ਪੜਚੋਲ ਕਰੋ
ਸੁਖਬੀਰ ਬਾਦਲ ਦੀ ਧੀ ਵੀ ਚੋਣ ਮੈਦਾਨ 'ਚ ਡਟੀ
ਸਿਆਸੀ ਸੰਕਟ ਵਿੱਚ ਘਿਰੇ ਬਾਦਲ ਪਰਿਵਾਰ ਨੇ ਆਪਣੀ ਅਗਲੀ ਪੀੜ੍ਹੀ ਵੀ ਸਿਆਸਤ ਵਿੱਚ ਉਤਾਰ ਦਿੱਤੀ ਹੈ। ਸੁਖਬੀਰ ਬਾਦਲ ਦੀ ਧੀ ਤੇ ਪੁੱਤ ਅੱਜ ਚੋਣ ਮੈਦਾਨ ਵਿੱਚ ਕੁੱਦੇ। ਸੁਖਬੀਰ ਬਾਦਲ ਦੇ ਬੇਟੇ ਅਨੰਤਵੀਰ ਬਾਦਲ ਅੱਜ ਗਿੱਦੜਬਾਹਾ ਪਹੁੰਚੇ ਤੇ ਉਨ੍ਹਾਂ ਧੀ ਆਪਣੀ ਮਾਂ ਹਰਸਿਮਰਤ ਬਾਦਲ ਨਾਲ ਬਠਿੰਡਾ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੀ।

ਚੰਡੀਗੜ੍ਹ: ਸਿਆਸੀ ਸੰਕਟ ਵਿੱਚ ਘਿਰੇ ਬਾਦਲ ਪਰਿਵਾਰ ਨੇ ਆਪਣੀ ਅਗਲੀ ਪੀੜ੍ਹੀ ਵੀ ਸਿਆਸਤ ਵਿੱਚ ਉਤਾਰ ਦਿੱਤੀ ਹੈ। ਸੁਖਬੀਰ ਬਾਦਲ ਦੀ ਧੀ ਤੇ ਪੁੱਤ ਅੱਜ ਚੋਣ ਮੈਦਾਨ ਵਿੱਚ ਕੁੱਦੇ। ਸੁਖਬੀਰ ਬਾਦਲ ਦੇ ਬੇਟੇ ਅਨੰਤਵੀਰ ਬਾਦਲ ਅੱਜ ਗਿੱਦੜਬਾਹਾ ਪਹੁੰਚੇ ਤੇ ਉਨ੍ਹਾਂ ਧੀ ਆਪਣੀ ਮਾਂ ਹਰਸਿਮਰਤ ਬਾਦਲ ਨਾਲ ਬਠਿੰਡਾ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੀ।



Before You Go
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
ਟ੍ਰੈਂਡਿੰਗ ਟੌਪਿਕ

















