ਪੜਚੋਲ ਕਰੋ

Vaisakhi 2023: ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਵਿਸਾਖੀ, ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਕੌਮ ਦੇ ਨਾਂ ਸੰਦੇਸ਼

Vaisakhi 2023: ਅੱਜ ਪੰਜਾਬ ਵਿੱਚ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਖਾਲਸਾ...

Vaisakhi 2023: ਅੱਜ ਪੰਜਾਬ ਵਿੱਚ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਖਾਲਸਾ ਸਾਜਣਾ ਦਿਵਸ ਸਿੱਖ ਧਰਮ ਦਾ ਪਾਵਨ ਦਿਹਾੜਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਮੈਂ ਸਾਰੀ ਦੁਨੀਆਂ ਵਿੱਚ ਵਸਦੇ ਸਿੱਖਾਂ ਨੂੰ ਇਸ ਪੁਰਬ ਦੀ ਵਧਾਈ ਦਿੰਦਾ ਹਾਂ।

ਦੱਸ ਦਈਏ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਅਪਰੈਲ ਤੋਂ ਵਿਸਾਖੀ ਤੇ ਖਾਲਸਾ ਸਾਜਣਾ ਦਿਵਸ ਦੇ ਸਮਾਗਮ ਸ਼ੁਰੂ ਹੋਏ ਹਨ। ਇਹ ਪ੍ਰੋਗਰਾਮ 15 ਅਪਰੈਲ ਤੱਕ ਚੱਲ਼ਣਗੇ। ਮੇਲੇ ਵਿੱਚ ਐਂਤਕੀ ਪਹਿਲਾਂ ਨਾਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਰੀ ਪੁਲਿਸ ਫੋਰਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ। ਮੇਲੇ ਵਿੱਚ ਸਮਾਜ ਵਿਰੋਧੀ ਅਨਸਰਾਂ ਉਪਰ ਅੱਖ ਰੱਖਣ ਲਈ ਖੁਫ਼ੀਆ ਤੰਤਰ ਤੇ ਚਿੱਟ ਕੱਪੜੀ ਪੁਲਿਸ ਸਰਗਰਮ ਹਨ।

ਵਿਸਾਖੀ ਮੇਲੇ ਦੌਰਾਨ ਅਮਨ ਸ਼ਾਂਤੀ ਬਣਾਈ ਰੱਖਣ ਤੇ ਸਬ-ਡਿਵੀਜ਼ਨ ਦੇ ਮੌਜੂਦਾ ਹਾਲਾਤ ਨੂੰ ਮੁੱਖ ਰੱਖਦੇ ਹੋਏ ਧਾਰਾ 144 ਲਾਗੂ ਕੀਤੀ ਗਈ ਹੈ। ਹੁਕਮ 15 ਅਪਰੈਲ 2023 ਤੱਕ ਲਾਗੂ ਰਹਿਣਗੇ। ਐਸਡੀਐਮ ਤਲਵੰਡੀ ਸਾਬੋ ਗਗਨਦੀਪ ਸਿੰਘ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਪ ਮੰਡਲ ਵਿੱਚ ਧਾਰਾ 144 ਲਾਗੂ ਕਰ ਕੇ ਆਮ ਲੋਕਾਂ ਲਈ ਕੋਈ ਵੀ ਅਸਲਾ ਲਾਇਸੈਂਸੀ ਹਥਿਆਰ, ਨੰਗੀਆਂ ਤਲਵਾਰਾਂ ਤੇ ਕਿਸੇ ਵੀ ਤਰ੍ਹਾਂ ਦੇ ਤੇਜ਼ਧਾਰ ਹਥਿਆਰਾਂ ਦਾ ਜਨਤਕ ਥਾਵਾਂ ’ਤੇ ਪ੍ਰਦਰਸ਼ਨ ਕਰਨ ਉਪਰ ਪੂਰਨ ਰੋਕ ਲਗਾਈ ਗਈ ਹੈ।

ਇਹ ਵੀ ਪੜ੍ਹੋ: PM Modi: ਬ੍ਰਿਟੇਨ 'ਚ ਭਾਰਤ ਵਿਰੋਧੀ ਅਨਸਰਾਂ ਖਿਲਾਫ ਕੀਤੀ ਜਾਵੇ ਕਾਰਵਾਈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਿਸ਼ੀ ਸੁਨਕ ਨਾਲ ਕੀਤੀ ਗੱਲ

ਸਿਵਲ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੇਲੇ ਨੂੰ ਕੰਟਰੋਲ ਕਰਨ ਲਈ ਇਸ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਗਿਆ। ਹਰ ਸੈਕਟਰ ਵਿੱਚ ਬੂਥ ਬਣਾਏ ਗਏ ਹਨ, ਜਿਨ੍ਹਾਂ ਦਾ ਸਿੱਧਾ ਸਬੰਧ ਬਣਾਏ ਗਏ ਕੰਟਰੋਲ ਰੂਮਾਂ ਨਾਲ ਰਹੇਗਾ। ਸ਼੍ਰੋਮਣੀ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੇਲੇ ’ਚ ਮਾੜੇ ਅਨਸਰਾਂ ’ਤੇ ਕਰੜੀ ਨਿਗਾਹ ਰੱਖਣ ਲਈ ਤਖ਼ਤ ਸਾਹਿਬ ਦੀ ਹਦੂਦ ਅੰਦਰ ਕੈਮਰਿਆਂ ਦੇ ਪ੍ਰਬੰਧਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤਾਇਨਾਤ ਕੀਤੀ ਗਈ ਹੈ

ਇਹ ਵੀ ਪੜ੍ਹੋ: Viral Video: ਫੇਲ ਹੋਣ ਤੋਂ ਬਾਅਦ ਲੋਕਾਂ ਦੇ ਸਵਾਲਾਂ ਤੋਂ ਪਰੇਸ਼ਾਨ ਹੋਇਆ ਲੜਕਾ, ਫਿਰ ਪਿੱਠ 'ਤੇ ਪੋਸਟਰ ਲਗਾ ਕੇ ਕੀਤਾ ਇਹ ਐਲਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
Sonakshi Sinha: ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
Sonakshi Sinha: ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
ਘਰ 'ਚ ਵੜ ਕੇ AAP ਵਰਕਰ 'ਤੇ ਕੀਤੀ ਫਾਇਰਿੰਗ, ਲੱਤ 'ਚ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਘਰ 'ਚ ਵੜ ਕੇ AAP ਵਰਕਰ 'ਤੇ ਕੀਤੀ ਫਾਇਰਿੰਗ, ਲੱਤ 'ਚ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
Embed widget