ਪੜਚੋਲ ਕਰੋ

ਬੈਂਸ ਭਰਾਵਾਂ ਨੂੰ ਜ਼ਬਰਦਸਤੀ ਸਦਨ ’ਚੋਂ ਕੱਢਿਆ

ਚੰਡੀਗੜ੍ਹ : ਲੁਧਿਆਣਾ ਤੋਂ ਆਜ਼ਾਦ ਵਿਧਾਇਕ ਭਰਾਵਾਂ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੂੰ ਚੁੱਕ ਕੇ ਪੰਜਾਬ ਵਿਧਾਨ ਸਭਾ ’ਚੋਂ ਬਾਹਰ ਕੀਤੇ ਜਾਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖ਼ੂਬ ਵਾਇਰਲ ਹੋ ਰਹੀਆਂ ਹਨ। ਸਦਨ ਵਿੱਚ ਡਾ. ਭੀਮ ਰਾਓ ਅੰਬੇਦਕਰ ਦੇ 125ਵੇਂ ਜਨਮ ਦਿਨ ਸਬੰਧੀ ਲਿਆਂਦੇ ਮਤੇ ’ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੋਲਣ ਲਈ ਖੜ੍ਹੇ ਹੋਏ ਤਾਂ ਸਿਮਰਜੀਤ ਸਿੰਘ ਬੈਂਸ ਨੇ ਰਾਜਸਥਾਨ ਨੂੰ ਪੰਜਾਬ ਤੋਂ ਜਾਂਦੇ ਪਾਣੀ ਦੇ ਮੁੱਦੇ ’ਤੇ ਬੋਲਣ ਦੀ ਇਜਾਜ਼ਤ ਮੰਗੀ ਪਰ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਆਜ਼ਾਦ ਵਿਧਾਇਕ ਨੂੰ ਬੋਲਣ ਦੀ ਆਗਿਆ ਨਾ ਦਿੱਤੀ।             ਬੈਂਸ ਨੇ ਜਦੋਂ ਬੋਲਣਾ ਜਾਰੀ ਰੱਖਿਆ ਤਾਂ ਸਪੀਕਰ ਨੇ ਉਨ੍ਹਾਂ ਨੂੰ ਸਦਨ ’ਚੋਂ ਬਾਹਰ ਜਾਣ ਦਾ ਹੁਕਮ ਦਿੱਤਾ। ਸਪੀਕਰ ਦੇ ਕਹਿਣ ਉੱਤੇ ਵੀ ਸਿਮਰਜੀਤ ਸਿੰਘ ਬੈਂਸ ਆਪਣੀ ਗੱਲ ਕਹਿਣ ’ਤੇ ਅੜੇ ਰਹੇ ਤਾਂ ਅਟਵਾਲ ਦੇ ਨਿਰਦੇਸ਼ਾਂ ’ਤੇ ਮਾਰਸ਼ਲਾਂ ਨੇ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ, ਜੋ ਰੋਸ ਪ੍ਰਗਟਾਉਣ ਲਈ ਸਪੀਕਰ ਦੇ ਆਸਣ ਸਾਹਮਣੇ ਬੈਠੇ ਸਨ, ਨੂੰ ਚੁੱਕ ਕੇ ਬਾਹਰ ਕੱਢ ਦਿੱਤਾ।               ਆਜ਼ਾਦ ਵਿਧਾਇਕਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸਦਨ ਵਿੱਚ ਬੋਲਣ ਤੋਂ ਰੋਕਿਆ ਜਾ ਰਿਹਾ ਹੈ। ਸਿਮਰਜੀਤ ਸਿੰਘ ਬੈਂਸ ਨੇ ਦੋਸ਼ ਲਗਾਇਆ ਕਿ ਸੁਰੱਖਿਆ ਕਰਮੀਆਂ ਨੇ ਬਦਸਲੂਕੀ ਕੀਤੀ ਹੈ।

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ

Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget