ਪੜਚੋਲ ਕਰੋ

ਕੈਪਟਨ ਦਾ ਪੁਰਾਣਾ ਰੌਂਅ ਵੇਖ ਹੋਏ ਸਭ ਹੈਰਾਨ!

ਚੰਡੀਗੜ੍ਹ: ਮੰਗਲਵਾਰ ਨੂੰ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਪੁਰਾਣੇ ਰੌਂਅ ਵਿੱਚ ਦਿਖੇ। ਉਨ੍ਹਾਂ ਨੇ ਸੱਤਾ ਸੰਭਾਲਣ ਮਗਰੋਂ ਪਹਿਲੀ ਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਦਿਲ ਖੋਲ੍ਹ ਕੇ ਭੜਾਸ ਕੱਢੀ। ਉਨ੍ਹਾਂ ਨੇ ਬਾਦਲ ਨੂੰ ਬੁਜ਼ਦਿਲ, ਝੂਠਾ ਤੇ ਡਰਪੋਕ ਤੱਕ ਕਰਾਰ ਦੇ ਦਿੱਤਾ। ਕੈਪਟਨ ਨੇ ਪੰਜਾਬ ਦੀ ਮੌਜੂਦਾ ਹਾਲਤ ਲਈ ਬਾਦਲ ਨੂੰ ਹੀ ਜ਼ਿੰਮੇਵਾਰ ਦੱਸਿਆ।   ਦਰਅਸਲ 2002 ਵਿੱਚ ਜਦੋਂ ਕੈਪਟਨ ਦੀ ਸਰਕਾਰ ਬਣੀ ਤਾਂ ਉਨ੍ਹਾਂ ਦੇ ਨਿਸ਼ਾਨੇ 'ਤੇ ਬਾਦਲ ਹੀ ਰਹਿੰਦੇ ਸੀ। ਉਹ ਬਾਦਲ ਨੂੰ ਹਮੇਸ਼ਾਂ ਨਿਸ਼ਾਨਾ ਬਣਾਉਂਦਿਆਂ ਪੰਜਾਬ ਦੀ ਹੋਣੀ ਦੇ ਜ਼ਿੰਮੇਵਾਰ ਦੱਸਦੇ ਸੀ। ਇਸ ਵਾਰ ਸਰਕਾਰ ਬਣਨ 'ਤੇ ਕੈਪਟਨ ਨੇ ਕਦੇ ਵੀ ਬਾਦਲਾਂ ਲਈ ਤਿਖੀ ਸ਼ਬਦਾਵਲੀ ਨਹੀਂ ਵਰਤੀ। ਇਸ ਲਈ ਕੈਪਟਨ ਦੇ ਸਾਥੀ ਮੰਤਰੀ ਵੀ ਔਖੇ ਸਨ। ਸੋਸ਼ਲ ਮੀਡੀਆ 'ਤੇ ਵੀ ਚਰਚਾ ਸੀ ਕਿ ਕੈਪਟਨ ਤੇ ਬਾਦਲਾਂ ਦਾ ਸਮਝੌਤਾ ਹੋ ਗਿਆ ਹੈ। ਮੰਗਲਵਾਰ ਨੂੰ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ 'ਤੇ ਬਹਿਸ ਦੌਰਾਨ ਕੈਪਟਨ ਇੰਨਾ ਤਿੱਖਾ ਬੋਲੇ ਕਿ ਸਭ ਹੈਰਾਨ ਸਨ। ਉਨ੍ਹਾਂ ਨੇ ਬਾਦਲ ਨੂੰ ਗੱਦਾਰ ਤੱਖ ਕਹਿ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਜਿਨ੍ਹਾਂ ਸਮਾਜਿਕ ਤੇ ਆਰਥਿਕ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਉਸ ਦੀ ਜੜ੍ਹ ਪ੍ਰਕਾਸ਼ ਸਿੰਘ ਬਾਦਲ ਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬੰਦੇ ਨੇ ਖਾੜਕੂਵਾਦ ਸਮੇਂ ਗੱਲਬਾਤ ਨੂੰ ਤਾਰਪੀਡੋ ਕੀਤਾ ਤੇ ਆਪਣੇ ਨਿੱਜੀ ਮੁਫ਼ਾਦਾਂ ਲਈ ਰਾਜਨੀਤੀ ਕੀਤੀ। ਆਪ੍ਰੇਸ਼ਨ ਬਲੂ ਸਟਾਰ ਲਈ ਵੀ ਕੈਪਟਨ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ। ਕੈਪਟਨ ਨੇ ਕਿਹਾ ਕਿ ਬਾਦਲ ਬਿਮਾਰ ਹੋਣ ਦਾ ਬਹਾਨਾ ਕਰ ਰਿਹਾ ਹੈ, ਅਸਲ ਵਿੱਚ ਉਸ ਨੂੰ ਪਤਾ ਹੈ ਕਿ ਸਦਨ ਵਿੱਚ ਬੁਰੀ ਹੋਣੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਬੰਦੇ ਨੂੰ ਮੁਆਫ਼ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਖਾੜਕੂਵਾਦ ਸਮੇਂ ਅਤਿਵਾਦੀਆਂ ਨੂੰ ਹੱਲਾਸ਼ੇਰੀ ਬਾਦਲ ਵੱਲੋਂ ਦਿੱਤੀ ਜਾਂਦੀ ਰਹੀ ਹੈ ਤੇ ਆਪਣਾ ਪੁੱਤ ਪੜ੍ਹਨ ਲਈ ਵਿਦੇਸ਼ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਇਹ ਗੱਲ ਵੀ ਸਮਝ ਤੋਂ ਬਾਹਰ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਹੋ ਗਈ ਤੇ ਲੋਕ ਰੋਸ ਮਨਾਉਣ ਲਈ ਸੜਕਾਂ ’ਤੇ ਉਤਰੇ ਹੋਏ ਸੀ ਤੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਹੁੰਦੇ ਹੋਏ ਘੂਕ ਸੁੱਤੇ ਪਏ ਸਨ। ਉਨ੍ਹਾਂ ਕਿਹਾ ਕਿ ਪੜਤਾਲੀਆ ਰਿਪੋਰਟਾਂ ਤੋਂ ਤਾਂ ਇਸ ਤਰ੍ਹਾਂ ਜਾਪਦਾ ਹੈ ਕਿ ਜਿਵੇਂ ਬਾਦਲ ਗੋਲੀ ਚਲਾਉਣ ਦਾ ਪ੍ਰਬੰਧ ਕਰ ਰਹੇ ਹੋਣ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ 'ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ 'ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
Punjab News: ਪੰਜਾਬ 'ਚ ਚੋਣਾਂ ਦੀਆਂ ਤਿਆਰੀਆਂ ਤੇਜ਼, CM ਮਾਨ 16 ਨਵੰਬਰ ਨੂੰ ਪੱਟੀ ਪਹੁੰਚਣਗੇ, ਸਾਬਕਾ ਵਿਧਾਇਕ ਨੇ ਵਰਕਰਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ...
ਪੰਜਾਬ 'ਚ ਚੋਣਾਂ ਦੀਆਂ ਤਿਆਰੀਆਂ ਤੇਜ਼, CM ਮਾਨ 16 ਨਵੰਬਰ ਨੂੰ ਪੱਟੀ ਪਹੁੰਚਣਗੇ, ਸਾਬਕਾ ਵਿਧਾਇਕ ਨੇ ਵਰਕਰਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ...
ਮੁਹਾਲੀ ਕੋਰਟ ਨੇ ਸਾਬਕਾ SSP ਨੂੰ ਦੋਸ਼ੀ ਕਰਾਰ ਦਿੱਤਾ, ਲੁਧਿਆਣਾ ਤੋਂ ਟਰਾਂਸਪੋਰਟਰ ਕਿਡਨੈਪ ਕਰ ਕੀਤਾ ਗਾਇਬ; ਕੱਲ੍ਹ ਸੁਣਾਈ ਜਾਵੇਗੀ ਸਜ਼ਾ
ਮੁਹਾਲੀ ਕੋਰਟ ਨੇ ਸਾਬਕਾ SSP ਨੂੰ ਦੋਸ਼ੀ ਕਰਾਰ ਦਿੱਤਾ, ਲੁਧਿਆਣਾ ਤੋਂ ਟਰਾਂਸਪੋਰਟਰ ਕਿਡਨੈਪ ਕਰ ਕੀਤਾ ਗਾਇਬ; ਕੱਲ੍ਹ ਸੁਣਾਈ ਜਾਵੇਗੀ ਸਜ਼ਾ
ਆਪ ਨੇ ਚੋਣਾਂ ਦੀ ਖਿੱਚੀ ਤਿਆਰੀ! ਪਾਰਟੀ ਨੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਕੀਤੀ ਨਿਯੁਕਤੀ, ਕਿਸ-ਕਿਸ ਨੂੰ...
ਆਪ ਨੇ ਚੋਣਾਂ ਦੀ ਖਿੱਚੀ ਤਿਆਰੀ! ਪਾਰਟੀ ਨੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਕੀਤੀ ਨਿਯੁਕਤੀ, ਕਿਸ-ਕਿਸ ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget