ਪੜਚੋਲ ਕਰੋ

ਬਾਜਵਾ ਦਾ ਕੈਪਟਨ 'ਤੇ ਅਸਿੱਧਾ ਵਾਰ

ਚੰਡੀਗੜ੍ਹ: "ਕਾਂਗਰਸ 'ਚ ਸ਼ਾਮਲ ਹੋਏ ਅਕਾਲੀਆਂ ਨੂੰ ਟਿਕਟਾਂ ਨਹੀਂ ਮਿਲਣੀਆਂ ਚਾਹੀਦੀਆਂ। ਕਾਂਗਰਸ ਦੀਆਂ ਟਿਕਟਾਂ ਟਕਸਾਲੀ ਕਾਂਗਰਸੀਆਂ ਨੂੰ ਹੀ ਮਿਲਣੀਆਂ ਚਾਹੀਦੀਆਂ ਹਨ। ਮੈਂ ਹਰ ਮੀਟਿੰਗ 'ਚ ਇਸ ਦੀ ਠੋਕ ਕੇ ਪੈਰਵੀ ਕਰਾਂਗਾ।" ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਇਹ ਗੱਲ ਕਹਿ ਕੇ ਕੈਪਟਨ ਦੀ 'ਅਕਾਲੀ ਸ਼ਾਮਲ ਕਰੋ' ਨੀਤੀ ਖ਼ਿਲਾਫ ਵੱਡਾ ਬਿਆਨ ਦਿੱਤਾ ਹੈ। ਦੱਸਣਯੋਗ ਹੈ ਕਿ ਪਿਛਲੇ ਸਮੇਂ ਕੈਪਟਨ ਨੇ ਇੰਦਰਬੀਰ ਬੁਲਾਰੀਆ, ਉਪਕਾਰ ਸੰਧੂ ਤੇ ਵਰਿੰਦਰ ਬਾਜਵਾ (ਸਾਬਕਾ ਰਾਜ ਸਭਾ ਮੈਂਬਰ) ਜਿਹੇ ਸੀਨੀਅਰ ਅਕਾਲੀ ਲੀਡਰ ਪਾਰਟੀ 'ਚ ਸ਼ਾਮਲ ਕੀਤੇ ਹਨ ਤੇ ਇਨ੍ਹਾਂ ਨੂੰ ਟਿਕਟ ਮਿਲਣ ਦੇ ਅਸਾਰ ਵੀ ਹਨ। ਬਾਜਵਾ ਨੇ ਕਿਹਾ, "ਮੈਂ ਕਾਂਗਰਸ ਦੇ ਜੈਪੁਰ ਮਤੇ ਦੀ ਪ੍ਰੋੜਤਾ ਕਰਦਾ ਹੋਇਆ ਕਹਿੰਦਾ ਹਾਂ ਕਿ ਟਕਸਾਲੀ ਕਾਂਗਰਸੀਆਂ ਨੂੰ ਸੀਟਾਂ ਦੇਣੀਆਂ ਚਾਹੀਦੀਆਂ ਹਨ। ਜੈਪੁਰ 'ਚ ਕਾਂਗਰਸ ਦੀ ਕੌਮੀ ਲੀਡਰਸ਼ਿਪ ਨੇ ਕਿਹਾ ਕਿ ਕਾਂਗਰਸ 'ਚ ਸ਼ਾਮਲ ਹੋਏ ਵਿਅਕਤੀ ਨੂੰ ਤਿੰਨ ਸਾਲ ਬਾਅਦ ਟਿਕਟ ਮਿਲ ਸਕਦੀ ਹੈ।" ਬਾਜਵਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਵੀ ਕਾਂਗਰਸ ਪਾਰਟੀ 'ਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਪਾਰਟੀ 'ਚ ਜੀ ਆਇਆਂ ਕਹਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਿਛਲੀ ਵਾਰ ਪੀਪਲਜ਼ ਪਾਰਟੀ ਆਫ਼ ਪੰਜਾਬ ਕਾਰਨ ਹਾਰੀ ਸੀ। ਇਸ ਲਈ ਇਸ ਵਾਰ ਸਾਰੀਆਂ ਸੈਕੂਲਰ ਪਾਰਟੀਆਂ ਨਾਲ ਕਾਂਗਰਸ ਨੂੰ ਗਠਜੋੜ ਕਰਨ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਸਾਰੀਆਂ ਸੀਟਾਂ ਦਾ ਫੈਸਲਾ ਹਾਈਕਮਾਨ ਤੋਂ ਹੀ ਹੋਵੇਗਾ। ਉਨ੍ਹਾਂ ਕੈਪਟਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਏ ਜਾਣ 'ਤੇ ਕਿਹਾ ਕਿ ਇਸ ਦਾ ਫੈਸਲਾ ਉੱਚ ਲੀਡਰਸ਼ਿਪ ਕਰੇਗੀ। ਉਨ੍ਹਾਂ ਕਿਹਾ ਕਿ ਮੈਂ ਨਾ ਕਿਸੇ ਦੇ ਨਾਂ ਦੀ ਸਿਫਾਰਸ਼ ਕੀਤੀ ਹੈ ਤੇ ਨਾ ਹੀ ਕਿਸੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਮ ਆਦਮੀ ਪਾਰਟੀ ਦਾ ਗ੍ਰਾਫ ਪਾਕਿਸਤਾਨ ਦੀ ਸਟੌਕ ਐਕਸਚੈਂਜ ਵਾਂਗ ਡਿੱਗ ਰਿਹਾ ਹੈ ਕਿਉਂਕਿ 'ਆਪ' ਦੇ ਲੀਡਰ ਕਹਿੰਦੇ ਕੁਝ ਹੋਰ ਨੇ ਤੇ ਕਰਦੇ ਕੁਝ ਹੋਰ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਸ਼ੀਲਾ ਦੀਕਸ਼ਤ ਖ਼ਿਲਾਫ ਕੁਝ ਨਹੀਂ ਕੀਤਾ ਤੇ ਮਜੀਠੀਆ ਖ਼ਿਲਾਫ ਵੀ ਕੁਝ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਤਾਂ ਪਹਿਲੀ ਸਰਕਾਰ 'ਚ ਵੀ ਅਕਾਲੀਆਂ ਤੇ ਬਾਦਲ ਪਰਿਵਾਰ ਨੂੰ ਜੇਲ੍ਹ 'ਚ ਦਿੱਤਾ ਸੀ। ਇਸ ਕਰਕੇ ਲੋਕ ਕਾਂਗਰਸ 'ਤੇ ਵਿਸਵਾਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ 'ਚ ਕਾਂਗਰਸ ਨੰਬਰ ਵਨ ਹੈ। ਕਾਂਗਰਸ 'ਚੋਂ ਪ੍ਰਸ਼ਾਤ ਕਿਸ਼ੋਰ ਦੀ ਛੁੱਟੀ ਹੋਣ ਮਾਮਲੇ 'ਤੇ ਬਾਜਵਾ ਨੇ ਕਿਹਾ ਕਿ ਪ੍ਰਸ਼ਾਤ ਕਿਸ਼ੋਰ ਬਾਰੇ ਉਨ੍ਹਾਂ ਨੂੰ ਅਜਿਹੀ ਗੱਲ ਪਤਾ ਨਹੀਂ ਤੇ ਪ੍ਰਸ਼ਾਂਤ ਕਾਂਗਰਸ ਲਈ ਚੰਗਾ ਕੰਮ ਕਰ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ 'ਸ਼ੇਰੋ' ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ ਅਤੇ 3 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ...
ਪੰਜਾਬ ਸਰਕਾਰ ਵੱਲੋਂ 'ਸ਼ੇਰੋ' ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ ਅਤੇ 3 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ, ਅੰਮ੍ਰਿਤਸਰ ਰੈਫਰ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ, ਅੰਮ੍ਰਿਤਸਰ ਰੈਫਰ; ਜਾਣੋ ਪੂਰਾ ਮਾਮਲਾ...
NH 'ਤੇ ਵਾਪਰਿਆ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਦਰਦਨਾਕ ਮੌਤ
NH 'ਤੇ ਵਾਪਰਿਆ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਦਰਦਨਾਕ ਮੌਤ
ਗੁਰਦਾਸਪੁਰ 'ਚ ਕਾਂਸਟੇਬਲ 'ਤੇ ਕਾਰ ਚੜ੍ਹਾਉਣ ਦਾ CCTV ਵੀਡੀਓ, ਡਿਊਟੀ ਤੋਂ ਆਉਂਦਿਆਂ ਹੋਇਆਂ ਤੋੜੀਆਂ ਲੱਤਾਂ
ਗੁਰਦਾਸਪੁਰ 'ਚ ਕਾਂਸਟੇਬਲ 'ਤੇ ਕਾਰ ਚੜ੍ਹਾਉਣ ਦਾ CCTV ਵੀਡੀਓ, ਡਿਊਟੀ ਤੋਂ ਆਉਂਦਿਆਂ ਹੋਇਆਂ ਤੋੜੀਆਂ ਲੱਤਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Embed widget