ਪੜਚੋਲ ਕਰੋ
ਬਾਦਲਾਂ ਦੀ ਬੱਸ ਦਾ ਇੱਕ ਹੋਰ ਕਾਰਾ, ਲੋਕਾਂ ਨੇ ਲਾਈ ਅੱਗ

ਲੁਧਿਆਣਾ: ਬਾਦਲ ਪਰਿਵਾਰ ਨਾਲ ਸਬੰਧਤ ਡੱਬਵਾਲੀ ਟਰਾਂਸਪੋਰਟ ਕੰਪਨੀ ਦੀ ਬੱਸ ਨੇ ਅੱਜ ਦੋ ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ। ਹਾਦਸੇ ਦੌਰਾਨ ਇੱਕ ਜਣੇ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਲੋਕਾਂ ਨੂੰ ਜਦੋਂ ਪਤਾ ਲੱਗਾ ਕਿ ਇਹ ਬਾਦਲ ਪਰਿਵਾਰ ਦੀ ਬੱਸ ਹੈ ਤਾਂ ਉਨ੍ਹਾਂ ਬੱਸ ਨੂੰ ਅੱਗ ਲਾ ਦਿੱਤੀ। ਇਹ ਬੱਸ ਲੁਧਿਆਣਾ ਤੋਂ ਬਠਿੰਡਾ ਜਾ ਰਹੀ ਸੀ। ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਬੱਦੋਵਾਲ ਆਰਮੀ ਕੈਂਪ ਕੋਲ ਇਸ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ।

Before You Go
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਟ੍ਰੈਂਡਿੰਗ ਟੌਪਿਕ