ਪੜਚੋਲ ਕਰੋ

ਬਾਦਲ ਪਿੰਡ 'ਚ ਕੋਰੋਨਾ ਦੀ ਦਹਿਸ਼ਤ, ਬਾਦਲ ਪਰਿਵਾਰ ਦੀ ਰਿਹਾਇਸ਼ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੀ

ਪਿੰਡ ਬਾਦਲ ਵਿੱਚ ਕੋਰੋਨਾ ਦੀ ਦਹਿਸ਼ਤ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨਿੱਜੀ ਰਿਹਾਇਸ਼ ’ਤੇ ਕਰੋਨਾ ਵਾਇਰਸ ਕਹਿਰ ਬਣ ਟੁੱਟਿਆ ਹੈ। ਬਾਦਲ ਪਰਿਵਾਰ ਦੀ ਸੁਰੱਖਿਆ ਦੇ 17 ਮੈਂਬਰਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਨ੍ਹਾਂ ਵਿੱਚ ਐਸਪੀ (ਸੁਰੱਖਿਆ) ਵੀ ਸ਼ਾਮਲ ਹੈ। ਇਸ ਮਗਰੋਂ ਸਿਹਤ ਵਿਭਾਗ ਨੇ ਬਾਦਲਾਂ ਦੀ ਰਿਹਾਇਸ਼ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ’ਚ ਤਬਦੀਲ ਕਰ ਦਿੱਤਾ ਹੈ।

ਚੰਡੀਗੜ੍ਹ: ਪਿੰਡ ਬਾਦਲ ਵਿੱਚ ਕੋਰੋਨਾ ਦੀ ਦਹਿਸ਼ਤ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨਿੱਜੀ ਰਿਹਾਇਸ਼ ’ਤੇ ਕਰੋਨਾ ਵਾਇਰਸ ਕਹਿਰ ਬਣ ਟੁੱਟਿਆ ਹੈ। ਬਾਦਲ ਪਰਿਵਾਰ ਦੀ ਸੁਰੱਖਿਆ ਦੇ 17 ਮੈਂਬਰਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਨ੍ਹਾਂ ਵਿੱਚ ਐਸਪੀ (ਸੁਰੱਖਿਆ) ਵੀ ਸ਼ਾਮਲ ਹੈ। ਇਸ ਮਗਰੋਂ ਸਿਹਤ ਵਿਭਾਗ ਨੇ ਬਾਦਲਾਂ ਦੀ ਰਿਹਾਇਸ਼ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ’ਚ ਤਬਦੀਲ ਕਰ ਦਿੱਤਾ ਹੈ। ਦਰਅਸਲ ਸੋਮਵਾਰ ਨੂੰ ਸੀਆਈਐਸਐਫ਼ ਦੇ 10 ਮੁਲਾਜ਼ਮ ਕਰੋਨਾ ਪੌਜ਼ੇਟਿਵ ਆਏ ਹਨ। ਇਨ੍ਹਾਂ ਦੇ ਸੈਂਪਲ 21 ਅਗਸਤ ਨੂੰ ਲਏ ਗਏ ਸੀ। ਇਸ ਤੋਂ ਪਹਿਲਾਂ ਸੱਤ ਮੁਲਾਜ਼ਮ ਪਹਿਲਾਂ ਹੀ ਕੋਰੋਨਾ ਪੀੜਤ ਹਨ। ਨਵੇਂ ਮਾਮਲਿਆਂ ਸਮੇਤ ਇੱਥੇ ਤਾਇਨਾਤ ਅਮਲੇ 'ਚੋਂ ਐਸਪੀ (ਸੁਰੱਖਿਆ) ਸਮੇਤ 17 ਜਣੇ ਕਰੋਨਾ ਦੀ ਮਾਰ ਹੇਠ ਹਨ। ਅਜੇ ਕਰੀਬ ਚਾਰ ਦਰਜਨ ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਦੱਸ ਦਈਏ ਕਿ ਬਾਦਲਾਂ ਦੀ ਰਿਹਾਇਸ਼ ’ਤੇ 18 ਅਗਸਤ ਨੂੰ ਸੀਆਈਐਸਐਫ਼ ਦੀ ਮਹਿਲਾ ਸਬ ਇੰਸਪੈਕਟਰ ਤੇ ਰਸੋਈਏ ਦੇ ਪੌਜ਼ੇਟਿਵ ਆਉਣ ਨਾਲ ਕਰੋਨਾ ਨੇ ਦਸਤਕ ਦਿੱਤੀ ਸੀ। ਸਾਬਕਾ ਮੁੱਖ ਮੰਤਰੀ ਰਿਹਾਇਸ਼ ’ਤੇ ਤਾਇਨਾਤ ਸੀਆਈਐਸਐਫ਼ ਮੁਲਾਜ਼ਮ ਦੀ ਠਹਿਰ ਪਾਵਰਕੌਮ ਬਾਦਲ ਦੇ ਰੈਸਟ ਹਾਊਸ ਵਿੱਚ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget