ਪੜਚੋਲ ਕਰੋ

ਬਾਦਲ ਨੂੰ ਛੱਡਣਾ ਪਿਆ ਪ੍ਰੋਗਰਾਮ ਵਿਚਾਲੇ

ਜਲੰਧਰ: ਵਿਧਾਨ ਸਭਾ ਚੋਣਾਂ ਨੇੜੇ ਹੋਣ ਕਰਕੇ ਲੋਕਾਂ ਦੇ ਗੁੱਸੇ ਦਾ ਉਬਾਲ ਸਿਖਰ 'ਤੇ ਹੈ। ਇਸ ਦੀ ਮਿਸਾਲ ਅੱਜ ਕਰਤਾਰਪੁਰ ਵਿੱਚ ਵੇਖਣ ਨੂੰ ਮਿਲੀ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਅੱਜ ਜਿਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਣ ਕਰਨ ਗਏ, ਉਨ੍ਹਾਂ ਦੇ ਹੀ ਰੋਹ ਦਾ ਸ਼ਿਕਾਰ ਹੋਣਾ ਪਿਆ। ਰੋਹ ਇੰਨਾ ਜ਼ਬਰਦਸਤ ਸੀ ਕਿ ਬਾਦਲ ਪ੍ਰੋਗਰਾਮ ਵਿੱਚੇ ਛੱਡ ਕੇ ਚਲੇ ਗਏ। ਦਿਲਚਸਪ ਗੱਲ ਹੈ ਕਿ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਪ੍ਰਗਰਾਮ ਖਤਮ ਹੋਣ ਤੋਂ ਪਹਿਲਾਂ ਹੀ ਜਾ ਚੁੱਕੇ ਸਨ। ਸ਼ਾਇਦ ਉਨ੍ਹਾਂ ਨੂੰ ਇਸ ਵਿਰੋਧ ਦੀ ਬਿਣਕ ਪੈ ਚੁੱਕੀ ਸੀ। ਦਰਅਸਲ ਅੱਜ ਮੁੱਖ ਮੰਤਰੀ ਬਾਦਲ ਇੱਥੇ 25 ਏਕੜ ਵਿੱਚ ਬਣੇ ਜੰਗ-ਏ-ਆਜ਼ਾਦੀ ਯਾਦਗਾਰ ਦਾ ਉਦਘਾਟਨ ਕਰਨ ਲਈ ਇੱਥੇ ਪਹੁੰਚੇ। ਇਸ ਯਾਦਗਾਰ ਦਾ ਅਜੇ ਸਿਰਫ ਇੱਕ ਹੀ ਹਿੱਸਾ ਬਣਿਆ ਹੈ। ਦੂਜਾ ਹਿੱਸਾ ਮਾਰਚ ਤੱਕ ਤਿਆਰ ਹੋਏਗਾ। ਅੱਜ ਬਾਦਲ ਜਦੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਣ ਕਰਨ ਲੱਗੇ ਤਾਂ ਸਟੇਜ਼ ਕੋਲੋਂ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਸੁਰੂ ਹੋ ਗਈ। ਵਿਰੋਧ ਤੇ ਨਾਅਰੇਬਾਜ਼ੀ ਕਰਕੇ ਬਾਦਲ ਪ੍ਰੋਗਰਾਮ ਵਿਚਾਲੇ ਛੱਡ ਕੇ ਹੀ ਚਲੇ ਗਏ। ਸ਼ਹੀਦਾਂ ਦੇ ਵਾਰਸ ਬਾਅਦ ਵਿੱਚ ਵੀ ਨਾਅਰੇਬਾਜ਼ੀ ਕਰਦੇ ਰਹੇ। ਉਨ੍ਹਾਂ ਇਲਜ਼ਾਮ ਲਾਇਆ ਕਿ ਬਾਦਲ ਨੇ ਵਾਅਦਾ ਕੀਤਾ ਸੀ ਕਿ ਉਹ 6 ਨਵੰਬਰ ਨੂੰ ਉਨ੍ਹਾਂ ਦੀ ਮੰਗਾਂ ਮੰਨਣ ਦਾ ਐਲਾਨ ਕਰਨਗੇ ਪਰ ਇੱਥੇ ਆਪਣੇ ਹੀ ਸੋਹਲੇ ਪੜ੍ਹਦੇ ਰਹੇ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget