ਪੜਚੋਲ ਕਰੋ

ਜਸਟਿਸ ਗਿੱਲ ਨੇ ਕੱਢੀ ਅਕਾਲੀਆਂ ਦੇ ਦਾਅਵਿਆਂ ਦੀ ਫੂਕ!

ਚੰਡੀਗੜ੍ਹ: ਅਕਾਲੀ ਦਲ-ਬੀਜੇਪੀ ਸਰਕਾਰ ਵੇਲੇ ਦਰਜ ਕੀਤੇ ਨਾਜਾਇਜ਼ ਮੁਕੱਦਮਿਆਂ ਦੀ ਜਾਂਚ ਕਰ ਰਹੇ ਜਸਟਿਸ ਮਹਿਤਾਬ ਸਿੰਘ ਗਿੱਲ ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, "ਅਕਾਲੀ ਹੁਣ ਜੋ ਮਰਜ਼ੀ ਕਹਿਣ, ਮੈਨੂੰ ਜੱਜ ਬਣਵਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਹਨ। ਉਨ੍ਹਾਂ ਮੇਰੇ ਲਈ ਹਾਈਕੋਰਟ ਦੇ ਮੁੱਖ ਜੱਜ ਨੂੰ ਲੈਟਰ ਲਿਖਿਆ ਸੀ। ਮੈਂ ਮੋਗੇ ਪ੍ਰੈਕਟਿਸ ਕਰਨ ਵੇਲੇ ਬਾਦਲ ਗਰੁੱਪ ਦਾ ਸੀ।" ਉਨ੍ਹਾਂ ਕਿਹਾ, "ਬਾਦਲ ਮੇਰੇ ਪਿਤਾ ਦੇ ਦੋਸਤ ਸਨ। ਮੇਰੇ ਪੁੱਤ ਅਕਾਲੀ ਦਲ ਦੇ ਦੋ ਵਾਰ ਵਿਧਾਇਕ ਰਹੇ ਹਨ। ਸੁਖਬੀਰ ਬਾਦਲ ਮੇਰੇ ਚੰਗੇ ਦੋਸਤ ਹਨ ਪਰ ਪਤਾ ਨਹੀਂ ਕਿਉਂ ਉਲਟ ਬੋਲਦੇ ਹਨ।" ਜਸਟਿਸ ਗਿੱਲ਼ ਨੇ ਕਿਹਾ, "ਅਕਾਲੀ ਦੱਸਣ ਕਿ ਮੇਰੇ ਕੋਲ ਅਮਰਪਾਲ ਬੋਨੀ ਇਨਸਾਫ ਲੈਣ ਕਿਉਂ ਆਇਆ? ਹੋਰ ਅਕਾਲੀਆਂ ਨੂੰ ਮੈਂ ਵੀ ਸੁਣਿਆ ਹੈ।" ਜਸਟਿਸ ਗਿੱਲ ਦੇ ਇਸ ਬਿਆਨ ਨੇ ਅਕਾਲੀ ਦਲ ਦੇ ਉਨ੍ਹਾਂ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ ਜਿਨ੍ਹਾਂ ਵਿੱਚ ਉਨ੍ਹਾਂ ਨੇ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਨੂੰ ਕਾਂਗਰਸ ਦਾ ਕਮਿਸ਼ਨ ਕਿਹਾ ਸੀ। ਉਨ੍ਹਾਂ ਕਿਹਾ ਕਿ ਮਾਲਵੇ ਵਿੱਚ ਕਾਂਗਰਸੀਆਂ ਨਾਲੋਂ ਜ਼ਿਆਦਾ ਆਮ ਆਦਮੀ ਪਾਰਟੀ ਵਾਲਿਆਂ ਨਾਲ ਧੱਕਾ ਹੋਇਆ ਤੇ ਉਨ੍ਹਾਂ ਦੇ ਕੇਸ ਜ਼ਿਆਦਾ ਆਏ ਹਨ। ਜਸਟਿਸ ਗਿੱਲ ਨੇ ਕੈਪਟਨ ਦੀ ਕੀਤੀ ਸਿਫ਼ਤ। ਉਨ੍ਹਾਂ ਕਿਹਾ ਕਿ ਕੈਪਟਨ ਬਦਲਾਖੋਰੀ ਦੀ ਰਾਜਨੀਤੀ ਨਹੀਂ ਚਹੁੰਦੇ। ਉਹ ਪੰਜਾਬ ਦਾ ਵਿਕਾਸ ਚਹੁੰਦੇ ਹਨ। ਜਸਟਿਸ ਗਿੱਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੇ ਦੋਸਤ ਨਹੀਂ ਸਗੋਂ ਉਨ੍ਹਾਂ ਦੀ ਤਾਂ ਸੁਖਬੀਰ ਬਾਦਲ ਨਾਲ ਨੇੜਤਾ ਹੈ। ਉਨ੍ਹਾਂ ਕਿਹਾ ਕਿ ਇਹ ਕੈਪਟਨ ਨੂੰ ਪੁੱਛੋ ਕਿ ਉਨ੍ਹਾਂ ਨੂੰ ਕਮਿਸ਼ਨ ਦਾ ਮੁਖੀ ਕਿਉਂ ਬਣਾਇਆ। ਅਕਾਲੀ ਦਲ ਵਾਲੇ ਵੀ ਸ਼ਿਕਾਇਤਾਂ ਦਿੰਦੇ ਹਨ ਤੇ ਕੋਈ ਦੱਸੇ ਕਿ ਮੈਂ ਕਿਸੇ ਨੂੰ ਇਨਸਾਫ ਨਾ ਦਿੱਤਾ ਹੋਵੇ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget