ਪੜਚੋਲ ਕਰੋ

ਬਾਦਲ ਦੀ ਮੁਫਤ ਯਾਤਰਾ 'ਤੇ ਬੀਜੇਪੀ ਦਾ ਸਵਾਲ!

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਚਲਾਈਆਂ ਜਾ ਰਹੀਆਂ ਮੁਫ਼ਤ ਬੱਸਾਂ ਵਿੱਚ ਦਿੱਤੀ ਜਾ ਰਹੀ ਮੁਫ਼ਤ ਡਾਕਟਰੀ ਸੇਵਾ 'ਤੇ ਭਾਜਪਾ ਦੀ ਸੀਨੀਅਰ ਲੀਡਰ ਤੇ ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਸਵਾਲ ਖੜ੍ਹੇ ਕੀਤੇ ਹਨ। ਚਾਵਲਾ ਨੇ ਮੁੱਖ ਮੰਤਰੀ ਬਾਦਲ ਨੂੰ ਸਵਾਲ ਕੀਤਾ ਕੇ ਸਰਕਾਰ ਵੱਲੋਂ ਪਿਛਲੇ ਕੁਝ ਸਮੇਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੇ ਨਾਮ 'ਤੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਲਈ ਕਈ ਸ਼ਹਿਰਾਂ ਵਿੱਚੋਂ ਬੱਸਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਬੱਸਾਂ ਵਿੱਚ ਲੋਕਾਂ ਦੀ ਸਹੂਲਤ ਤੇ ਡਾਕਟਰੀ ਸੇਵਾ ਲਈ ਵੀ ਪ੍ਰਬੰਧ ਕੀਤਾ ਗਿਆ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਹਰ ਰੋਜ਼ ਆਪਣੀ ਜੇਬ ਵਿੱਚੋਂ ਪੈਸੇ ਖਰਚ ਕਰਕੇ ਧਾਰਮਿਕ ਸਥਾਨਾਂ 'ਤੇ ਦਰਸ਼ਨਾਂ ਲਈ ਜਾਣ ਵਾਲੇ ਲੋਕਾਂ ਲਈ ਬੱਸਾਂ ਵਿੱਚ ਅਜਿਹੀ ਕੋਈ ਵੀ ਸਹੂਲਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਰੋਜ਼ਾਨਾ ਬੱਸਾਂ ਵਿੱਚ ਸਫਰ ਲਈ ਸਰਕਾਰ ਵੱਲੋਂ ਅੱਜ ਤੱਕ ਕਦੇ ਵੀ ਕੋਈ ਡਾਕਟਰ ਜਾਂ ਪੈਰਾਂ ਮੈਡੀਕਲ ਸਟਾਫ ਨਹੀਂ ਭੇਜਿਆ ਗਿਆ। ਪਰ ਇਸ ਦੇ ਉਲਟ ਮੁਫ਼ਤ ਯਾਤਰਾ ਕਰਨ ਵਾਲੇ ਲੋਕਾਂ ਨੂੰ ਇਹ ਸਭ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਬਾਦਲ ਨੂੰ ਅਪੀਲ ਕੀਤੀ ਕਿ ਜਿੰਨੀਆਂ ਵੀ ਸਰਕਾਰੀ ਬੱਸਾਂ ਚੱਲ ਰਹੀਆਂ ਹਨ, ਉਨ੍ਹਾਂ ਵਿੱਚ ਵੀ ਇਸੇ ਤਰਜ਼ 'ਤੇ ਡਾਕਟਰਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਸਲਾਹ ਦਿੱਤੀ ਕਿ ਟਰਾਂਸਪੋਰਟ ਵਿਭਾਗ ਵੱਲੋਂ ਹੁਣ ਮਹਿਲਾ ਤੇ ਪੁਰਸ਼ ਨਰਸਾਂ ਦੀ ਵੀ ਭਰਤੀ ਕੀਤੀ ਜਾਣੀ ਚਾਹੀਦੀ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget