ਪੜਚੋਲ ਕਰੋ

ਆਲ ਪਾਰਟੀ ਮੀਟਿੰਗ 'ਚ ਸੱਦਾ ਨਾ ਮਿਲਣ ਤੇ ਬੈਂਸ ਭਰਾਵਾਂ ਕੀਤਾ ਹੰਗਾਮਾ, ਪੰਜਾਬ ਭਵਨ ਦੇ ਬਾਹਰ ਦਿੱਤਾ ਧਰਨਾ

ਅੱਜ ਪੰਜਾਬ ਸਰਕਾਰ ਵਲੋਂ ਬੁਲਾਈ ਗਈ ਆਲ ਪਾਰਟੀ ਮੀਟਿੰਗ ਵਿੱਚ ਲੋਕ ਇਨਸਾਫ ਪਾਰਟੀ ਨੂੰ ਸੱਦਾ ਨਾ ਮਿਲਣ ਤੇ ਪਾਰਟੀ ਦੇ ਨੁਮਾਇੰਦੀਆਂ ਨੇ ਮੀਟਿੰਗ ਹਾਲ ਦੇ ਬਾਹਰ ਹੰਗਾਮਾ ਕੀਤਾ। ਲੋਕਾਂ ਇਨਸਾਫ ਪਾਰਟੀ ਦੇ ਨੁਮਾਇੰਦੇ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਬੈਂਸ ਨੇ ਇਹ ਹੰਗਾਮਾ ਕੀਤਾ।

ਚੰਡੀਗੜ੍ਹ: ਅੱਜ ਪੰਜਾਬ ਸਰਕਾਰ ਵਲੋਂ ਬੁਲਾਈ ਗਈ ਆਲ ਪਾਰਟੀ ਮੀਟਿੰਗ ਵਿੱਚ ਲੋਕ ਇਨਸਾਫ ਪਾਰਟੀ ਨੂੰ ਸੱਦਾ ਨਾ ਮਿਲਣ ਤੇ ਪਾਰਟੀ ਦੇ ਨੁਮਾਇੰਦੀਆਂ ਨੇ ਮੀਟਿੰਗ ਹਾਲ ਦੇ ਬਾਹਰ ਹੰਗਾਮਾ ਕੀਤਾ। ਲੋਕਾਂ ਇਨਸਾਫ ਪਾਰਟੀ ਦੇ ਨੁਮਾਇੰਦੇ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਬੈਂਸ ਨੇ ਇਹ ਹੰਗਾਮਾ ਕੀਤਾ। ਦਰਆਸਲ, ਇਹ ਮੀਟਿੰਗ ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਆਯੋਜਤ ਕੀਤਾ ਗਿਆ ਸੀ ਪਰ ਇਸ ਵਿੱਚ ਲੋਕ ਇਨਸਾਫ ਪਾਰਟੀ ਨੂੰ ਨਹੀਂ ਬੁਲਾਇਆ ਗਿਆ। ਇਸ ਮੀਟਿੰਗ ਵਿੱਚ ਸੱਦਾ ਨਾ ਮਿਲਣ ਤੇ ਬੈਂਸ ਭਰਾਵਾਂ ਨੇ ਮੀਟਿੰਗ ਵਿੱਚ ਜਬਰਨ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਜਿਸ ਤੇ ਪੁਲਿਸ ਨੇ ਉਹਨਾਂ ਨੂੰ ਰੋਕਿਆ ਜਿਸ ਤੋਂ ਹੰਗਾਮਾ ਸ਼ੁਰੂ ਹੋ ਗਿਆ। ਇਹ ਮੀਟਿੰਗ ਪੰਜਾਬ ਭਵਨ ਵਿੱਚ ਚੱਲ ਰਹੀ ਹੈ। ਇਸ ਤੋਂ ਬਾਅਦ ਲੋਕ ਇਨਸਾਫ ਪਾਰਟੀ ਦੇ ਨੁਮਾਇੰਦੀਆਂ ਨੇ ਪੰਜਾਬ ਭਵਨ ਦੇ ਬਾਹਰ ਧਰਨਾ ਪ੍ਰਦਰਸ਼ਨ ਵੀ ਕੀਤਾ। ਸਿਮਰਜੀਤ ਸਿੰਘ ਬੈਂਸ ਨੇ ਸਿੱਧੇ ਤੌਰ ‘ਤੇ ਕੈਪਟਨ ਅਮਰਿੰਦਰ ਸਿੰਘ‘ ਤੇ ਹਮਲਾ ਬੋਲਦਿਆਂ ਕਿਹਾ ਕਿ ਸਿਟੀ ਸੈਂਟਰ ਘੁਟਾਲੇ ‘ਚ ਕੈਪਟਨ ਖਿਲਾਫ ਆਵਾਜ਼ ਉਠਾਉਣ ਕਾਰਨ ਲੋਕ ਇਨਸਾਫ ਪਾਰਟੀ ਨੂੰ ਪਾਣੀ ਦੇ ਮੁੱਦੇ‘ ਤੇ ਅੱਜ ਮੀਟਿੰਗ ਵਿੱਚ ਨਹੀਂ ਬੁਲਾਇਆ ਗਿਆ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget