ਪੜਚੋਲ ਕਰੋ

Punjab News: ਪੰਜਾਬ ਭਰ 'ਚ ਧੜਾਧੜ ਹੋ ਰਹੇ ਇੰਤਕਾਲ! ਸੀਐਮ ਭਗਵੰਤ ਮਾਨ ਬੋਲੇ...ਤੁਹਾਡੀ ਖੱਜਲ ਖ਼ੁਆਰੀ ਘਟਾਉਣਾ ਸਾਡਾ ਮਕਸਦ

ਸੂਬਾ ਸਰਕਾਰ ਨੇ ਲੋਕਹਿੱਤ ਵਿੱਚ ਅੱਜ 15 ਜਨਵਰੀ ਸੋਮਵਾਰ ਨੂੰ ਜ਼ਮੀਨੀ ਇੰਤਕਾਲਾਂ ਲਈ ਸਮੂਹ ਤਹਿਸੀਲਾਂ/ਸਬ-ਤਹਿਸੀਲਾਂ ਦੇ ਮਾਲ ਅਧਿਕਾਰੀਆਂ ਨੂੰ ਪੁਰਾਣੇ ਲੰਬਿਤ ਜ਼ਮੀਨੀ ਇੰਤਕਾਲਾਂ ਦਾ ਨਿਪਟਾਰਾ ਕਰਨ ਵਿਸੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ।

Punjab News: ਪੰਜਾਬ ਵਿੱਚ ਅੱਜ ਮੁੜ ਜ਼ਮੀਨੀ ਇੰਤਕਾਲਾਂ ਦਾ ਨਿਬੇੜਾ ਕਰਨ ਲਈ ਵਿਸੇਸ਼ ਕੈਂਪ ਲਾਏ ਗਏ ਹਨ। ਇਹ ਕੈਂਪ ਲੰਬਿਤ ਜ਼ਮੀਨੀ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਲਾਏ ਗਏ ਹਨ। ਇਸ ਤੋਂ ਪਹਿਲਾਂ 6 ਜਨਵਰੀ ਨੂੰ ਸੂਬੇ ਭਰ ਵਿੱਚ ਜ਼ਮੀਨੀ ਇੰਤਕਾਲਾਂ ਦਾ ਨਿਬੇੜਾ ਕਰਨ ਲਈ ਵਿਸੇਸ਼ ਕੈਂਪ ਲਾਏ ਗਏ ਸਨ। ਇਨ੍ਹਾਂ ਕੈਂਪਾਂ ਨੂੰ ਮਿਲੇ ਹੁੰਗਾਰੇ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ 15 ਜਨਵਰੀ ਮੁੜ ਕੈਂਪ ਲਾਉਣ ਦਾ ਐਲਾਨ ਕੀਤਾ ਸੀ।

ਦੱਸ ਦਈਏ ਕਿ ਸੂਬਾ ਸਰਕਾਰ ਨੇ ਲੋਕਹਿੱਤ ਵਿੱਚ ਅੱਜ 15 ਜਨਵਰੀ ਸੋਮਵਾਰ ਨੂੰ ਜ਼ਮੀਨੀ ਇੰਤਕਾਲਾਂ ਲਈ ਸਮੂਹ ਤਹਿਸੀਲਾਂ/ਸਬ-ਤਹਿਸੀਲਾਂ ਦੇ ਮਾਲ ਅਧਿਕਾਰੀਆਂ ਨੂੰ ਪੁਰਾਣੇ ਲੰਬਿਤ ਜ਼ਮੀਨੀ ਇੰਤਕਾਲਾਂ ਦਾ ਨਿਪਟਾਰਾ ਕਰਨ ਵਿਸੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਇਸ ਤੋ ਪਹਿਲਾਂ 6 ਜਨਵਰੀ ਨੂੰ ਮਾਲ ਵਿਭਾਗ ਨੇ ’ਮਾਨ ਸਰਕਾਰ’ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਸੂਬੇ ਵਿਚ ਲਗਾਏ ਕੈਂਪਾਂ ਇਕੋ ਦਿਨ ’ਚ 31 ਹਜ਼ਾਰ 538 ਇੰਤਕਾਲ ਨਿਪਟਾਕੇ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ।

ਪੰਜਾਬ ਰੈਵੀਨਿਊ ਅਫਸਰ ਐਸੋਸੀਏਸਨ ਸੂਬਾ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੇ ਸਮੂਹ ਰੈਵੀਨਿਊ ਅਫਸਰਾਂ/ਕਾਨੂੰਗੋਜ/ਪਟਵਾਰੀਆਂ ਨੂੰ ਅਪੀਲ ਕੀਤੀ ਕਿ ਉਹ 15 ਜਨਵਰੀ ਨੂੰ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਪੂਰੀ ਤਾਕਤ ਨਾਲ ਕੰਮ ਕਰਨ ਤਾਂ ਜੋ ਲੋਕਾਂ ਦੀ ਸਰਕਾਰ ਤੇ ਮਾਲ ਵਿਭਾਗ ’ਤੇ ਭਰੋਸੇਯੋਗਤਾ ਦਿੜ੍ਹ ਹੋਵੇ ਤੇ ਮੁੜ ਮਿਸਾਲ ਕਾਇਮ ਕੀਤੀ ਜਾ ਸਕੇ।

ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੋਕਾਂ ਨੂੰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਤੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕਿਸੇ ਵੀ ਜਾਇਜ਼ ਕੰਮ ਲਈ ਰਿਸ਼ਵਤ ਨਾ ਦਿੱਤੀ ਜਾਵੇ। ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ ਕਿਸੇ ਕੰਮ ਦੇ ਬਦਲੇ ਪੈਸੇ ਮੰਗਦਾ ਹੈ ਤਾਂ ਬਿਨਾਂ ਝਿਜਕ ਉਸ ਦੀ ਸ਼ਿਕਾਇਤ ਕਰਨੀ ਚਾਹੀਦੀ ਹੈ। ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਵਟਸਐਪ ਰਾਹੀਂ ਇਸ ਹੈਲਪਲਾਈਨ ਨੰਬਰ 8184900002 'ਤੇ ਸ਼ਿਕਾਇਤ ਭੇਜੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ ਨੰਬਰ 9464100168 'ਤੇ ਭੇਜ ਸਕਦੇ ਹਨ।

ਇਹ ਵੀ ਪੜ੍ਹੋ-Amritsar News: ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਕਸੂਤੀ ਘਿਰੀ ਸ਼੍ਰੋਮਣੀ ਕਮੇਟੀ, ਕੇਂਦਰ ਸਰਕਾਰ ਮੁਲਾਕਾਤ ਲਈ ਸਮਾਂ ਦੇਣ ਤੋਂ ਵੀ ਇਨਕਾਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget