ਪੜਚੋਲ ਕਰੋ

ਕਾਂਗਰਸ 'ਚ ਭੂਚਾਲ! ਬਾਜਵਾ ਤੇ ਕੈਪਟਨ ਦੀ ਫਿਰ ਖੜਕੀ

ਕੈਪਟਨ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਕਾਂਗਰਸ ਦੇ ਅੰਦਰ ਵੀ ਖਾਨਾਜੰਗੀ ਛਿੜ ਗਈ ਹੈ। ਇਸ ਵਾਰ ਫਿਰ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਹਮੋ-ਸਾਹਮਣੇ ਹੋਏ ਹਨ। ਬਾਜਵਾ ਨੇ ਸਿੱਧਾ ਕੈਪਟਨ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

ਚੰਡੀਗੜ੍ਹ: ਕੈਪਟਨ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਕਾਂਗਰਸ ਦੇ ਅੰਦਰ ਵੀ ਖਾਨਾਜੰਗੀ ਛਿੜ ਗਈ ਹੈ। ਇਸ ਵਾਰ ਫਿਰ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਹਮੋ-ਸਾਹਮਣੇ ਹੋਏ ਹਨ। ਬਾਜਵਾ ਨੇ ਸਿੱਧਾ ਕੈਪਟਨ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਬਾਜਵਾ ਖਿਲਾਫ ਕਾਰਵਾਈ ਦੀਆਂ ਰਿਪੋਰਟਾਂ ਮਗਰੋਂ ਉਨ੍ਹਾਂ ਕਿਹਾ ਹੈ ਕਿ ਕਿਸੇ ਹੋਰ ਨੇ ਨਹੀਂ ਸਗੋਂ ਕੈਪਟਨ ਅਮਰਿੰਦਰ ਸਿੰਘ ਨੇ ਹੀ ਕਾਰਵਾਈ ਦੀ ਚਰਚਾ ਛੇੜੀ ਸੀ। ਬਾਜਵਾ ਨੇ ਦਾਅਵਾ ਕੀਤਾ ਹੈ ਕਿ ਕਈ ਕੈਬਨਿਟ ਮੰਤਰੀਆਂ ਨੇ ਟੈਲੀਫੋਨ ਕਰਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਮੰਗਲਵਾਰ ਨੂੰ ਕੈਬਨਿਟ ਮੀਟਿੰਗ ਵਿੱਚ ਬਾਜਵਾ ਖਿਲਾਫ ਕਾਰਵਾਈ ਬਾਰੇ ਚਰਚਾ ਹੋਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਕੈਬਨਿਟ ਮੰਤਰੀਆਂ ਵੱਲੋਂ ਬਾਜਵਾ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਸੀ। ਬਾਜਵਾ ਦਾ ਕਹਿਣਾ ਹੈ ਕਿ ਕੈਬਨਿਟ ਨੇ ਇਸ ਬਾਰੇ ਕੋਈ ਚਰਚਾ ਨਹੀਂ ਕੀਤੀ ਸਗੋਂ ਕੈਪਟਨ ਨੇ ਹੀ ਬਿਆਨ ਜਾਰੀ ਕੀਤਾ ਸੀ। ਬਾਜਵਾ ਨੇ ਕਿਹਾ ਕਿ ਉਹ ਲੋਕਾਂ ਦੇ ਹਿੱਤ ਦੀ ਗੱਲ ਕਰਦੇ ਰਹਿਣਗੇ ਤੇ ਆਵਾਜ਼ ਚੁੱਕਦੇ ਰਹਿਣਗੇ। ਇਸ ਦੀ ਕੀਮਤ ਜੋ ਵੀ ਦੇਣੀ ਪਵੇਗੀ, ਪਿੱਛੇ ਨਹੀਂ ਹਟਣਗੇ। ਮੰਤਰੀਆਂ ਵੱਲੋਂ ਕੀਤੀ ਗਈ ਬਾਜਵਾ ਖਿਲਾਫ ਕਾਰਵਾਈ ਦੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਕੁਝ ਮੰਤਰੀ ਕੈਬਨਿਟ ਮੀਟਿੰਗ ਵਿੱਚ ਮੌਜੂਦ ਨਹੀਂ ਸੀ। ਇਸ ਦੇ ਬਾਵਜੂਦ ਉਨ੍ਹਾਂ ਦਾ ਨਾਂ ਪਾ ਕੇ ਬਿਆਨ ਜਾਰੀ ਕੀਤਾ ਗਿਆ। ਬਾਜਵਾ ਨੇ ਕਿਹਾ ਕਿ ਚਾਰ ਮੰਤਰੀਆਂ ਨਾਲ ਫੋਨ ਰਾਹੀਂ ਸੰਪਰਕ ਹੋਇਆ ਜਿਨ੍ਹਾਂ ਨੇ ਸਪੱਸ਼ਟ ਤੌਰ 'ਤੇ ਕੈਪਟਨ ਵੱਲੋਂ ਜਾਰੀ ਬਿਆਨ ਨਾਲੋਂ ਨਾਤਾ ਤੋੜਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਤੱਕ ਲਗਾਤਾਰ ਕੈਪਟਨ ਖਿਲਾਫ ਹਰ ਸ਼ਿਕਾਇਤ ਪਹੁੰਚ ਰਹੀ ਹੈ। ਕੈਪਟਨ ਖ਼ਿਲਾਫ਼ ਜਿੰਨੀਆਂ ਵੀ ਆਵਾਜ਼ਾਂ ਖੜ੍ਹੀਆਂ ਹੁੰਦੀਆਂ ਹਨ, ਪੰਜਾਬ ਵਿੱਚ ਉਸ ਦੀ ਰਿਪੋਰਟ ਪਾਰਟੀ ਦੀ ਹਾਈਕਮਾਨ ਤੱਕ ਪਹੁੰਚਾਈ ਜਾਂਦੀ ਹੈ। ਬਾਜਵਾ ਨੇ ਕਿਹਾ ਕਿ ਲੋਕਾਂ ਦੇ ਮੁੱਦੇ ਚੁੱਕਣ ਤੋਂ ਪਿੱਛੇ ਨਹੀਂ ਹਟਾਂਗਾ।

ਟਾਪ ਹੈਡਲਾਈਨ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget