ਪੜਚੋਲ ਕਰੋ

ਬਾਦਲ ਸਰਕਾਰ ਨੇ ਘੜੀ 29000 ਕਰੋੜੀ ਘੁਟਾਲੇ 'ਤੇ ਪਰਦਾ ਪਾਉਣ ਦੀ ਸਕੀਮ

ਜਲੰਧਰ: ਕਾਂਗਰਸ ਨੇ ਇਲਜ਼ਾਮ ਲਾਇਆ ਹੈ ਬਾਦਲ ਸਰਕਾਰ ਅਨਾਜ ਘੁਟਾਲੇ 'ਤੇ ਪਰਦਾ ਪਾਉਣ ਲਈ 29000 ਕਰੋੜ ਰੁਪਏ ਨੂੰ ਕਰਜ਼ੇ ਵਿੱਚ ਤਬਦੀਲ ਕਰਵਾਉਣਾ ਚਾਹੁੰਦੀ ਹੈ। ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਰਿਜ਼ਰਵ ਬੈਂਕ ਦੇ ਗਵਰਨਰ ਤੋਂ ਮੰਗ ਕੀਤੀ ਹੈ ਕਿ ਇਸ ਰਕਮ ਨੂੰ ਲੋਨ ਬਣਾ ਦਿੱਤਾ ਜਾਵੇ। ਜਾਖੜ ਨੇ ਕਿਹਾ ਕਿ ਅਨਾਜ ਘੁਟਾਲੇ ਦਾ 28000 ਕਰੋੜ ਹੁਣ 29000 ਕਰੋੜ ਰੁਪਏ ਹੋ ਗਿਆ ਹੈ। ਹੁਣ ਪੰਜਾਬ ਸਰਕਾਰ ਰਿਜ਼ਰਵ ਬੈਂਕ ਤੋਂ ਇਸ ਰਕਮ ਨੂੰ ਕਰਜ਼ ਬਣਵਾ ਕੇ ਕਰੋੜਾਂ ਰੁਪਏ ਹੜੱਪਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਘੁਟਾਲਾ ਕਰਕੇ ਪੈਸਾ ਅਕਾਲੀ-ਭਾਜਪਾ ਖਾਂਦੇ ਹਨ ਤੇ ਇਸ ਦਾ ਵਿਆਜ ਪੰਜਾਬ ਦੇ ਲੋਕਾਂ ਨੂੰ ਭਰਨਾ ਪੈਂਦਾ ਹੈ। ਜਾਖੜ ਜਲੰਧਰ ਵਿੱਚ ਵੀ ਉਹ ਮੋਟਰਸਾਈਕਲ ਲੈ ਕੇ ਆਏ, ਜਿਸ ਨੂੰ ਟਰੱਕ ਦਾ ਨੰਬਰ ਦੱਸ ਕੇ ਬਾਦਲ ਸਰਕਾਰ ਨੇ ਅਨਾਜ ਸਪਲਾਈ ਕਰਵਾਇਆ ਸੀ। ਜਾਖੜ ਨੇ ਕਿਹਾ ਕਿ ਉਨ੍ਹਾਂ ਨੇ ਇਹ ਮੋਟਰਸਾਈਕਲ ਖਰੀਦ ਲਿਆ ਹੈ। ਹੁਣ ਉਹ ਹਰ ਥਾਂ ਇਸ ਮੋਟਰਸਾਈਕਲ ਨੂੰ ਲੈ ਕੇ ਜਾਣਗੇ ਤੇ ਸਰਕਾਰ ਖਿਲਾਫ ਪ੍ਰਚਾਰ ਕਰਨਗੇ।

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget