ਪੜਚੋਲ ਕਰੋ

ਕੈਪਟਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ, ਬਾਜਵਾ ਨੇ ਚਿੱਠੀ ਲਿਖ ਐਡਵੋਕੇਟ ਜਨਰਲ 'ਤੇ ਕੱਢੀ ਭੜਾਸ

ਕੈਪਟਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਆਪਣੇ ਹੀ ਸਵਾਲ ਉਠਾਉਣ ਲੱਗੇ ਹਨ। ਹੁਣ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅਦਾਲਤਾਂ 'ਚ ਕਈ ਅਹਿਮ ਕੇਸ ਹਾਰਨ ਕਰਕੇ ਐਡਵੋਕੇਟ ਜਨਰਲ ਅਤੁੱਲ ਨੰਦਾ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਅਤੁੱਲ ਨੰਦਾ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਸਰਕਾਰ ਨੇ ਸਾਰੇ ਕੇਸ ਹਾਰਨੇ ਹੀ ਹਨ ਤਾਂ ਫਿਰ ਐਡਵੋਕੇਟ ਜਨਰਲ ਦਾ ਖਰਚ ਚੁੱਕਣ ਦੀ ਕੀ ਲੋੜ ਹੈ।

ਚੰਡੀਗੜ੍ਹ: ਕੈਪਟਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਆਪਣੇ ਹੀ ਸਵਾਲ ਉਠਾਉਣ ਲੱਗੇ ਹਨ। ਹੁਣ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅਦਾਲਤਾਂ 'ਚ ਕਈ ਅਹਿਮ ਕੇਸ ਹਾਰਨ ਕਰਕੇ ਐਡਵੋਕੇਟ ਜਨਰਲ ਅਤੁੱਲ ਨੰਦਾ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਅਤੁੱਲ ਨੰਦਾ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਸਰਕਾਰ ਨੇ ਸਾਰੇ ਕੇਸ ਹਾਰਨੇ ਹੀ ਹਨ ਤਾਂ ਫਿਰ ਐਡਵੋਕੇਟ ਜਨਰਲ ਦਾ ਖਰਚ ਚੁੱਕਣ ਦੀ ਕੀ ਲੋੜ ਹੈ।

ਕੈਪਟਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ, ਬਾਜਵਾ ਨੇ ਚਿੱਠੀ ਲਿਖ ਐਡਵੋਕੇਟ ਜਨਰਲ 'ਤੇ ਕੱਢੀ ਭੜਾਸ

ਜਾਖੜ ਮਗਰੋਂ ਬਾਜਵਾ ਨੇ ਕੈਪਟਨ ਨੂੰ ਚਿੱਠੀ ਲਿਖ ਕੇ ਅਤੁੱਲ ਨੰਦੀ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਬਾਜਵਾ ਨੇ ਕੈਪਟਨ ਦੇ ਖਾਸ-ਮ-ਖਾਸ ਨੰਦਾ ਦੀ ਯੋਗਤਾ 'ਤੇ ਵੀ ਸਵਾਲ ਉੱਠਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਾਈਕੋਰਟ ਵਿੱਚ ਹਰ ਵੱਡੇ ਮਾਮਲੇ 'ਤੇ ਫੇਲ੍ਹ ਹੋਈ ਹੈ। ਦਰਅਸਲ ਅੱਜ ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ (ਕੈਟ) ਵੱਲੋਂ ਡੀਜੀਪੀ ਦਿਨਕਰ ਗੁਪਤਾ ਖਿਲਾਫ ਪਟੀਸ਼ਨਾਂ ਸਵੀਕਾਰ ਕਰਨ ਮਗਰੋਂ ਬਾਜਵਾ ਨੇ ਅਤੁੱਲ ਨੰਦਾ ਵਿਰੁੱਧ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬੇਅਦਬੀ ਮਾਮਲੇ ਤੇ ਡਰੱਗਸ ਮਾਮਲਿਆਂ 'ਤੇ ਸਰਕਾਰ ਨੂੰ ਮੂੰਹ ਦਾ ਖਾਣੀ ਪਈ ਤੇ ਹੁਣ ਡੀਜੀਪੀ ਦੀ ਨਿਯੁਕਤੀ 'ਤੇ ਝਟਕਾ ਲੱਗਾ ਹੈ। ਇਸ ਸਭ ਲਈ ਐਡਵੋਕੇਟ ਜਨਰਲ ਜ਼ਿੰਮੇਵਾਰ ਹੈ। ਉਹ ਸਹੀ ਤਰੀਕੇ ਨਾਲ ਪੈਰਵਾਈ ਹੀ ਨਹੀਂ ਕਰ ਸਕੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget