ਪੜਚੋਲ ਕਰੋ

ਹੁਣ ਭੁੱਲਾਂ ਬਖਸ਼ਾ ਕੇ ਹੀ ਬੋਲਣਗੇ ਬਾਦਲ

ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੁੱਲਾਂ ਬਖਸ਼ਾਉਣ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੇਹੱਦ ਨਰਮ ਨਜ਼ਰ ਆਏ। ਉਨ੍ਹਾਂ ਨੇ ਆਪਣੇ ਵਿਰੋਧੀਆਂ ਨੂੰ ਵੀ ਮਹਾਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜੋ ਵੀ ਉਨ੍ਹਾਂ ਉੱਪਰ ਨਿਸ਼ਾਨੇ ਲਾ ਰਹੇ ਹਨ, ਉਹ ਸਾਰੇ ਮਹਾਨ ਹਨ। ਉਨ੍ਹਾਂ ਕਿਹਾ ਕਿ ਉਹ ਦੋ ਦਿਨ ਸਿਰਫ਼ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਨਗੇ। ਸਿਆਸੀ ਗੱਲਬਾਤ ਕੋਈ ਵੀ ਨਹੀਂ ਕਰਨਗੇ। ਦੋ ਦਿਨਾਂ ਬਾਅਦ ਉਹ ਸਾਰੀ ਸਥਿਤੀ ਸਪਸ਼ਟ ਕਰਨਗੇ। ਇਸ ਮੌਕੇ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਗੁਰੂ ਬਖਸ਼ਣਹਾਰ ਹੈ ਤੇ ਕੰਮ ਕਰਦਿਆਂ ਜੇ ਕੋਈ ਗ਼ਲਤੀ ਹੋ ਗਈ ਹੋਵੇ ਤਾਂ ਗੁਰੂ ਆਪਣੇ ਆਪ ਹੀ ਉਨ੍ਹਾਂ ਨੂੰ ਮਾਫ ਕਰ ਦਿੰਦੇ ਹਨ। ਚੰਦੂਮਾਜਰਾ ਨੇ ਕਿਹਾ ਕਿ ਭੁੱਲਾਂ ਬਖਸ਼ਾਉਣ ਬਾਰੇ ਪਾਰਟੀ ਦਾ ਫੈਸਲਾ ਸੀ। ਕਾਂਗਰਸ ਵੱਲੋਂ ਇਸ ਮੁਆਫ਼ੀ 'ਤੇ ਚੁੱਕੇ ਸਵਾਲ ਬਾਰੇ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਨੂੰ ਸਾਡੇ ਉਪਰ ਸਵਾਲ ਚੁੱਕਣ ਦਾ ਕੋਈ ਅਧਿਕਾਰ ਨਹੀਂ ਕਿਉਂਕਿ ਕਾਂਗਰਸ ਨੇ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਦਰਬਾਰ ਸਾਹਿਬ 'ਤੇ ਹਮਲਾ ਕੀਤਾ ਹੈ। ਟਕਸਾਲੀ ਅਕਾਲੀ ਆਗੂਆਂ ਵੱਲੋਂ ਕੀਤੀ ਨੁਕਤਾਚੀਨੀ ਬਾਰੇ ਚੰਦੂਮਾਜਰਾ ਨੇ ਸਵਾਲਾਂ ਦਾ ਗੋਲਮੋਲ ਜਵਾਬ ਦਿੱਤਾ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget