ਪੜਚੋਲ ਕਰੋ

ਬਾਦਲਾਂ ਦੇ ਫਾਰਮ ਹਾਊਸ 'ਚ ਡਾਕਾ!

ਚੰਡੀਗੜ੍ਹ: ਬਾਦਲ ਪਰਿਵਾਰ ਦੇ ਹਰਿਆਣਾ ਸਥਿਤ ਬਾਲਾਸਰ ਫਾਰਮ ਹਾਊਸ ਵਿੱਚ ਡਾਕਾ ਵੱਜਾ ਹੈ। ਇਹ ਡਾਕਾ ਕਿਨੂੰਆਂ 'ਤੇ ਪਿਆ ਹੈ। ਹਰਿਆਣਾ ਪੁਲਿਸ ਨੇ ਧਾਰਾ 379 ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਚੋਰੀ ਦਾ ਪਤਾ ਲੱਗਣ ਮਗਰੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਬਾਲਾਸਰ ਫਾਰਮ ਹਾਊਸ ’ਤੇ ਪਹੁੰਚ ਗਏ। ਪੁਲਿਸ ਮੁਤਾਬਕ ਕਿੰਨੂ ਚੋਰ ਅਮਰਜੀਤ ਸਿੰਘ ਵਾਸੀ ਸਬਜ਼ੀ ਮੰਡੀ ਸਿਰਸਾ ਤੇ ਰਘੂਨਾਥ ਕੰਬੋਜ ਵਾਸੀ ਰਣੀਆ ਖ਼ਿਲਾਫ਼ ਐਫਆਈਆਰ ਨੰਬਰ 398 ਤਹਿਤ ਕੇਸ ਦਰਜ ਕੀਤਾ ਗਿਆ। ਹਰਿਆਣਾ ਪੁਲਿਸ ਨੇ ਪਤਾ ਲੱਗਦੇ ਹੀ ਦੋਵਾਂ ਕਿੰਨੂ ਚੋਰਾਂ ਨੂੰ ਛੋਟੇ ਹਾਥੀ ਨੰਬਰ ਐਚ.ਆਰ 55 ਪੀ 1138 ਸਮੇਤ ਕਾਬੂ ਕਰ ਲਿਆ, ਜਿਸ ਵਿੱਚ ਕਰੀਬ 50 ਕਰੇਟ ਕਿੰਨੂ ਲੋਡ ਕੀਤੇ ਹੋਏ ਸਨ। ਇਨ੍ਹਾਂ ਕਿੰਨੂਆਂ ਦੀ ਕੀਮਤ ਕਰੀਬ 16,200 ਰੁਪਏ ਦੱਸੀ ਜਾ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਬਾਦਲ ਪਰਿਵਾਰ ਦੇ ਬਾਲਾਸਰ ਫਾਰਮ ਹਾਊਸ ਵਿੱਚ ਕਰੀਬ 100 ਏਕੜ ਕਿੰਨੂਆਂ ਦਾ ਬਾਗ ਹੈ। ਹੁਣ ਫ਼ਸਲ ਪੱਕੀ ਹੋਈ ਹੈ। ਫਾਰਮ ਹਾਊਸ ਵਿੱਚ ਕਿੰਨੂਆਂ ਦੀ ਰਾਖੀ ਲਈ ਰਖਵਾਲੇ ਵੀ ਰੱਖੇ ਹੋਏ ਹਨ। ਫਾਰਮ ਹਾਊਸ ਦਾ ਮੈਨੇਜਰ ਰਾਤ ਸਮੇਂ ਜਦੋਂ ਫਾਰਮ ਹਾਊਸ ਦਾ ਗੇੜਾ ਮਾਰ ਰਿਹਾ ਸੀ ਤਾਂ ਉਸ ਦੀ ਨਜ਼ਰ ਛੋਟੇ ਹਾਥੀ ਉੱਤੇ ਪਈ ਜਿਸ ਵਿੱਚ ਕਿੰਨੂ ਲੋਡ ਕੀਤੇ ਹੋਏ ਸਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 

Ludhiana News : 'ਮੌਤ ਹੀ ਇੱਕੋ-ਇੱਕ ਰਾਸਤਾ ', ਨੌਜਵਾਨ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਪਿਤਾ ਨੇ ਪੁਲਿਸ 'ਤੇ ਲਗਾਏ ਗੰਭੀਰ ਆਰੋਪ  

US 'ਚ 'ਕੇਟਾਮਾਈਨ ਕਵੀਨ' ਵਜੋਂ ਫੇਮਸ ਪੰਜਾਬੀ ਮਹਿਲਾ ਡਰੱਗ ਡੀਲਰ ਨੂੰ 15 ਸਾਲ ਦੀ ਕੈਦ , ਜਾਣੋ ਪੂਰਾ ਮਾਮਲਾ 

Punjab News : ਪੰਜਾਬੀ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ, 2 ਧੀਆਂ ਦਾ ਪਿਓ ਸੀ ਮ੍ਰਿਤਕ 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Varinder Singh Ghuman ਦੀ ਮੌਤ ਦੇ ਮਾਮਲੇ 'ਚ ਹਾਈ ਕੋਰਟ ਦਾ ਵੱਡਾ ਫੈਸਲਾ , ਨਵੇਂ ਮੈਡੀਕਲ ਬੋਰਡ 'ਤੇ ਲਗਾਈ ਰੋਕ
Varinder Singh Ghuman ਦੀ ਮੌਤ ਦੇ ਮਾਮਲੇ 'ਚ ਹਾਈ ਕੋਰਟ ਦਾ ਵੱਡਾ ਫੈਸਲਾ , ਨਵੇਂ ਮੈਡੀਕਲ ਬੋਰਡ 'ਤੇ ਲਗਾਈ ਰੋਕ
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 
Khalsa Sajna Diwas ਮੌਕੇ 2800 ਤੋਂ ਵੱਧ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਜਾਵੇਗਾ ਪਾਕਿਸਤਾਨ , ਜਾਣੋ ਕਦੋਂ ਹੋਵੇਗੀ ਵਾਪਸੀ 

ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਚੰਡੀਗੜ੍ਹ ਕੋਰਟ 'ਚ ਹੋਵੇਗੀ, ਹਾਈਕੋਰਟ ਦਾ ਵੱਡਾ ਫੈਸਲਾ

Chandigarh 'ਚ ਪ੍ਰਦੂਸ਼ਿਤ ਹਵਾ 'ਤੇ ਹਾਈ ਕੋਰਟ ਸਖ਼ਤ ,ਪਟੀਸ਼ਨਕਰਤਾ ਤੋਂ ਮੰਗਿਆ AQI ਡਾਟਾ, ਸਰਦੀਆਂ 'ਚ ਹਾਲਾਤ ਜ਼ਿਆਦਾ ਖ਼ਰਾਬ 

ਕਈ ਸੂਬਿਆਂ 'ਚ ਹੋ ਰਹੀ ਲਗਾਤਾਰ ਬਾਰਿਸ਼, ਕਣਕ-ਆਲੂ ਅਤੇ ਸਰ੍ਹੋਂ ਨੂੰ ਕਿਵੇਂ ਬਚਾਉਣ ਕਿਸਾਨ?

Barnala ਦੇ ਪਿੰਡ ਰੂੜੇਕੇ ਕਲਾਂ 'ਚ ਬੇਟੀ ਨਾਲ ਪਾਣੀ ਵਾਲੀ ਟੈਂਕੀ 'ਤੇ ਚੜੀ ਮਹਿਲਾ ਦੀ ਵਿਗੜੀ ਹਾਲਤ , ਘਰੇਲੂ ਝਗੜੇ ਕਾਰਨ ਹਾਈ-ਵੋਲਟੇਜ ਡਰਾਮਾ 

iPhone 17 Pro ਖਰੀਦਣ ਵੇਲੇ ਨਹੀਂ ਲੱਗੇਗਾ ਝਟਕਾ! ਇੱਥੇ ਮਿਲ ਰਿਹਾ ਹਜ਼ਾਰਾਂ ਦੀ ਬਚਤ ਦਾ ਮੌਕਾ

Embed widget