ਪੜਚੋਲ ਕਰੋ

ਜਦੋਂ ਸਰਕਾਰੀ ਮੁਲਾਜ਼ਮਾਂ ਨੇ ਪਾਈਆਂ ਬੋਲੀਆਂ

ਚੰਡੀਗੜ੍ਹ: ਜੁਗਨੀ ਕਲਚਰਲ ਤੇ ਯੂਥ ਵੈਲਫੇਅਰ ਕਲੱਬ, ਮੁਹਾਲੀ ਤੇ ਕਲਚਰਲ ਯੂਨਿਟੀ ਸੈਂਟਰ ਵਿਸਾਖੀ ਮੌਕੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਇੱਥੇ ਸੈਕਟਰ-16 ਸਥਿਤ ਪੰਜਾਬ ਕਲਾ ਭਵਨ ਵਿਖੇ ਕਰਵਾਇਆ ਗਿਆ। ਦਵਿੰਦਰ ਜੁਗਨੀ ਤੇ ਜਰਨੈਲ ਹੁਸ਼ਿਆਰਪੁਰੀ ਉਪਰਾਲੇ ਸਦਕਾ ਕਰਵਾਏ ਪ੍ਰੋਗਰਾਮ ਵਿੱਚ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਆਪਣੇ ਫ਼ਨ ਦਾ ਮੁਜ਼ਾਹਰਾ ਕੀਤਾ।   ਪ੍ਰੋਗਰਾਮ ਦੇ ਮੁੱਖ ਮਹਿਮਾਨ ਪੰਜਾਬ ਦੇ ਪ੍ਰਾਹੁਣਚਾਰੀ ਵਿਭਾਗ ਦੇ ਡਾਇਰੈਕਟਰ ਅਤੇ ਪ੍ਰੋਟੋਕਲ ਦੇ ਵਿਸ਼ੇਸ਼ ਸਕੱਤਰ ਕਮਲ ਕਿਸ਼ੋਰ ਯਾਦਵ ਨੋ ਬੋਲਦਿਆਂ ਕਿਹਾ ਕਿ ਵਿਸਾਖੀ ਦੇ ਤਿਉਹਾਰ ਨੂੰ ਰੰਗਾਰੰਗ ਤਰੀਕੇ ਨਾਲ ਮਨਾਉਣਾ ਵਧੀਆ ਉਪਰਾਲਾ ਹੈ। ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੇ ਰੋਜ਼ਾਨਾ ਦੇ ਕੰਮਕਾਰ ਅਤੇ ਦਫ਼ਤਰੀ ਕੰਮਾਂ ਦੇ ਵਿਅਸਤ ਜੀਵਨ ਤੋਂ ਬਾਹਰ ਆਪਣੀ ਕਲਾ ਰਾਹੀਂ ਲੋਕਾਂ ਦਾ ਮਨੋਰੰਜਨ ਕਰਨਾ ਚੰਗੀ ਗੱਲ ਹੈ। ਦਫ਼ਤਰੀ ਸਮੇਂ ਤੋਂ ਬਾਅਦ ਉਲੀਕੇ ਜਾਂਦੇ ਅਜਿਹੇ ਪ੍ਰੋਗਰਾਮਾਂ ਨਾਲ ਮੁਲਾਜ਼ਮਾਂ ਦੇ ਕੰਮਕਾਜ ਦੀ ਕਾਰਜਕੁਸ਼ਲਤਾ ਵਿੱਚ ਵੀ ਵਾਧਾ ਹੁੰਦਾ ਹੈ। ਇਸ ਪ੍ਰੋਗਰਾਮ ਵਿਚ ਲਖਵੀਰ ਲੱਖੀ, ਗਗਨਦੀਪ ਗੱਗੀ, ਗੁਰਿੰਦਰ ਗਿੰਦਾ, ਕੁਲਬੀਰ ਸੈਣੀ ਅਤੇ ਸੰਦੀਪ ਕੰਬੋਜ਼ ਨੇ ਆਪੋ-ਆਪਣੇ ਗੀਤਾਂ ਰਾਹੀਂ ਸੰਗੀਤਕ ਮਾਹੌਲ ਬਣਾਇਆ। ਡਾ. ਨਿੰਦੀ ਵੱਲੋਂ ਓਪੇਰਾ ਡਾਂਸ ਵਾਢੀਆਂ ਪੇਸ਼ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਦੇ ਨਾਲ ਗੁਰਿੰਦਰ ਗਿੰਦੇ ਵੱਲੋਂ ਬੋਲੀਆਂ ਪਾਈਆਂ ਗਈਆਂ। ਇਸ ਪ੍ਰੋਗਰਾਮ ਵਿਚ ਮੁੱਖ ਖਿੱਚ ਦਾ ਕੇਂਦਰ ਰੁਪਿੰਦਰ ਰੂਪੀ ਅਤੇ ਦਵਿੰਦਰ ਜੁਗਨੀ ਵਲੋਂ ਤਿਆਰ ਕੀਤੀ ਗਈ ਸਕਿੱਟ 'ਮੁੱਡਾ' ਸੀ ਜਿਸ ਰਾਹੀਂ ਲੋਕਾਂ ਨੂੰ ਖੂਬ ਹਸਾਇਆ ਗਿਆ ਅਤੇ ਲੋਕਾਂ ਦੇ ਢਿੱਡੀ ਪੀੜਾਂ ਪਈਆਂ। ਇਸ ਸਕਿੱਟ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ। ਸਕਿੱਟ ਵਿੱਚ ਚੰਨ 'ਤੇ ਪਲਾਟ ਕੱਟਣ ਸਬੰਧੀ ਵਿਅੰਗ ਕੀਤਾ ਗਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ ,ਕਿਹਾ - ''ਗੋਲਡੀ ਬਰਾੜ ਬੋਲ ਰਿਹਾ ਹਾਂ ,ਮੈਸੇਜ ਇੰਗਨੋਰ ਨਾ ਕਰਨਾ''
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ ,ਕਿਹਾ - ''ਗੋਲਡੀ ਬਰਾੜ ਬੋਲ ਰਿਹਾ ਹਾਂ ,ਮੈਸੇਜ ਇੰਗਨੋਰ ਨਾ ਕਰਨਾ''
ਪੰਜਾਬ 'ਚ ਮੱਚੀ ਹਾਹਾਕਾਰ ਵਿਚਾਲੇ ਖੁਰਾਕ ਸਪਲਾਈ ਵਿਭਾਗ ਦੀ Raid, ਘਰੇਲੂ ਗੈਸ ਸਿਲੰਡਰ ਕੀਤੇ ਜਬਤ
ਪੰਜਾਬ 'ਚ ਮੱਚੀ ਹਾਹਾਕਾਰ ਵਿਚਾਲੇ ਖੁਰਾਕ ਸਪਲਾਈ ਵਿਭਾਗ ਦੀ Raid, ਘਰੇਲੂ ਗੈਸ ਸਿਲੰਡਰ ਕੀਤੇ ਜਬਤ
ਸ੍ਰੀ ਦਰਬਾਰ ਸਾਹਿਬ ਦਾ ਇੱਕ ਹੋਰ AI Video ਹੋਇਆ ਵਾਇਰਲ, ਮੱਚਿਆ ਹੜਕੰਪ
ਸ੍ਰੀ ਦਰਬਾਰ ਸਾਹਿਬ ਦਾ ਇੱਕ ਹੋਰ AI Video ਹੋਇਆ ਵਾਇਰਲ, ਮੱਚਿਆ ਹੜਕੰਪ
ਅੱਜ ਤੋਂ ਅੰਮ੍ਰਿਤਸਰ 'ਚ ਬਣਨਗੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ, ਅਧਾਰ ਤੇ ਪਰਿਵਾਰ ਦੇ ਦੋ ਮੈਂਬਰਾਂ ਦੀ ਹਾਜ਼ਰੀ ਜ਼ਰੂਰੀ
ਅੱਜ ਤੋਂ ਅੰਮ੍ਰਿਤਸਰ 'ਚ ਬਣਨਗੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ, ਅਧਾਰ ਤੇ ਪਰਿਵਾਰ ਦੇ ਦੋ ਮੈਂਬਰਾਂ ਦੀ ਹਾਜ਼ਰੀ ਜ਼ਰੂਰੀ

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Social Media Influencer Attack: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਭਰਾ 'ਤੇ ਭਿਆਨਕ ਹਮਲਾ, ਬਦਮਾਸ਼ਾਂ ਨੇ ਹਾਈਵੇ 'ਤੇ ਗੱਡੀ ਰੋਕ ਕੀਤੀ ਕੁੱਟਮਾਰ, ਫਿਰ...
ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਭਰਾ 'ਤੇ ਭਿਆਨਕ ਹਮਲਾ, ਬਦਮਾਸ਼ਾਂ ਨੇ ਹਾਈਵੇ 'ਤੇ ਗੱਡੀ ਰੋਕ ਕੀਤੀ ਕੁੱਟਮਾਰ, ਫਿਰ...
ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
1.5 ਲੱਖ ਦੇ ਬਜਟ 'ਚ ਲੱਭ ਰਹੇ ਹੋ ਸ਼ਾਨਦਾਰ ਬਾਈਕ? ਤਾਂ ਇਹ ਆਪਸ਼ਨਸ ਤੁਹਾਡੇ ਲਈ ਰਹਿਣਗੇ ਸ਼ਾਨਦਾਰ
1.5 ਲੱਖ ਦੇ ਬਜਟ 'ਚ ਲੱਭ ਰਹੇ ਹੋ ਸ਼ਾਨਦਾਰ ਬਾਈਕ? ਤਾਂ ਇਹ ਆਪਸ਼ਨਸ ਤੁਹਾਡੇ ਲਈ ਰਹਿਣਗੇ ਸ਼ਾਨਦਾਰ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Punjab Weather: ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Punjab News: ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
Embed widget