ਪੜਚੋਲ ਕਰੋ

ਬੈਂਸ ਨੇ CM ਮਾਨ ਦੀ ਸ਼ੇਰ-ਏ-ਪੰਜਾਬ ਨਾਲ ਕੀਤੀ ਤੁਲਨਾ ਤਾਂ 'ਟੁੱਟ ਕੇ ਪੈ ਗਏ' ਵਿਰੋਧੀ, ਕਿਹਾ ਮੁਆਫ਼ੀ ਮੰਗੇ ਮੰਤਰੀ

Punjab News: ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ 'ਚ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਸਾਡੇ ਆਦਰਸ਼ ਹਨ। ਉਸ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।

Punjab News:  ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਇੱਕ ਟਵੀਟ ਨੇ ਪੰਜਾਬ ਦੀ ਸਿਆਸਤ ਵਿੱਚ ਖਲਬਲੀ ਮਚਾ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਹਾਰਾਜਾ ਰਣਜੀਤ ਸਿੰਘ ਨਾਲ ਤੁਲਨਾ ਕਰਨ 'ਤੇ 'ਆਪ' ਮੰਤਰੀ ਬੈਂਸ 'ਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਦੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨਾਲ ਤੁਲਨਾ ਕਰਨਾ ਨਿੰਦਣਯੋਗ ਹੈ। ਮੰਤਰੀ ਬੈਂਸ ਨੂੰ ਇਸ ਮਾਮਲੇ 'ਤੇ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।
ਬੈਂਸ ਨੇ CM ਮਾਨ ਦੀ ਸ਼ੇਰ-ਏ-ਪੰਜਾਬ ਨਾਲ ਕੀਤੀ ਤੁਲਨਾ ਤਾਂ 'ਟੁੱਟ ਕੇ ਪੈ ਗਏ' ਵਿਰੋਧੀ, ਕਿਹਾ ਮੁਆਫ਼ੀ ਮੰਗੇ ਮੰਤਰੀ

ਇਸ ਤੋਂ ਬਾਅਦ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ 'ਚ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਸਾਡੇ ਆਦਰਸ਼ ਹਨ। ਉਸ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਨੇ ਬੈਂਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਮਹਾਰਾਜਾ ਰਣਜੀਤ ਸਿੰਘ ਨਾਲ ਤੁਲਨਾ ਕਰਨ 'ਤੇ ਵੀ ਇਤਰਾਜ਼ ਜਤਾਇਆ ਹੈ।

ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਮੰਤਰੀ ਹਰਜੋਤ ਬੈਂਸ ਵੱਲੋਂ ਭਗਵੰਤ ਮਾਨ ਦੀ ਤਾਰੀਫ ਵਿੱਚ ਕੀਤੇ ਟਵੀਟ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਜਿਸ ਵਿਅਕਤੀ ਨੂੰ ਉਸ ਦੇ ਪਰਿਵਾਰ ਨੇ ਉਸ ਨੂੰ ਆਦਤਾਂ ਕਾਰਨ ਤਿਆਗ ਦਿੱਤਾ ਹੋਵੇ, ਉਸ ਦੀ ਤੁਲਨਾ ਮਹਾਰਾਜਾ ਰਣਜੀਤ ਸਿੰਘ ਨਾਲ ਕਰਨਾ ਵੱਡਾ ਗੁਨਾਹ ਹੈ। ਇਹ ਸਮੂਹ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਚਾਲ ਹੈ।

ਅਕਾਲੀ ਆਗੂ ਵਲਟੋਹਾ ਨੇ ਟਵੀਟ ਕਰ ਕੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਵੀ ਗਲੇ ਵਿੱਚ ਸੋਨੇ ਦਾ ਕੈਂਠਾ ਪਾ ਕੇ ਛੱਡਿਆ ਹੋਇਆ ਕੁੱਤਾ ਪੂਰੇ ਬਾਜ਼ਾਰ ਵਿੱਚ ਘੁੰਮਦਾ ਸੀ ਅਤੇ ਕੈਂਠਾ ਲੈ ਕੇ ਘਰ ਪਰਤਦਾ ਸੀ। ਪਰ ਅੱਜ ਭਗਵੰਤ ਮਾਨ ਦੇ ਰਾਜ ਵਿੱਚ ਕੌਣ ਸੁਰੱਖਿਅਤ ਹੈ? ਉਨ੍ਹਾਂ ਲਿਖਿਆ ਕਿ ਪੰਜਾਬੀਆਂ ਦੀ ਗੱਲ ਤਾਂ ਛੱਡੋ, ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਾਲੇ ਪਰਵਾਸੀ ਪੰਜਾਬੀਆਂ ਨੂੰ ਤੁਹਾਡੇ ਵਿਧਾਇਕਾਂ ਵੱਲੋਂ ਖੁੱਲ੍ਹੇਆਮ ਕਬਜ਼ਾ ਜਾ ਰਿਹਾ ਹੈ। 

ਵਲਟੋਹਾ ਨੇ ਲਿਖਿਆ ਕਿ ਸਤਿਕਾਰਯੋਗ ਭਗਵੰਤ ਮਾਨ ਦੀ ਪਹਿਲੀ ਪਤਨੀ ਵੀ ਸ਼ੁਰੂ ਵਿੱਚ ਕਹਿੰਦੀ ਸੀ ਕਿ ਦੁਨੀਆਂ ਵਿੱਚ ਉਨ੍ਹਾਂ ਦੇ ਪਤੀ ਵਰਗਾ ਕੋਈ ਨਹੀਂ ਹੈ। ਪਰ ਅੱਜ ਵਿਚਾਰੀ ਉਸ ਘੜੀ ਨੂੰ ਕੋਸਦੀ ਹੋਵੇਗੀ ਜਦੋਂ ਭਗਵੰਤ ਮਾਨ ਉਸ ਦੀ ਜ਼ਿੰਦਗੀ ਵਿੱਚ ਆਇਆ ਸੀ। ਵਲਟੋਹਾ ਨੇ ਮੰਤਰੀ ਬੈਂਸ ਨੂੰ ਧਿਆਨ ਨਾਲ ਟਵੀਟ ਕਰਨ ਲਈ ਕਿਹਾ ਹੈ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget