ਪੜਚੋਲ ਕਰੋ

ਬੇਅਦਬੀ ਕਾਂਡ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਿੰਮੀ ਅਰੋੜਾ 'ਦੇ ਪਿਤਾ ਦਾ ਕਤਲ ਮਾਮਲੇ ਡੇਰਾ ਪ੍ਰੇਮੀਆਂ ਵੱਲੋਂ ਬਾਜ਼ਾਖਾਨਾ-ਬਰਨਾਲਾ ਰੋਡ ਜਾਮ

ਬੀਤੀ ਰਾਤ ਦੋ ਨੌਜਵਾਨ ਮ੍ਰਿਤਕ ਮਨੋਹਰ ਲਾਲ ਦੀ ਦੁਕਾਨ ਅੰਦਰ ਆਏ ਅਤੇ ਉਨ੍ਹਾਂ ਨੇ ਆਪਣੇ ਚੋਂ ਪਿਸਤੋਲ ਕੱਢ ਕੇ ਮਨੋਹਰ ਲਾਲ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ। ਜਿਸ 'ਚ ਇਸ ਦੀ ਮੌਤ ਹੋ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ।

ਬਠਿੰਡਾ: ਭਗਤਾ ਭਾਈ ਕਾ ਸਥਾਨਿਕ ਸ਼ਹਿਰ ਵਿਖੇ ਉਸ ਸਮੇਂ ਸਨਸਨੀ ਫੈਲ ਗਈ,ਜਦੋਂ ਬੀਤੀ ਸ਼ਾਮ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਬੱਸ ਸਟੈਂਡ ਨਜਦੀਕ ਵੈਸਟਰਨ ਯੂਨੀਅਨ ਦਾ ਕੰਮ ਕਰਦੇ ਜਤਿੰਦਰਵੀਰ ਉਰਫ ਜਿੰਮੀ ਅਰੋੜਾ ਦੇ ਪਿਤਾ ਮਨੋਹਰ ਲਾਲ ਤੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਕਾਤਲ ਕਰ ਦਿੱਤਾ ਗਿਆ ਉਧਰ ਦੂਜੇ ਪਾਸੇ ਐਸਐਸਪੀ ਵੱਲੋਂ ਘਟਨਾ ਸਬੰਧੀ ਜਾਂਚ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਪਰ ਇਸ ਘਟਨਾ ਨੂੰ ਲੈ ਕੇ ਸ਼ਹਿਰ 'ਚ ਸਹਿਮ ਦਾ ਮਾਹੌਲ ਹੈ। ਨਾਲ ਹੀ ਡੇਰਾ ਪ੍ਰੇਮੀਆਂ ਵੱਲੋਂ ਮਨੋਹਰ ਲਾਲ ਦੀ ਲਾਸ਼ ਨੂੰ ਡੇਰਾ ਸਲਾਬਤਪੁਰਾ ਵਿਖੇ ਸੜਕ ਵਿਚਕਾਰ ਰੱਖ ਕੇ ਬਾਜ਼ਾਖਾਨਾ-ਬਰਨਾਲਾ ਰੋਡ ਜਾਮ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਨੂੰ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਸਸਕਾਰ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ। ਵੱਡੀ ਖਬਰ : 30 ਕਿਸਾਨ ਜਥੇਬੰਦੀਆਂ 15 ਦਿਨ ਰੇਲ ਟ੍ਰੈਕ ਖਾਲੀ ਕਰਨ ਲਈ ਰਾਜ਼ੀ ਇਸ ਤੋਂ ਬਾਅਦ ਸ਼ਨਾਵੀਰ ਸਵੇਰੇ ਇਸ ਕਲਤ ਦੀ ਜ਼ਿੰਮੇਵਾਰੀ ਸੁੱਖਾ ਗਿੱਲ ਲੰਬੇ ਗਰੁੱਪ ਨੇ ਲਈ। ਫੇਸਬੁੱਕ ਪੋਸਟ ਰਾਹੀਂ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਕਿ ਇਨ੍ਹਾਂ ਲੋਕਾਂ ਨੇ ਸ੍ਰੀ ਗੁਰੂ ਗ੍ਰੰਥਾ ਸਾਹਿਬ ਜੀ ਦੀ ਬੇਅਦਬੀ ਕੀਤੀ ਸੀ। ਸਾਡੇ ਪਿਤਾ ਦੀ ਬੇਅਦਬੀ ਕੀਤੀ ਸੀ। ਇਹ ਕਤਲ ਹਰਜਿੰਦਰ ਤੇ ਅਮਨੇ ਨੇ ਕੀਤਾ ਹੈ। ਦੱਸ ਦਈਏ ਕਿ ਮਨੋਹਰ ਲਾਲ ਦੇ ਸਿਰ ਵਿੱਚ ਗੋਲੀਆਂ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮਨੋਹਰ ਲਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਂਡ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹੇ ਜਤਿੰਦਰਵੀਰ ਉਰਫ ਜਿੰਮੀ ਅਰੋੜਾ ਦਾ ਪਿਤਾ ਹੈ। 23 ਨਵੰਬਰ ਨੂੰ ਰੁਜ਼ਗਾਰ ਮੇਲਾ, ITI ਤੋਂ ਪਾਸ ਵਿਦਿਆਰਥੀਆਂ ਲਈ ਨੌਕਰੀ ਦੇ ਮੌਕੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget