ਪੜਚੋਲ ਕਰੋ

ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਰੱਦ ਕਰਨ ਮਗਰੋਂ ਬਾਦਲ ਸਿਟ ਅੱਗੇ ਪੇਸ਼ ਹੋਣ ਲਈ ਕਿਉਂ ਸਹਿਮਤ?

ਚੰਡੀਗੜ੍ਹ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਸੰਮਨ ਭੇਜਣ ਮਗਰੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਪੇਸ਼ ਹੋਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਐਤਵਾਰ ਨੂੰ ਹੋਈ ਕੋਰ ਕਮੇਟੀ ਦੀ ਟੀਮ ਵਿੱਚ ਕੀਤਾ ਗਿਆ। ਵਿਸ਼ੇਸ਼ ਜਾਂਚ ਟੀਮ ਨੇ ਬਦਾਲਾਂ ਨੂੰ ਬੇਅਦਬੀ ਤੇ ਬਰਗਾੜੀ ਗੋਲੀ ਕਾਂਡ ਮਾਮਲੇ ਵਿੱਚ ਸੰਮਨ ਭੇਜੇ ਸੀ। ਉਂਝ ਪਤਾ ਲੱਗਾ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਦੋਵੇਂ ਬਾਦਲਾਂ ਨੂੰ ਸੀਆਰਪੀਸੀ ਦੀ ਧਾਰਾ 160 ਤਹਿਤ ਸੰਮਨ ਜਾਰੀ ਕੀਤੇ ਗਏ ਹਨ। ਇਸ ਤਹਿਤ ਉਨ੍ਹਾਂ ਨੂੰ ਹਰ ਹੀਲੇ ਪੇਸ਼ ਹੋਣਾ ਹੀ ਪਵੇਗਾ। ਇਸ ਕਰਕੇ ਬਾਦਲ ਪੇਸ਼ ਹੋਣ ਲਈ ਰਾਜ਼ੀ ਹੋ ਗਏ ਹਨ। ਅਕਾਲੀ ਲੀਡਰ ਪਰਮਿੰਦਰ ਢੀਂਡਸਾ ਨੇ ਕਿਹਾ ਹੈ ਕਿ ਪਾਰਟੀ ਦੀ ਕੋਰ ਕਮੇਟੀ ਨੇ ਫ਼ੈਸਲਾ ਲਿਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਜਾਂਚ ਵਿੱਚ ਸ਼ਾਮਲ ਹੋਣਗੇ। ਹੈਰਾਨੀ ਦੀ ਗੱਲ਼ ਹੈ ਕਿ ਅਕਾਲੀ ਦਲ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਖਿਲਾਫ ਬੋਲਦਾ ਰਿਹਾ ਹੈ ਪਰ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਸਹਿਮਤ ਹੋ ਗਿਆ ਹੈ। ਹੁਣ ਪਰਮਿੰਦਰ ਢੀਂਡਸਾ ਕਹਿ ਰਹੇ ਹਨ ਕਿ ਜਾਂਚ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੱਚ ਸਾਹਮਣੇ ਆਵੇਗਾ। ਇਸ ਬਾਰੇ ਢੀਂਡਸਾ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਅੱਜ ਵੀ ਖਾਰਜ ਕਰਦੇ ਹਨ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸਰਕਾਰ ਨੇ ਵੀ ਨਹੀਂ ਮੰਨੀ। ਇਸ ਲਈ ਸੀਬੀਆਈ ਤੋਂ ਜਾਂਚ ਵਾਪਸ ਲਈ ਹੈ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget