ਪੜਚੋਲ ਕਰੋ

ਬਾਦਲ ਨੂੰ ਚੋਣ ਨਤੀਜਿਆਂ 'ਤੇ ਪੂਰੀ ਤਸੱਲੀ

ਸ਼੍ਰੋਮਣੀ ਅਕਾਲੀ ਦਲ ਚਾਹੇ ਖੁਦ ਪੰਜਾਬ ਵਿੱਚ ਚੰਗੀ ਕਾਰਗੁਜ਼ਾਰੀ ਨਹੀਂ ਕਰ ਪਾਇਆ ਪਰ ਐਨਡੀਆਈ ਦੀ ਜਿੱਤ ਤੋਂ ਬਾਗੋਬਾਗ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਨਡੀਏ ਦੀ ਵੱਡੀ ਜਿੱਤ ਨੂੰ ਵੋਟਰਾਂ ਦਾ ਸਿਆਣਪ ਭਰਿਆ ਫ਼ੈਸਲਾ ਕਰਾਰ ਦਿੱਤਾ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਚਾਹੇ ਖੁਦ ਪੰਜਾਬ ਵਿੱਚ ਚੰਗੀ ਕਾਰਗੁਜ਼ਾਰੀ ਨਹੀਂ ਕਰ ਪਾਇਆ ਪਰ ਐਨਡੀਆਈ ਦੀ ਜਿੱਤ ਤੋਂ ਬਾਗੋਬਾਗ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਨਡੀਏ ਦੀ ਵੱਡੀ ਜਿੱਤ ਨੂੰ ਵੋਟਰਾਂ ਦਾ ਸਿਆਣਪ ਭਰਿਆ ਫ਼ੈਸਲਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਵਿੱਚ ਵਿਕਾਸ ਦਾ ਦੌਰ ਲਗਾਤਾਰ ਜਾਰੀ ਰੱਖਣ ਲਈ ਮੋਦੀ ਸਰਕਾਰ ਦਾ ਬਣਨਾ ਬੇਹੱਦ ਜ਼ਰੂਰੀ ਸੀ। ਉਨ੍ਹਾਂ ਚੋਣ ਨਤੀਜਿਆਂ ਬਾਰੇ ਕਿਹਾ ਕਿ ਇਸ ਬੇਮਿਸਾਲ ਸਫ਼ਲਤਾ ਲਈ ਸਮੂਹ ਵੋਟਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਤੇ ਸਹਿਯੋਗੀ ਦਲ ਵਧਾਈ ਦੇ ਪਾਤਰ ਹਨ। ਇਸ ਦੇ ਨਾਲ ਹੀ ਕੌਮੀ ਸਵੈਮ ਸੇਵਕ ਸੰਘ (ਆਰਐਸਐਸ) ਨੇ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਵੱਡੀ ਜਿੱਤ ਨੂੰ ‘ਕੌਮੀ ਸ਼ਕਤੀਆਂ ਦੀ ਜਿੱਤ’ ਕਰਾਰ ਦਿੱਤਾ ਹੈ। ਸੰਘ ਨੇ ਕਿਹਾ ਕਿ ਚੋਣ ਪ੍ਰਕਿਰਿਆ ਸਮਾਪਤ ਹੋਣ ਦੇ ਨਾਲ ਹੀ ਸਾਰੀ ਕੁੜੱਤਣ ਖ਼ਤਮ ਹੋਵੇ ਤੇ ਹਲੀਮੀ ਨਾਲ ਲੋਕਾਂ ਦੇ ਫ਼ਤਵੇ ਦਾ ਸਵਾਗਤ ਹੋਵੇ। ਆਰਐਸਐਸ ਦੇ ਜਨਰਲ ਸਕੱਤਰ ਭਈਆਜੀ ਜੋਸ਼ੀ ਨੇ ਆਪਣੇ ਬਿਆਨ ਵਿੱਚ ਕਿਹਾ, ‘‘ਇੱਕ ਵਾਰ ਫਿਰ ਦੇਸ਼ ਨੂੰ ਸਥਿਰ ਸਰਕਾਰ ਮਿਲੀ ਹੈ ਤੇ ਇਹ ਕਰੋੜਾਂ ਭਾਰਤੀਆਂ ਦੀ ਕਿਸਮਤ ਹੈ। ਇਹ ਕੌਮੀ ਸ਼ਕਤੀਆਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਇਸ ਜਿੱਤ ਦੀ ਯਾਤਰਾ ’ਚ ਜਿਨ੍ਹਾਂ-ਜਿਨ੍ਹਾਂ ਦਾ ਯੋਗਦਾਨ ਰਿਹਾ, ਉਨ੍ਹਾਂ ਸਾਰਿਆਂ ਦਾ ਧੰਨਵਾਦ। ਲੋਕਤੰਤਰ ਦਾ ਆਦਰਸ਼ ਵਿਸ਼ਵ ਦੇ ਸਾਹਮਣੇ ਇਕ ਵਾਰ ਮੁੜ ਪੇਸ਼ ਹੋਇਆ ਹੈ।’’
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ

ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ

Amritsar News : ਜੰਡਿਆਲਾ ਗੁਰੂ 'ਚ ਸਰਪੰਚ ਦੇ ਪਤੀ ’ਤੇ ਜਾਨਲੇਵਾ ਹਮਲਾ , ਚਲਾਈਆਂ ਤਾਬੜਤੋੜ ਗੋਲ਼ੀਆਂ ,CCTV 'ਚ ਕੈਦ ਹੋਈ ਘਟਨਾ 

ਪੰਜਾਬ ਕਾਂਗਰਸੀ ਲੀਡਰ ਖੁਸ਼ਬਾਜ ਸਿੰਘ ਜਟਾਨਾ ਦੀ ਸੜਕ ਹਾਦਸੇ 'ਚ ਮੌਤ , ਦਿੱਲੀ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ

ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate

ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ
ਅੱਜ ਬੈਂਕ ਜਾਣ ਬਾਰੇ ਸੋਚ ਰਹੇ ਹੋ ਤਾਂ ਪੜ੍ਹ ਲਓ ਆਹ ਖ਼ਬਰ! ਕਿਤੇ ਜਾਓ ਤਾਂ ਅੱਗੋ...; ਪੜ੍ਹੋ ਅੱਜ ਛੁੱਟੀ ਕਿ ਨਹੀਂ?

ਅਫਗਾਨ ਫੌਜ ਦਾ ਪਾਕਿਸਤਾਨ 'ਤੇ ਵੱਡਾ ਹਮਲਾ! ਸਾੜੀਆਂ ਗੱਡੀਆਂ, ਫੌਜੀ ਅੱਡੇ ਕੀਤੇ ਤਬਾਹ; ਮੱਚੀ ਹਾਹਾਕਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਪ੍ਰੈਲ 2026

Embed widget