ਪੜਚੋਲ ਕਰੋ

ਮੁੱਖ ਮੰਤਰੀ ਬਾਦਲ ਖਿਲਾਫ ਕੇਸ ਦਾਇਰ

ਹੁਸ਼ਿਆਪੁਰ: ਆਮ ਆਦਮੀ ਪਾਰਟੀ ਨੇ ਅਕਾਲੀ ਦਲ ਨੂੰ ਉਨ੍ਹਾਂ ਦੀ ਹੀ ਭਾਸ਼ਾ ਵਿੱਚ ਜਵਾਬ ਦੇਣ ਦੇ ਰਣਨੀਤੀ ਉਲੀਕੀ ਹੈ। ਹੁਣ ਤੱਕ ਅਕਾਲੀ ਲੀਡਰ 'ਆਪ' ਲੀਡਰਾਂ ਖਿਲਾਫ ਕੇਸ ਦਰਜ ਕਰਵਾ ਰਹੇ ਸਨ ਪਰ ਹੁਣ 'ਆਪ' ਨੇ ਵੀ ਅਕਾਲੀ ਲੀਡਰਾਂ ਨੂੰ ਕਾਨੂੰਨੀ ਦਾਅ-ਪੇਚਾਂ ਵਿੱਚ ਉਲਝਾਉਣਾ ਸ਼ੁਰੂ ਕਰ ਦਿੱਤਾ ਹੈ।     ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਕੇਸ ਦਰਜ ਕਰਵਾਇਆ ਹੈ। ਪਾਰਟੀ ਦੇ ਚੱਬੇਵਾਲ ਤੋਂ ਸੈਕਟਰ ਮੀਡੀਆ ਇੰਚਾਰਜ ਡਾ. ਕੁਲਵੰਤ ਸਿੰਘ ਨੇ ਇੱਥੋਂ ਦੀ ਅਦਾਲਤ ਵਿੱਚ ਮੁੱਖ ਮੰਤਰੀ ਬਾਦਲ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ਤਹਿਤ ਕੇਸ ਦਾਇਰ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 5 ਅਗਸਤ ਨੂੰ ਰੱਖੀ ਹੈ।     ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਮਾਈ ਭਾਗੋ ਸਕੀਮ ਤਹਿਤ ਜਿਹੜੇ ਸਾਈਕਲ ਵਿਦਿਆਰਥਣਾਂ ਨੂੰ ਦਿੱਤੇ ਗਏ, ਉਨ੍ਹਾਂ ਦੀ ਟੋਕਰੀ ’ਤੇ ਬਾਦਲ ਨੇ ਆਪਣੀ ਫੋਟੋ ਲਵਾਈ ਹੋਈ ਹੈ ਤੇ ਮਾਈ ਭਾਗੋ ਦਾ ਨਾਂ ਚੇਨ ਕਵਰ ’ਤੇ ਲਿਖਵਾਇਆ ਹੈ। ਅਜਿਹਾ ਕਰ ਕੇ ਬਾਦਲ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਟਾਪ ਹੈਡਲਾਈਨ

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget