'RTI Act 2005 ਨੂੰ ਪੰਜਾਬ ਸਰਕਾਰ ਨੇ ਜਾਣਬੁੱਝ ਕੇ ਕੀਤਾ ਕਮਜ਼ੋਰ, ਲੋਕਾਂ ਨੂੰ ਅੰਦਰਲੀ ਜਾਣਕਾਰੀ ਲੈਣਾ ਹੋਇਆ ਔਖਾ'

RTI Act 2005: ਪੰਜਾਬ ਰਾਜ ਸੂਚਨਾ ਕਮਿਸ਼ਨ ਵਿਚ ਪਿਛਲੇ ਕਈ ਮਹੀਨਿਆਂ ਤੋਂ ਸੂਚਨਾ ਕਮਿਸ਼ਨਰਾਂ ਦੀਆਂ 10 ਅਸਾਮੀਆਂ ਖ਼ਾਲੀ ਪਈਆਂ ਹਨ। ਇਸ ਦੇ ਕਾਰਨ, ਸੂਬੇ ਭਰ ਵਿੱਚ ਜਾਣਕਾਰੀ ਮੰਗਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

RTI Act 2005: ਪੰਜਾਬ ਸਰਕਾਰ 'ਤੇ ਸੂਚਨਾ ਦਾ ਅਧਿਕਾਰ ਐਕਟ 2005 ਨੂੰ ਜਾਣਬੁੱਝ ਕੇ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰਨ ਦਾ ਦੋਸ਼ ਲਾਉਂਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਨੂੰ ਸੂਬੇ ਦੇ ਆਮ ਲੋਕਾਂ ਦੀਆਂ

Related Articles