ਪੜਚੋਲ ਕਰੋ

ਆਵਾਜ਼-ਏ-ਪੰਜਾਬ ਦਾ ਨਵਾਂ ਦਾਅ

ਲੁਧਿਆਣਾ : ਆਵਾਜ਼-ਏ-ਪੰਜਾਬ ਦੇ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਨਾ ਬਣਾਉਣ ਦੇ ਐਲਾਨ ਤੋਂ ਬਾਅਦ ਫ਼ਰੰਟ ਨਾਲ ਜੁੜੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਇਹ ਫ਼ਰੰਟ ਹਰ ਹਾਲ ’ਚ ਵਿਧਾਨ ਸਭਾ ਚੋਣਾਂ ਲੜੇਗਾ। ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਪਸ਼ਟ ਕੀਤਾ ਕਿ ਆਵਾਜ਼-ਏ-ਪੰਜਾਬ ਮੋਰਚਾ ਚੋਣਾਂ ਤੋਂ ਪਹਿਲਾਂ ਸਹੀ ਪਾਰਟੀ ਨਾਲ ਗੱਠਜੋੜ ਕਰਨ ਤੋਂ ਬਾਅਦ ਵਿਧਾਨ ਸਭਾ ਚੋਣਾਂ ਲੜੇਗਾ ਅਤੇ ਇਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਖ਼ੁਦ ਹੋਣਗੇ। ਵਿਧਾਇਕ ਬੈਂਸ ਭਰਾਵਾਂ ਨੇ ਇਹ ਗੱਲ ਵੀ ਸਪਸ਼ਟ ਕੀਤੀ ਕਿ ਉਨ੍ਹਾਂ ਦਾ ਮੋਰਚਾ ਕਦੇ ਵੀ ਅਕਾਲੀ-ਭਾਜਪਾ ਸਰਕਾਰ ਦਾ ਸਾਥ ਨਹੀਂ ਦੇਵੇਗਾ। ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਪਸ਼ਟ ਕੀਤਾ ਕਿ ਨਵਜੋਤ ਸਿੱਧੂ ਨੇ ਜੋ ਪ੍ਰੈੱਸ ਨੋਟ ਜਾਰੀ ਕਰ ਕੇ ਪਾਰਟੀ ਨਾ ਬਣਾਉਣ ਦਾ ਫ਼ੈਸਲਾ ਲਿਆ, ਉਹ ਉਨ੍ਹਾਂ ਦੋਹਾਂ ਭਰਾਵਾਂ ਅਤੇ ਵਿਧਾਇਕ ਪਰਗਟ ਸਿੰਘ ਦੀ ਸਹਿਮਤੀ ਨਾਲ ਹੀ ਲਿਆ ਸੀ। ਇਸ ਦੇ ਨਾਲ ਹੀ ਪੰਜਾਬ ਦੀਆਂ ਵੱਖ ਵੱਖ ਧਿਰਾਂ ਨੂੰ ਇਕੱਠੇ ਕਰ ਕੇ ਇੱਕ ਸਾਂਝੇ ਮੰਚ ਉੱਤੇ ਲਿਆਉਣ ਦੀਆਂ ਕੋਸ਼ਿਸ਼ਾਂ ਵੀ ਸ਼ੁਰੂ ਹੋ ਗਈਆਂ ਹਨ। ਪਟਿਆਲਾ ਤੋਂ ਸਾਂਸਦ ਡਾਕਟਰ ਧਰਮਵੀਰ ਗਾਂਧੀ ਵੱਲੋਂ ਵੱਖ ਵੱਖ ਪਾਰਟੀਆਂ ਦੀ ਸਾਂਝੀ ਮੀਟਿੰਗ 25 ਸਤੰਬਰ ਨੂੰ ਚੰਡੀਗੜ੍ਹ ਵਿੱਚ ਸੱਦੀ ਹੈ। ਇਸ ਮੀਟਿੰਗ ਵਿੱਚ ਬੈਂਸ ਭਰਾਵਾਂ ਨੂੰ ਵੀ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੁੱਚਾ ਸਿੰਘ ਛੋਟੇਪੁਰ ਦੇ ਧੜੇ ਨੂੰ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਭੇਜਿਆ ਗਿਆ ਹੈ। ਪੰਜਾਬ ਦੀਆਂ ਖੱਬੀਆਂ ਧਿਰਾਂ ਨੂੰ ਵੀ ਸਾਂਝੀ ਮੀਟਿੰਗ ਵਿੱਚ ਬੁਲਾਇਆ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

ਹਰਿਆਣਾ 'ਚ Congress ਜਾਂ BJP, ਕਿਸਦੀ ਬਣੇਗੀ ਸਰਕਾਰ? Exit Poll 'ਚ ਵੱਡਾ ਖੁਲਾਸਾਹਰਿਆਣਾ ਚੋਣਾ 'ਚ ਕਹਿੰਦਾ ਹੈ ਲੋਕਾਂ ਦਾ ਮੂਡAmazon 'ਤੇ ਵੇਚੇ ਜਾ ਰਹੇ ਨੇ ਸਿੱਖਾਂ ਦੇ ਧਾਰਮਿਕ ਗ੍ਰੰਥ, ਨਹੀਂ ਕੀਤਾ ਜਾਵੇਗਾ ਬਰਦਾਸ਼ਤ15 ਪਿੰਡਾਂ ਦੀਆਂ ਨਾਮਜਦਗੀਆਂ ਹੋਣ ਦੋਬਾਰਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget