ਪੜਚੋਲ ਕਰੋ

100 ਕਰੋੜ ਨਾਲ ਸੁਧਰੇਗਾ ਬਾਦਲਾਂ ਦਾ ਅਕਸ !

ਚੰਡੀਗੜ੍ਹ: ਬਾਦਲਾਂ ਦਾ ਅਕਸ ਸੁਧਾਰਨ ਲਈ ਸਰਕਾਰੀ ਖ਼ਜ਼ਾਨੇ ਵਿੱਚੋਂ 100 ਕਰੋੜ ਰੁਪਏ ਖਰਚੇ ਜਾਣਗੇ। ਇੰਨੀ ਮੋਟੀ ਰਕਮ ਅਗਲੇ ਛੇ ਮਹੀਨਿਆਂ ਵਿੱਚ ਹੀ ਉਡਾ ਦਿੱਤੀ ਜਾਏਗੀ। ਇਸ 100 ਕਰੋੜ ਨਾਲ ਜਿੱਥੇ ਮੀਡੀਆ ਨੂੰ ਇਸ਼ਤਿਹਾਰ ਦੇ ਕੇ ਖੁਸ਼ ਕੀਤਾ ਜਾਏਗਾ, ਉੱਥੇ ਬਾਦਲਾਂ ਦੀਆਂ ਪ੍ਰਾਪਤੀਆਂ ਨੂੰ ਪ੍ਰਚਾਰਿਆ ਜਾਏਗਾ। ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਇਹ ਲੋਕਾਂ ਦੇ ਪੈਸੇ ਦੀ ਨਾਜਾਇਜ਼ ਵਰਤੋਂ ਹੈ। ਹੈਰਾਨੀ ਦੀ ਗੱਲ ਹੈ ਕਿ ਚੋਣ ਵਰ੍ਹਾ ਹੋਣ ਕਰਕੇ ਸਰਕਾਰ ਦੀ ਇਸ਼ਤਿਹਾਰਬਾਜ਼ੀ ’ਤੇ ਹੋਣ ਵਾਲਾ ਖ਼ਰਚ ਪਿਛਲੇ ਪੰਜ ਸਾਲਾਂ ਦੇ ਕੁੱਲ ਖ਼ਰਚੇ ਕਿਤੇ ਵੱਧ ਹੈ। ਸੂਤਰਾਂ ਮੁਤਾਬਕ ਸਾਲ 2016-17 ਦੌਰਾਨ ਇਸ਼ਤਿਹਾਰਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਦੇ ਉਲਟ ਸਾਲ 2012-13 ਤੋਂ ਲੈ ਕੇ 2015-16 ਦੌਰਾਨ ਚਾਰ ਵਰ੍ਹਿਆਂ ਵਿੱਚ ਵਿਭਾਗ ਨੇ ਮਹਿਜ਼ 62 ਕਰੋੜ ਰੁਪਏ ਖ਼ਰਚੇ ਸਨ। ਇਹ ਖਰਚ ਸਰਕਾਰ ਦੇ ਲੋਕ ਸੰਪਰਕ ਵਿਭਾਗ ਨੇ ਕਰਨਾ ਹੈ। ਗੈਰ ਸਰਕਾਰੀ ਸੰਸਥਾ ‘ਹੈਲਪ’ ਦੇ ਨੁਮਾਇੰਦੇ ਪਰਵਿੰਦਰ ਸਿੰਘ ਕਿੱਤਣਾ ਵੱਲੋਂ ਲੋਕ ਸੰਪਰਕ ਵਿਭਾਗ ਤੋਂ ਸੂਚਨਾ ਅਧਿਕਾਰ ਕਾਨੂੰਨ ਤਹਿਤ ਮੰਗੀ ਜਾਣਕਾਰੀ ਮੁਤਾਬਕ ਸਰਕਾਰ ਨੇ 2012-13 ਦੌਰਾਨ 8.42 ਕਰੋੜ ਰੁਪਏ ਦੇ ਇਸ਼ਤਿਹਾਰ ਦਿੱਤੇ, ਜਦੋਂਕਿ ਸਾਲ 2013-14 ਦੌਰਾਨ 17.68 ਕਰੋੜ ਰੁਪਏ, ਸਾਲ 2014-15 ਦੌਰਾਨ 6.33 ਕਰੋੜ ਰੁਪਏ, ਸਾਲ 2015-16 ਦੌਰਾਨ 31.55 ਕਰੋੜ ਰੁਪਏ ਅਤੇ ਚਲੰਤ ਮਾਲੀ ਸਾਲ ਦੇ ਪਹਿਲੇ ਪੰਜ ਮਹੀਨਿਆਂ ਦੌਰਾਨ ਹੀ ਅਗਸਤ ਤੱਕ 27.1 ਕਰੋੜ ਰੁਪਏ ਦੇ ਇਸ਼ਤਿਹਾਰ ਦਿੱਤੇ ਜਾ ਚੁੱਕੇ ਹਨ। ਇਨ੍ਹਾਂ ਤੱਥਾਂ ਤੋਂ ਇਕ ਗੱਲ ਸਾਹਮਣੇ ਆਉਂਦੀ ਹੈ ਕਿ ਸਰਕਾਰ ਨੇ ਇਸ ਕਾਰਜਕਾਲ ਦੌਰਾਨ ਪਹਿਲੇ ਚਾਰ ਵਿੱਤੀ ਵਰ੍ਹਿਆਂ ਦੌਰਾਨ ਇਸ਼ਤਿਹਾਰਬਾਜ਼ੀ ’ਤੇ 62 ਕਰੋੜ ਰੁਪਏ ਦਾ ਖ਼ਰਚ ਕਰਕੇ ਹੀ ਕੰਮ ਚਲਾ ਲਿਆ ਸੀ। ਤੱਥਾਂ ਮੁਤਾਬਕ ਸਰਕਾਰ ਨੇ ਲੰਘੇ ਮਾਲੀ ਸਾਲ 2015-16 ਦੌਰਾਨ ਹੀ ਇਸ਼ਤਿਹਾਰਾਂ ’ਤੇ ਖਰਚਾ ਵਧਾ ਦਿੱਤਾ ਸੀ। ਪਿਛਲੇ ਸਾਲ 31.55 ਕਰੋੜ ਰੁਪਏ ਖ਼ਰਚ ਕੀਤੇ ਗਏ ਸਨ।

ਟਾਪ ਹੈਡਲਾਈਨ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget