ਪੜਚੋਲ ਕਰੋ

ਬੇਅਦਬੀ ਤੇ ਗੋਲੀ ਕਾਂਡ: ਗ੍ਰਿਫਤਾਰੀ ਲਈ ਚੰਡੀਗੜ੍ਹ ਪਹੁੰਚੇ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਗ੍ਰਿਫਤਾਰੀ ਦੀਆਂ ਖਬਰਾਂ ਦੇ ਚੱਲਦਿਆਂ ਅੱਜ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖੁਦ ਹੀ ਚੰਡੀਗੜ੍ਹ ਗ੍ਰਿਫਤਾਰੀ ਦੇਣ ਲਈ ਪਹੁੰਚ ਗਏ। ਉਨ੍ਹਾਂ ਨੇ ਕਿਹਾ ਕਿ ਉਹ ਪਤਾ ਲੱਗਦਿਆਂ ਹੀ ਪਿੰਡ ਬਾਦਲ ਤੋਂ ਚੰਡੀਗੜ੍ਹ ਪਹੁੰਚੇ ਹਨ। ਉਨ੍ਹਾਂ ਨੇ ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਨੂੰ ਵੀ ਫੋਨ ਕੀਤਾ ਕਿ ਖੇਚਲ ਕਰਨ ਦੀ ਲੋੜ ਨਹੀਂ ਜਿੱਥੇ ਕਹਿਣਗੇ, ਉੱਥੇ ਹੀ ਆ ਜਾਣਗੇ। ਬਾਦਲ ਨੇ ਕਿਹਾ ਕਿ ਉਹ ਬੜੀ ਵਾਰ ਜੇਲ੍ਹ ਜਾ ਚੁੱਕੇ ਹਨ। ਇਸ ਲਈ ਕੋਈ ਡਰ-ਭੈਅ ਨਹੀਂ। ਇਸ ਲਈ ਪੂਰਾ ਸਾਮਾਨ ਨਾਲ ਹੀ ਲੈ ਕੇ ਆਏ ਹਨ ਜਿੱਥੇ ਚਾਹੋ ਗ੍ਰਿਫਤਾਰ ਕਰ ਲਓ। ਉਨ੍ਹਾਂ ਕਿਹਾ ਕਿ ਕੱਲ੍ਹ ਤੱਕ ਚੰਡੀਗੜ੍ਹ ਬੈਠ ਕੇ ਗ੍ਰਿਫਤਾਰੀ ਦੀ ਉਡੀਕ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਇੱਕੋ ਨਿਸ਼ਾਨਾ ਬਾਦਲ ਪਰਿਵਾਰ ਨੂੰ ਜੇਲ੍ਹ ਡੱਕਣ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕਮਿਸ਼ਨ ਤੇ ਐਸਆਈਟੀ ਉਨ੍ਹਾਂ ਦੀ ਗ੍ਰਿਫਤਾਰੀ ਲਈ ਹੀ ਬਣਾਏ ਗਏ ਹਨ। ਇਸ ਲਈ ਜ਼ਿਆਦਾ ਡਰਾਮਾ ਕਰਨ ਦੀ ਲੋੜ ਨਹੀਂ। ਕੈਪਟਨ ਸਰਕਾਰ ਦਾ ਪੱਕਾ ਇਰਾਦਾ ਸਾਨੂੰ ਜੇਲ੍ਹ ਭੇਜਣ ਦਾ ਹੈ। ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਕਰੀਰ ਵੀ ਇਹੀ ਸੰਕੇਤ ਦਿੰਦੀ ਹੈ। ਇਸ ਲਈ ਉਹ ਤਿਆਰ ਹਨ। ਉਨ੍ਹਾਂ ਕਿਹਾ ਕਿ ਖੁਸ਼ੀ ਹੋਏਗੀ ਕਿ ਮੇਰਾ ਆਖਰੀ ਸਾਹ ਕੈਪਟਨ ਦੀ ਜੇਲ੍ਹ ਵਿੱਚ ਹੀ ਨਿਕਲੇ। ਯਾਦ ਰਹੇ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਬਾਦਲ ਪਰਿਵਾਰ ਤੱਕ ਪਹੁੰਚਦੀ ਨਜ਼ਰ ਆ ਰਹੀ ਹੈ। ਇਸ ਲਈ ਚਰਚਾ ਹੈ ਕਿ ਅਗਲੇ ਦਿਨਾਂ ਵਿੱਚ ਸੁਖਬੀਰ ਬਾਦਲ ਦੀ ਗ੍ਰਿਫਤਾਰੀ ਹੋ ਸਕਦੀ ਹੈ। ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਖਤ ਤੇਵਰਾਂ ਤੋਂ ਵੀ ਇਹੀ ਅਰਥ ਕੱਢੇ ਜਾ ਰਹੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
 Himachal Car Accident : ਚਿੰਤਪੁਰਨੀ 'ਚ ਪੰਜਾਬ ਦੇ ਸ਼ਰਧਾਲੂਆਂ ਦੀ ਕਾਰ ਡੂੰਘੀ ਖੱਡ 'ਚ ਡਿੱਗੀ ,4 ਲੋਕਾਂ ਦੀ ਮੌਤ 
 Himachal Car Accident : ਚਿੰਤਪੁਰਨੀ 'ਚ ਪੰਜਾਬ ਦੇ ਸ਼ਰਧਾਲੂਆਂ ਦੀ ਕਾਰ ਡੂੰਘੀ ਖੱਡ 'ਚ ਡਿੱਗੀ ,4 ਲੋਕਾਂ ਦੀ ਮੌਤ 
AAP ਮੀਟਿੰਗ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ ,ਭਾਜਪਾ ਨੂੰ ਦੱਸਿਆ ਗੱਦਾਰਾਂ ਦੀ ਪਾਰਟੀ 
AAP ਮੀਟਿੰਗ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ ,ਭਾਜਪਾ ਨੂੰ ਦੱਸਿਆ ਗੱਦਾਰਾਂ ਦੀ ਪਾਰਟੀ 

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
Australia ਨੇ 11 ਪੰਜਾਬੀਆ ਸਮੇਤ 15 ਭਾਰਤੀਆਂ ਨੂੰ ਕੀਤਾ ਡਿਪੋਰਟ , ਅੱਜ ਪਹੁੰਚਣਗੇ ਦਿੱਲੀ
Australia ਨੇ 11 ਪੰਜਾਬੀਆ ਸਮੇਤ 15 ਭਾਰਤੀਆਂ ਨੂੰ ਕੀਤਾ ਡਿਪੋਰਟ , ਅੱਜ ਪਹੁੰਚਣਗੇ ਦਿੱਲੀ
Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ...
Big News: ਇਨ੍ਹਾਂ ਅਧਿਕਾਰੀਆਂ ਨੂੰ ਮਿਲੀ ਜ਼ਿੰਮੇਵਾਰੀ, 5 ਜ਼ਿਲ੍ਹਿਆਂ 'ਚ ਨਵੇਂ ਡੀਸੀ ਅਤੇ ਐਸਐਸਪੀ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਇਨ੍ਹਾਂ ਅਧਿਕਾਰੀਆਂ ਨੂੰ ਮਿਲੀ ਜ਼ਿੰਮੇਵਾਰੀ, 5 ਜ਼ਿਲ੍ਹਿਆਂ 'ਚ ਨਵੇਂ ਡੀਸੀ ਅਤੇ ਐਸਐਸਪੀ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ, ਹੁਣ ਇਸ ਮਸ਼ਹੂਰ ਹਸਤੀ ਨੇ ਫੜ੍ਹਿਆ 'ਆਪ' ਦਾ ਪੱਲਾ; ਜਾਣੋ ਕੌਣ?
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ, ਹੁਣ ਇਸ ਮਸ਼ਹੂਰ ਹਸਤੀ ਨੇ ਫੜ੍ਹਿਆ 'ਆਪ' ਦਾ ਪੱਲਾ; ਜਾਣੋ ਕੌਣ?
Embed widget