ਪੜਚੋਲ ਕਰੋ

SAD BSP Alliance: ਅਕਾਲੀ ਦਲ ਰਹਿ ਗਿਆ ਇਕੱਲਾ, ਨਾ ਭਾਜਪਾ ਵਾਲਿਆਂ ਨੇ ਹੱਥ ਮਿਲਾਇਆ ਤੇ ਹੁਣ BSP ਨੇ ਵੀ ਗਠਜੋੜ ਤੋੜਿਆ 

Akali Dal BSP Alliance: ਚਾਰ ਘੰਟੇ ਲੰਬੀ ਚੱਲੀ ਮੈਰਾਥਨ ਮੰਥਨ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਜਨ ਸਮਾਜ ਪਾਰਟੀ ਦੀ ਲਗਾਤਾਰ ਅਣਦੇਖੀ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ਰਹੀ ਹੈ

Akali Dal BSP Alliance: ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਟੁੱਟ ਗਿਆ ਹੈ। ਲੋਕ ਸਭਾ ਦੀਆਂ ਚੋਣਾਂ ਬੀਐਸਪੀ ਇੱਕਲੇ ਹੀ ਲੜੇਗੀ। ਦੇਖਿਆ ਜਾਵੇ ਤਾਂ ਅਕਾਲੀ ਦਲ ਦਾ ਬੀਜੇਪੀ ਨਾਲ ਵੀ ਗਠਜੋੜ ਨਹੀਂ ਹੋ ਸਕਿਆ ਤੇ ਜਿਸ ਦੇ ਨਾਲ ਗਠਜੋੜ ਵਿੱਚ ਸੀ ਉਹ ਵੀ ਟੁੱਟ ਗਿਆ ਹੈ। 

ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੰਬੇਡਕਰ ਭਵਨ ਚੰਡੀਗੜ੍ਹ ਵਿਖੇ ਹੋਈ ਹੈ ਜਿਸ ਵਿੱਚ ਸੂਬਾ ਪੱਧਰੀ ਬਹੁਜਨ ਸਮਾਜ ਪਾਰਟੀ ਦੀ ਕਮੇਟੀ ਦੇ ਜ਼ਿੰਮੇਵਾਰ ਆਗੂ ਹਾਜ਼ਰ ਹੋਏ। ਸੂਬਾ ਕਮੇਟੀ ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਸੂਬੇ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵਿਸ਼ੇਸ਼ ਤੌਰ ਉਤੇ ਪਹੁੰਚੇ। 

ਚਾਰ ਘੰਟੇ ਲੰਬੀ ਚੱਲੀ ਮੈਰਾਥਨ ਮੰਥਨ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਜਨ ਸਮਾਜ ਪਾਰਟੀ ਦੀ ਲਗਾਤਾਰ ਅਣਦੇਖੀ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ਰਹੀ ਹੈ।

ਭਾਰਤੀ ਜਨਤਾ ਪਾਰਟੀ ਜੋ ਕਿ ਦਲਿਤਾਂ, ਪਛੜਿਆਂ, ਘੱਟ ਗਿਣਤੀਆਂ, ਕਿਸਾਨਾਂ ਨੂੰ ਕੁਚਲਣ ਦੀ ਗੈਰ ਸੰਵਿਧਾਨਕ ਨੀਤੀਆਂ ਬਣਾਉਂਦੇ ਹੋਏ ਭਾਰਤੀ ਸੰਵਿਧਾਨ ਨੂੰ ਬਦਲਣ ਲਈ ਕੰਮ ਕਰ ਰਹੀ ਹੈ। 

ਬਹੁਜਨ ਸਮਾਜ ਪਾਰਟੀ ਕਦੇ ਵੀ ਭਾਰਤੀ  ਜਨਤਾ ਪਾਰਟੀ ਨਾਲ ਗੱਠਜੋੜ ਨਹੀਂ ਕਰ ਸਕਦੀ, ਕਿਉਂਕਿ ਭਾਜਪਾ ਜਿੱਥੇ ਭਾਰਤ ਦੇ ਸੰਵਿਧਾਨ ਨੂੰ ਬਦਲਣ ਲਈ ਕੰਮ ਕਰ ਰਹੀ ਹੈ ਉਥੇ ਪੰਜਾਬ ਨਾਲ ਪੰਥਕ ਮੁੱਦਿਆਂ, ਕਿਸਾਨ ਮੁੱਦਿਆਂ ਬੰਦੀ ਸਿੰਘਾਂ ਦੇ ਮੁੱਦੇ, ਭਾਰਤੀ ਸੰਵਿਧਾਨ ਨੂੰ ਬਦਲਣਾ ਮੁੱਖ ਮੁੱਦਾ ਹੈ।

 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin 

Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904 

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget