ਪੜਚੋਲ ਕਰੋ

ਬਾਦਲਾਂ ਦੇ ਜਸ਼ਨਾਂ 'ਤੇ ਕਾਂਗਰਸ ਤੇ 'ਆਪ' ਦਾ ਸਵਾਲ

ਚੰਡੀਗੜ੍ਹ: ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮਨਾਉਣ 'ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਸੱਤਾਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਿਆ ਹੈ। ਦੋਵਾਂ ਧਿਰਾਂ ਨੇ ਕਿਹਾ ਹੈ ਕਿ ਬਾਦਲ ਸਰਕਾਰ ਨੂੰ ਪੰਜਾਬੀ ਸੂਬੇ ਦੀ ਵਰ੍ਹੇਗੰਢ ਮਨਾਉਣ ਦਾ ਕੋਈ ਹੱਕ ਨਹੀਂ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦਿਨ ਨੂੰ ਪਛਤਾਵਾ ਦਿਵਜ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਕੈਪਟਨ ਨੇ ਪੰਜਾਬੀ ਸੂਬੇ ਦੇ ਨਿਰਮਾਣ ਨੂੰ 1947 ਤੋਂ ਬਾਅਦ ਪੰਜਾਬੀਆਂ ਦੀ ਦੂਜੀ ਵੰਡ ਕਰਾਰ ਦਿੰਦਿਆਂ ਅਕਾਲੀਆਂ ’ਤੇ ਸੰਪਰਦਾਇਕ ਏਜੰਡੇ ਨੂੰ ਪੂਰਾ ਕਰਨ ਖ਼ਾਤਰ ਸੂਬੇ ਨੂੰ ਤੋੜਨ ਦਾ ਦੋਸ਼ ਲਾਇਆ। ਉਨ੍ਹਾਂ ਸਵਾਲ ਕੀਤਾ ਹੈ ਕਿ ਇਸ ਮੌਕੇ ਨੂੰ ਮਨਾਉਣ ਲਾਇਕ ਕੀ ਹੈ, ਜਿਸ ਨੇ ਸੂਬੇ ਦੀ ਲਗਾਤਾਰ ਗਿਰਾਵਟ ਦੀ ਸ਼ੁਰੂਆਤ ਕੀਤੀ। ਇਹ ਮੌਕਾ ਅਕਾਲੀਆਂ ਵਾਸਤੇ ਮਨਾਉਣ ਦੀ ਬਜਾਏ ਪਛਤਾਵਾ ਕਰਨ ਵਾਲਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਨਾ ਸਿਰਫ ਵੱਡਾ 80 ਲੱਖ ਏਕੜ ’ਚ ਫੈਲਿਆ ਇਲਾਕਾ ਗੁਆ ਦਿੱਤਾ ਬਲਕਿ ਆਪਣੇ ਕੀਮਤੀ ਸਾਧਨ ਜਿਵੇਂ ਪਾਣੀ, ਪਣ ਬਿਜਲੀ, ਜੰਗਲ ਤੇ ਸੈਰ ਸਪਾਟਾ ਹਿਮਾਚਲ ਪ੍ਰਦੇਸ਼ ਕੋਲ ਚਲੇ ਗਏ ਤੇ ਵੱਡੀ ਮਾਤਰਾ ’ਚ ਸੰਗਠਿਤ ਉਦਯੋਗਿਕ ਖੇਤਰ ਹਰਿਆਣਾ ਹਿੱਸੇ ਚਲੇ ਗਏ। ਉਨ੍ਹਾਂ ਕਿਹਾ ਕਿ ਇਤਿਹਾਸ ’ਚ ਕਦੇ ਵੀ ਅਜਿਹਾ ਨਹੀਂ ਹੋਇਆ ਹੋਣਾ ਜਦੋਂ ਸੂਬੇ ਦੇ ਲੋਕ ਖੁਦ ਨੂੰ ਵਧਾਉਣ ਦੀ ਬਜਾਏ ਆਪਣੀ ਜ਼ਮੀਨ ਘੱਟ ਕਰਨ ਦੇ ਜ਼ਿਆਦਾ ਇੱਛੁਕ ਸਨ। ਇਸ ਸ਼ਰਮਨਾਕ ਕਾਰੇ ਲਈ ਅਕਾਲੀ ਜ਼ਿੰਮੇਵਾਰ ਹਨ, ਜਿਹੜੇ ਹੁਣ ਠਾਠਾਂ ਮਾਰ ਕੇ ਇਸ ਨੂੰ ਮਨਾ ਰਹੇ ਹਨ। ਕੇਜਰੀਵਾਲ ਨੇ ਅਕਾਲੀ ਸਰਕਾਰ ਨੂੰ ਰਗੜੇ ਲਾਉਂਦਿਆਂ ਕਿਹਾ ਕਿ ਪਹਿਲੀ ਨਵੰਬਰ ਨੂੰ ਦਿੱਲੀ ਸਮੇਤ ਹੋਰ ਸ਼ਹਿਰਾਂ ਵਿੱਚ ਸਿੱਖਾਂ ਦਾ ਕਤਲੇਆਮ ਹੋਇਆ ਸੀ ਪਰ ਅਕਾਲੀਆਂ ਵੱਲੋਂ ਪੰਜਾਬੀ ਸੂਬੇ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਾਂਗਰਸ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਨੇ ਸਿੱਖ ਵਿਰੋਧੀ ਦੰਗਿਆਂ ਲਈ ਜ਼ਿੰਮੇਵਾਰ ਕਾਂਗਰਸੀ ਆਗੂਆਂ ਨੂੰ ਬਚਾਉਣ ਦਾ ਯਤਨ ਕੀਤਾ ਹੈ, ਜਿਸ ਕਾਰਨ ਹਾਲੇ ਤੱਕ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ।

ਟਾਪ ਹੈਡਲਾਈਨ

ਪੰਜਾਬ 'ਚ ਹੜ੍ਹ ਦਾ ਕਹਿਰ, ਦਰਿਆ 'ਚ ਵਧਿਆ ਪਾਣੀ ਦਾ ਪੱਧਰ; ਡੁੱਬੀਆਂ ਕਈ ਏਕੜ ਫਸਲਾਂ
ਪੰਜਾਬ 'ਚ ਹੜ੍ਹ ਦਾ ਕਹਿਰ, ਦਰਿਆ 'ਚ ਵਧਿਆ ਪਾਣੀ ਦਾ ਪੱਧਰ; ਡੁੱਬੀਆਂ ਕਈ ਏਕੜ ਫਸਲਾਂ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Embed widget