ਪੜਚੋਲ ਕਰੋ

ਉਮਰਾਨੰਗਲ ਨੂੰ ਅਦਾਲਤ ਵੱਲੋਂ 'ਡਬਲ' ਰਾਹਤ

ਫ਼ਰੀਦਕੋਟ: ਪੰਜਾਬ ਪੁਲਿਸ ਦੇ ਆਈਜੀ (ਮੁਅੱਤਲ) ਪਰਮਰਾਜ ਸਿੰਘ ਉਮਰਾਨੰਗਲ ਹੁਣ ਜੇਲ੍ਹ ਵਿੱਚੋਂ ਬਾਹਰ ਆ ਸਕਦੇ ਹਨ। ਦਰਅਸਲ, ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿੱਚ ਹੁਣ ਉਮਰਾਨੰਗਲ ਨੂੰ ਫ਼ਰੀਦਕੋਟ ਅਦਾਲਤ ਤੋਂ ਪੱਕੀ ਜ਼ਮਾਨਤ ਮਿਲ ਗਈ ਹੈ। ਹੁਣ ਉਹ ਪਟਿਆਲਾ ਜੇਲ੍ਹ ਵਿੱਚੋਂ ਬਾਹਰ ਆ ਸਕਦੇ ਹਨ। ਦਰਅਸਲ, ਪਿਛਲੇ ਦਿਨੀਂ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਬਲੈਂਕੇਟ ਬੇਲ ਹਾਸਲ ਹੋ ਗਈ ਸੀ। ਚਰਚਾਵਾਂ ਸਨ ਕਿ ਐਸਆਈਟੀ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਵਿੱਚ ਵੀ ਗ੍ਰਿਫ਼ਤਾਰ ਕਰ ਚੁੱਕੀ ਹੈ। ਪੁਲਿਸ ਨੂੰ ਉਮਰਾਨੰਗਲ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਦੇਣਾ ਪਵੇਗਾ। ਇਸ ਮਗਰੋਂ ਹੁਣ ਉਮਰਾਨੰਗਲ ਨੂੰ ਅਦਾਲਤ ਵੱਲੋਂ ਡਬਲ ਰਾਹਤ ਮਿਲ ਗਈ ਹੈ। ਗੋਲ਼ੀਕਾਂਡ ਵਿੱਚ ਨਾਮਜ਼ਦ ਹੋਣ ਮਗਰੋਂ ਪੰਜਾਬ ਸਰਕਾਰ ਨੇ ਉਮਰਾਨੰਗਲ ਨੂੰ ਇੰਸਪੈਕਟਰ ਜਨਰਲ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਸੀ। ਹਾਲਾਂਕਿ, ਉਸ ਖ਼ਿਲਾਫ਼ ਗੋਲ਼ੀਕਾਂਡ ਦੀ ਜਾਂਚ ਬਕਾਇਆ ਹੈ। ਬੇਅਦਬੀਆਂ ਅਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਉਮਰਾਨੰਗਲ ਨੂੰ ਬੀਤੀ 18 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ 26 ਫਰਵਰੀ ਤਕ ਉਹ ਪੁਲਿਸ ਰਿਮਾਂਡ ’ਤੇ ਰਹੇ। ਇਸ ਤੋਂ ਬਾਅਦ ਉਮਰਾਨੰਗਲ ਨੂੰ 14-14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਰੱਖਿਆ ਗਿਆ। ਪਰ ਹੁਣ ਉਸ ਦੀ ਪੱਕੀ ਜ਼ਮਾਨਤ ਹੋ ਗਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bikram Majithia ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਸੰਜੇ ਸਿੰਘ ਦੀ ਜਿਰ੍ਹਾ ਵਾਲੀ ਪਟੀਸ਼ਨ ਕੀਤੀ ਮਨਜ਼ੂਰ

MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ

Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ

Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ

ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ

ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ

1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ

Embed widget