ਪੜਚੋਲ ਕਰੋ

Lawrence Bishnoi Interview: ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਤੱਥਾਂ ਨੂੰ ਭਗਵੰਤ ਮਾਨ ਨੇ ਕਿਉਂ ਲੁਕਾਇਆ ? ਸੀਐਮ ਦੇਣ ਜਵਾਬ 

Lawrence Bishnoi Interview Row: ਪੰਜਾਬ ਪੁਲਿਸ ਵੱਲੋਂ ਗਠਿਤ ਕੀਤੀ ਗਈ ਐਸਆਈਟੀ, ਜਿਸ ਵਿੱਚ ਪੰਜਾਬ ਦੇ ਵਿਸ਼ੇਸ਼ ਡੀਜੀਪੀ ਤੇ ਏਡੀਜੀਪੀ-ਕਮ-ਡਾਇਰੈਕਟਰ, ਪੰਜਾਬ ਸ਼ਾਮਲ ਸਨ, ਨੇ ਵੀ ਝੂਠ ਬੋਲਿਆ ਕਿ ਇਸ ਦਾ ਕੋਈ ਠੋਸ ਸਬੂਤ ਨਹੀਂ ਹੈ ਕਿ ਜਦੋਂ

Lawrence Bishnoi Interview Row: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੱਕ ਇੰਟਰਵਿਊ ਪੰਜਾਬ 'ਚ ਹੋਣ ਦਾ ਖ਼ੁਲਾਸਾ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਜੇਲ੍ਹ ਵਿਭਾਗ ਵੀ ਹੈ 'ਤੇ ਇੰਟਰਵਿਊ ਬਾਰੇ ਝੂਠ ਬੋਲਣ ਲਈ ਤਿੱਖਾ ਹਮਲਾ ਬੋਲਿਆ।

ਪੰਜਾਬ ਪੁਲਿਸ ਵੱਲੋਂ ਗਠਿਤ ਕੀਤੀ ਗਈ ਐਸਆਈਟੀ, ਜਿਸ ਵਿੱਚ ਪੰਜਾਬ ਦੇ ਵਿਸ਼ੇਸ਼ ਡੀਜੀਪੀ (ਐਸਟੀਐਫ) ਅਤੇ ਏਡੀਜੀਪੀ-ਕਮ-ਡਾਇਰੈਕਟਰ (ਜੇਲ੍ਹਾਂ), ਪੰਜਾਬ ਸ਼ਾਮਲ ਸਨ, ਨੇ ਵੀ ਝੂਠ ਬੋਲਿਆ ਕਿ ਇਸ ਦਾ ਕੋਈ ਠੋਸ ਸਬੂਤ ਨਹੀਂ ਹੈ ਕਿ ਜਦੋਂ ਇੰਟਰਵਿਊ ਰਿਕਾਰਡ ਕੀਤੀ ਗਈ ਸੀ ਤਾਂ ਬਿਸ਼ਨੋਈ ਪੰਜਾਬ ਦੀ ਜੇਲ੍ਹ ਵਿੱਚ ਸੀ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਵਿਸ਼ੇਸ਼ ਡੀਜੀਪੀ (ਮਨੁੱਖੀ ਅਧਿਕਾਰ ਕਮਿਸ਼ਨ) ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਬਣਾਈ ਗਈ ਐਸਆਈਟੀ ਨੇ ਅਦਾਲਤ ਨੂੰ ਦੱਸਿਆ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਦੋ ਟੀਵੀ ਇੰਟਰਵਿਊਆਂ ਵਿੱਚੋਂ ਇੱਕ ਸਿਗਨਲ ਐਪ ਦੀ ਵਰਤੋਂ ਕਰ ਕੇ ਪੰਜਾਬ ਦੀਆਂ ਹੱਦਾਂ ਵਿੱਚ ਕੀਤੀ ਗਈ ਸੀ।

ਬਾਜਵਾ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਇਸ ਮੁੱਦੇ 'ਤੇ ਸਫ਼ਾਈ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੂੰ ਸਪਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਗੈਂਗਸਟਰ ਦੀਆਂ ਇੰਟਰਵਿਊਆਂ ਬਾਰੇ ਪੰਜਾਬ ਪੁਲਸ ਦੀ ਐੱਸ ਆਈ ਟੀ ਨੇ ਝੂਠ ਕਿਉਂ ਬੋਲਿਆ ਤੇ ਤੱਥਾਂ ਨੂੰ ਕਿਉਂ ਲੁਕਾਇਆ। ਬਾਜਵਾ ਨੇ ਕਿਹਾ ਕਿ ਜੇਲ੍ਹ ਮੰਤਰੀ ਹੋਣ ਦੇ ਨਾਤੇ ਭਗਵੰਤ ਨੂੰ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਇਹ ਸਾਬਿਤ ਹੋ ਗਿਆ ਹੈ ਕਿ ਭਗਵੰਤ ਮਾਨ ਨਾ ਸਿਰਫ਼ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਵਜੋਂ ਬਲਕਿ ਜੇਲ੍ਹ ਮੰਤਰੀ ਵਜੋਂ ਵੀ ਕੰਮ ਕਰਨ ਵਿੱਚ ਅਸਫਲ ਰਹੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Punjab Schools: ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
Embed widget