ਪੜਚੋਲ ਕਰੋ

ਜ਼ਮਾਨਤ ਅਰਜ਼ੀ ਖਾਰਜ ਹੋਣ ਮਗਰੋਂ ਬੈਂਸ ਦਾ ਅਗਲਾ ਐਕਸ਼ਨ !

ਬੈਂਸ ਦੇ ਵਕੀਲ ਹਰਮੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਵੱਲੋਂ ਲਾਈ ਜ਼ਮਾਨਤ ਦੀ ਅਰਜ਼ੀ ਜ਼ਿਲ੍ਹਾ ਸੈਸ਼ਨ ਕੋਰਟ ਵੱਲੋਂ ਖਾਰਜ ਕੀਤੀ ਗਈ ਹੈ, ਹੁਣ ਉਹ ਜਲਦ ਬੈਂਸ ਨਾਲ ਗੱਲਬਾਤ ਕਰਕੇ ਹਾਈ ਕੋਰਟ ਵਿੱਚ ਅਪੀਲ ਕਰਨਗੇ।

ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਡੀਸੀ ਨਾਲ ਬਦਸਲੂਕੀ ਦੇ ਮਾਮਲੇ ਵਿੱਚ ਗੁਰਦਾਸਪੁਰ ਅਦਾਲਤ ਨੇ ਲੁਧਿਆਣਾ ਦੇ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਉਨ੍ਹਾਂ ਦੇ ਵਕੀਲ ਹਰਮੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਵੱਲੋਂ ਲਾਈ ਜ਼ਮਾਨਤ ਦੀ ਅਰਜ਼ੀ ਜ਼ਿਲ੍ਹਾ ਸੈਸ਼ਨ ਕੋਰਟ ਵੱਲੋਂ ਖਾਰਜ ਕੀਤੀ ਗਈ ਹੈ, ਹੁਣ ਉਹ ਜਲਦ ਬੈਂਸ ਨਾਲ ਗੱਲਬਾਤ ਕਰਕੇ ਹਾਈ ਕੋਰਟ ਵਿੱਚ ਅਪੀਲ ਕਰਨਗੇ।

ਸਿਮਰਜੀਤ ਬੈਸ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਬੈਂਸ ਨੇ ਗ੍ਰਿਫ਼ਤਾਰੀ ਤੋ ਬਚਣ ਲਈ ਅਦਾਲਤ ਵਿੱਚ ਜਮਾਨਤ ਲ਼ਈ ਅਰਜੀ ਲਾਈ ਸੀ। ਇਸ ਅਰਜ਼ੀ 'ਤੇ ਅੱਜ ਗੁਰਦਾਸਪੁਰ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਬੈਂਸ ਦੀ ਅਰਜ਼ੀ ਖਾਰਜ ਕਰ ਦਿੱਤੀ।

ਬਟਾਲਾ 'ਚ ਪਟਾਕਿਆਂ ਦੀ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਇੱਕ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਨਾ ਮਿਲਣ ਕਾਰਨ ਵਿਧਾਇਕ ਬੈਂਸ ਨੇ ਡੀਸੀ ਤੋਂ ਸਵਾਲ-ਜਵਾਬ ਕੀਤੇ ਸੀ। ਇਸ ਦੌਰਾਨ ਸਿਮਰਜੀਤ ਬੈਂਸ ਨੇ ਡੀਸੀ ਗੁਰਦਾਸਪੁਰ ਵਿਪੁਲ ਉਜਵਲ ਦੇ ਨਾਲ ਬਦਸਲੂਕੀ ਕੀਤੀ, ਜਿਸ ਦੀ ਵੀਡੀਓ ਵੀ ਕਾਫੀ ਵਾਇਰਲ ਹੋਈ ਸੀ।

ਵੀਡੀਓ ਸਾਹਮਣੇ ਆਉਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦਾ ਨੋਟਿਸ ਲਿਆ। ਆਪਣੇ ਅਫ਼ਸਰ ਨਾਲ ਹੋਈ ਬਦਸਲੂਕੀ ਤੋ ਬਾਅਦ ਮੁੱਖ ਮੰਤਰੀ ਨੇ ਵਿਧਾਇਕ ਖਿਲਾਫ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸੀ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget