ਪੜਚੋਲ ਕਰੋ

ਪੁਲਵਾਮਾ ਹਮਲੇ ਮਗਰੋਂ ਸਿੱਧੂ ਦਾ ਪਾਕਿਸਤਾਨ ਦੌਰਾ ਰੱਦ

ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ 'ਤੇ ਹਮਲੇ ਕਰਕੇ ਪੰਜਾਬ ਦੇ ਪਸ਼ੂ ਪਾਲਣ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਾਹੌਰ ਵਿੱਚ ਹੋਣ ਵਾਲੀ ਇੰਟਰਨੈਸ਼ਨਲ ਬੁਫੈਲੋ ਕਾਂਗਰਸ ਲਈ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ ਦਿੱਤਾ ਹੈ। ਸਿੱਧੂ ਨੇ ਦੱਸਿਆ ਕਿ ਯੂਨੀਵਰਸਿਟੀ ਆਫ ਐਨੀਮਲ ਐਂਡ ਵੈਟਰਨਰੀ ਸਾਇੰਸਜ਼, ਲਾਹੌਰ ਵੱਲੋਂ ਇੰਟਰਨੈਸ਼ਨਲ ਬੂਫੈਲੋ ਕਾਂਗਰਸ 18 ਤੋਂ 20 ਫਰਵਰੀ ਤੱਕ ਕਰਵਾਈ ਜਾ ਰਹੀ ਹੈ। ਇਸ ਵਿੱਚ ਵੱਖ-ਵੱਖ ਦੇਸ਼ਾਂ ਦੇ ਨੁਮਾਇੰਦੇ ਹਿੱਸਾ ਲੈਣ ਲਈ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਸੂਬੇ ਦੇ ਅਗਾਂਹਵਧੂ ਕਿਸਾਨਾਂ ਨਾਲ ਵਿਸ਼ੇਸ਼ ਤੌਰ 'ਤੇ ਜਾਣਾ ਸੀ ਪਰ ਪਾਕਿਸਤਾਨੀ ਅੱਤਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਵੱਲੋਂ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ 'ਤੇ ਕੀਤੇ ਹਮਲੇ ਵਿੱਚ 41 ਜਵਾਨਾਂ ਦੇ ਸ਼ਹੀਦ ਹੋਣ ਉਪਰੰਤ ਉਨ੍ਹਾਂ ਇਹ ਦੌਰਾ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਪੁਲਵਾਮਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਅਮਨ-ਸ਼ਾਂਤੀ ਦੇ ਵਿਰੋਧੀ ਤੱਤਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਸੱਟ ਮਾਰਨ ਲਈ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਨਾਪਾਕ ਮਨਸੂਬਿਆਂ ਨੂੰ ਹਾਸਲ ਕਰਨ ਵਿੱਚ ਕਦੇ ਸਫਲ ਨਹੀਂ ਹੋ ਸਕਦੇ।

ਟਾਪ ਹੈਡਲਾਈਨ

ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget