ਪੜਚੋਲ ਕਰੋ

ਬਾਦਲ ਦੀ ਅੱਤਵਾਦੀਆਂ ਨੂੰ ਖੁੱਲ੍ਹੀ ਵੰਗਾਰ

ਫਤਿਹਗੜ੍ਹ ਚੂੜੀਆਂ: ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਕਿਸੇ ਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਨ 'ਚ ਪੂਰੀ ਤਰ੍ਹਾਂ ਸਮਰੱਥ ਹੈ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਭੰਗ ਕਰਨ ਵਾਲਿਆਂ ਨੂੰ ਮੂੰਹ ਤੋੜਵਾਂ ਜੁਆਬ ਦਿੱਤਾ ਜਾਵੇਗਾ। ਅੱਜ ਫਤਿਹਗੜ੍ਹ ਚੂੜੀਆਂ ਵਿੱਚ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਪੁਲਿਸ ਮੁਖੀ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਰਾਜ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸੀ ਵਰਤੀ ਜਾਵੇ।     ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜੰਮੂ-ਕਸ਼ਮੀਰ ਦੀ ਤਰਜ਼ 'ਤੇ ਪੰਜਾਬ ਦੀ ਅੰਤਰ-ਰਾਸ਼ਟਰੀ ਸਰਹੱਦ ਉੱਪਰ ਵੀ ਬੀ.ਐਸ.ਐਫ. ਦੀ ਨਫਰੀ ਵਧਾ ਕੇ ਸਰਹੱਦ ਨੂੰ ਪੂਰੀ ਤਰਾਂ ਸੀਲ ਕੀਤਾ ਜਾਵੇ ਤਾਂ ਜੋ ਸਰਹੱਦ ਪਾਰੋਂ ਦਾਖਲ ਹੁੰਦੇ ਦਹਿਸ਼ਤਗਰਦਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੇਂਦਰ ਸਰਕਾਰ ਨੂੰ ਇਹ ਕਦਮ ਫੌਰੀ ਤੌਰ 'ਤੇ ਚੁੱਕਣੇ ਚਾਹੀਦੇ ਹਨ।       ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਏ ਜਾਂਦੇ 'ਦਰਬਾਰ' ਬਾਰੇ ਪੁੱਛੇ ਸੁਆਲ ਦਾ ਜੁਆਬ ਦਿੰਦਿਆਂ ਬਾਦਲ ਨੇ ਕਿਹਾ ਕਿ ਕੈਪਟਨ ਜਦੋਂ ਮੁੱਖ ਮੰਤਰੀ ਸੀ ਉਦੋਂ ਤਾਂ ਉਸ ਨੇ ਕੋਈ ਲੋਕ ਦਰਬਾਰ ਲਾਇਆ ਨਹੀਂ ਹੁਣ ਉਸ ਦੇ ਦਰਬਾਰ ਲਾਉਣ ਦਾ ਲੋਕਾਂ ਨੂੰ ਕੀ ਲਾਭ ਹੈ। ਬਾਦਲ ਨੇ ਕਿਹਾ ਕਿ ਗਠਜੋੜ ਸਰਕਾਰ ਨੇ ਆਪਣੇ 9 ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ ਜਦਕਿ ਕਾਂਗਰਸ ਸਰਕਾਰ ਨੇ ਤਾਂ ਭਰਤੀਆਂ 'ਤੇ ਹੀ ਰੋਕ ਲਾ ਦਿੱਤੀ ਸੀ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget