ਪੜਚੋਲ ਕਰੋ

'ਆਪ' ਨੇ ਠੁਕਰਾਇਆ ਬੈਂਸ ਦਾ ਤੀਜਾ ਮੋਰਚਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਵਿਚਾਲੇ ਸੁਖਪਾਲ ਖਹਿਰਾ ਦੇ ਖਾਲਿਸਤਾਨ ਵਾਲੇ ਮਸਲੇ 'ਤੇ ਛਿੜੀ ਜੰਗ ਦਾ ਨਿਬੇੜਾ ਹੋ ਸਕਦਾ ਹੈ। ਪਾਰਟੀ ਦੇ ਪੰਜਾਬ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਅਜਿਹੇ ਸੰਕੇਤ ਦਿੱਤੇ ਹਨ ਪਰ ਇਸ ਦੇ ਨਾਲ ਹੀ ਉਨ੍ਹਾਂ ਆਪ ਨੂੰ ਹੀ ਪੰਜਾਬ ਵਿੱਚ ਤੀਜਾ ਬਦਲ ਦੱਸਿਆ ਹੈ ਤੇ ਬੈਂਸ ਦੇ ਬਿਆਨ ਦਾ ਖੰਡਨ ਕੀਤਾ ਹੈ।   ਦਰਅਸਲ, ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਬੀਤੇ ਕੱਲ੍ਹ 'ਏਬੀਪੀ ਸਾਂਝਾ' 'ਤੇ ਦਾਅਵਾ ਕੀਤਾ ਸੀ ਕਿ ਉਹ ਆਉਂਦੀਆਂ ਚੋਣਾਂ ਵਿੱਚ ਤੀਜਾ ਬਦਲ ਲਿਆਉਣਗੇ। ਉਨ੍ਹਾਂ ਨਾਲ ਸੀਪੀਆਈ, ਸੀਪੀਐਮ, ਬਸਪਾ ਤੇ ਆਪ ਸਮੇਤ ਕਈ ਸਿਆਸੀ ਪਾਰਟੀਆਂ ਸੰਪਰਕ ਵਿੱਚ ਹਨ। ਇਸ 'ਤੇ ਡਾ. ਬਲਬੀਰ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਪੰਜਾਬ ਦਾ ਤੀਜਾ ਬਦਲ ਆਮ ਆਦਮੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਅਸੀਂ ਬੈਂਸ ਹੁਰਾਂ ਦੇ ਤੀਜੇ ਬਦਲ ਦਾ ਹਿੱਸਾ ਨਹੀਂ ਬਣਾਂਗੇ, ਪਰ ਬੈਂਸ ਸਾਡੇ ਝੰਡੇ ਹੇਠ ਆ ਸਕਦੇ ਹਨ। ਬਲਬੀਰ ਸਿੰਘ ਨੇ ਤਰਕ ਦਿੱਤਾ ਕਿ ਉਨ੍ਹਾਂ ਕੋਲ ਦੋ ਪਰ ਸਾਡੇ ਕੋਲ 20 ਵਿਧਾਇਕ ਹਨ ਤੇ ਪੰਜਾਬ ਦੇ ਲੋਕਾਂ ਨੇ ਸਾਨੂੰ ਤੀਜਾ ਬਦਲ ਬਣਾਇਆ ਹੈ। ਸਹਿ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਨਾਲ ਸਾਡੀ ਗਠਜੋੜ ਦੀ ਕੋਈ ਗੱਲਬਾਤ ਨਹੀਂ ਹੋਈ ਤੇ ਹੋਰ ਪਾਰਟੀਆਂ ਨਾਲ ਵੀ ਗਠਜੋੜ ਦੀ ਗੱਲ ਵੀ ਸਾਡੀ ਕੌਮੀ ਲੀਡਰਸ਼ਿਪ ਕਰੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਭਰ ਵਿੱਚ ਜਾਵਾਂਗਾ। ਡਾ. ਬਲਬੀਰ ਨੇ ਟਵੀਟ ਕਰ ਪਹਿਲਾਂ ਸੁਖਪਾਲ ਖਹਿਰਾ ਦੀ ਪੋਲ ਵੀ ਖੋਲ੍ਹੀ ਸੀ, ਪਰ ਹੁਣ ਉਹ ਇਸ ਮੁੱਦੇ 'ਤੇ ਨਰਮ ਪੈ ਗਏ ਹਨ। ਖਹਿਰਾ ਨਾਲ ਆਪਣੇ 'ਮੱਤਭੇਦ' ਦੇ ਮੁੱਦੇ 'ਤੇ ਡਾ. ਬਲਬੀਰ ਨੇ ਕਿਹਾ ਕਿ ਉਹ ਸੁਖਪਾਲ ਖਹਿਰਾ ਨਾਲ ਖ਼ੁਦ ਸੰਪਰਕ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਇਕੱਠੇ ਬੈਠਾਂਗੇ, ਜੇ ਕੋਈ ਮੱਤਭੇਦ ਹੈ ਤਾਂ ਭੁਲਾ ਕੇ ਪਾਰਟੀ ਨੂੰ ਅੱਗੇ ਲੈ ਕੇ ਜਵਾਂਗੇ। ਬਲਬੀਰ ਸਿੰਘ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਪਾਰਟੀ ਸਭ ਤੋਂ ਪਹਿਲਾਂ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੁਖਪਾਲ ਖਹਿਰਾ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮਿਲੇ ਸਨ ਤੇ ਸਿਸੋਦੀਆ ਨੇ ਉਨ੍ਹਾਂ ਨੂੰ ਖਾਲਿਸਤਾਨ ਦੇ ਮੁੱਦੇ 'ਤੇ ਝਾੜ ਵੀ ਪਾਈ ਸੀ। ਇਸ ਤੋਂ ਬਾਅਦ ਬਲਬੀਰ ਸਿੰਘ ਦਾ ਇਹ ਨਰਮ ਰਵੱਈਆ ਸੰਕੇਤ ਦਿੰਦਾ ਹੈ ਕਿ ਛੇਤੀ ਹੀ ਪਾਰਟੀ ਵਿੱਚ ਆਇਆ ਉਬਾਲ ਠੰਢਾ ਹੋ ਜਾਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sarabjit Kaur Audio: ਸਰਬਜੀਤ ਕੌਰ ਨੇ ਪਾਕਿਸਤਾਨ ਤੋਂ ਪਹਿਲੇ ਪਤੀ ਨੂੰ ਕੀਤੀ ਕਾਲ, ਬੋਲੀ- ਮੈਂ ਭਾਰਤ ਆ ਰਹੀ ਹਾਂ; ਮੇਰੇ ਤੋਂ ਗਲਤੀ ਹੋ ਗਈ, ਮੈਂ ਇੱਕ-ਇੱਕ ਰੁਪਏ ਨੂੰ ਤਰਸ...
ਸਰਬਜੀਤ ਕੌਰ ਨੇ ਪਾਕਿਸਤਾਨ ਤੋਂ ਪਹਿਲੇ ਪਤੀ ਨੂੰ ਕੀਤੀ ਕਾਲ, ਬੋਲੀ- ਮੈਂ ਭਾਰਤ ਆ ਰਹੀ ਹਾਂ; ਮੇਰੇ ਤੋਂ ਗਲਤੀ ਹੋ ਗਈ, ਮੈਂ ਇੱਕ-ਇੱਕ ਰੁਪਏ ਨੂੰ ਤਰਸ...
Punjab News: ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਰਡਾਰ 'ਤੇ ਇਹ 22 ਅਫ਼ਸਰ! ਵਿੱਤ ਮੰਤਰੀ ਬੋਲੇ-'ਨਹੀਂ ਬਖ਼ਸ਼ਿਆ ਜਾਵੇਗਾ ਦੋਸ਼ੀ, ਚਾਹੇ ਕਿੰਨੇ ਵੀ ਉੱਚੇ ਅਹੁਦੇ ’ਤੇ ਹੋਵੇ...'
ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਰਡਾਰ 'ਤੇ ਇਹ 22 ਅਫ਼ਸਰ! ਵਿੱਤ ਮੰਤਰੀ ਬੋਲੇ-'ਨਹੀਂ ਬਖ਼ਸ਼ਿਆ ਜਾਵੇਗਾ ਦੋਸ਼ੀ, ਚਾਹੇ ਕਿੰਨੇ ਵੀ ਉੱਚੇ ਅਹੁਦੇ ’ਤੇ ਹੋਵੇ...'
Mohali 'ਚ ਕਬੱਡੀ ਖਿਡਾਰੀ ਦੇ ਕਤਲ ਦੇ ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਇਦਾਂ ਕੀਤੀ ਪੂਰੀ ਪਲਾਨਿੰਗ; ਇੱਕ-ਇੱਕ ਗੱਲ ਆਈ ਸਾਹਮਣੇ
Mohali 'ਚ ਕਬੱਡੀ ਖਿਡਾਰੀ ਦੇ ਕਤਲ ਦੇ ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਇਦਾਂ ਕੀਤੀ ਪੂਰੀ ਪਲਾਨਿੰਗ; ਇੱਕ-ਇੱਕ ਗੱਲ ਆਈ ਸਾਹਮਣੇ
Punjab News: ਪੰਜਾਬ 'ਚ ਸਕੂਲ ਖੁੱਲ੍ਹਦੇ ਹੀ ਮੱਚਿਆ ਹਾਹਾਕਾਰ, ਵਿਦਿਅਕ ਅਦਾਰੇ ਫਿਰ ਕੀਤੇ ਗਏ ਬੰਦ: ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਨੂੰ ਮਿਲੀ ਧਮਕੀ: ਫਿਰ ਹੋਈ ਛੁੱਟੀ...
ਪੰਜਾਬ 'ਚ ਸਕੂਲ ਖੁੱਲ੍ਹਦੇ ਹੀ ਮੱਚਿਆ ਹਾਹਾਕਾਰ, ਵਿਦਿਅਕ ਅਦਾਰੇ ਫਿਰ ਕੀਤੇ ਗਏ ਬੰਦ: ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਨੂੰ ਮਿਲੀ ਧਮਕੀ: ਫਿਰ ਹੋਈ ਛੁੱਟੀ...

ਵੀਡੀਓਜ਼

CM ਮਾਨ ਤੇ ਭੜਕੀ ਹਰਸਿਮਰਤ ਬਾਦਲ , AAP ਰਾਜ ਨੇ ਪੰਜਾਬ ਕੀਤਾ ਬਰਬਾਦ
ਸਰਪੰਚ ਕਤਲ ਕੇਸ ’ਚ ਵੱਡੀ ਕਾਰਵਾਈ! ਪੁਲਿਸ ਦੇ ਹੱਥੇ ਚੜ੍ਹੇ ਕਾਤਲ
ਪੰਜਾਬ ’ਚ ਠੰਢ ਦਾ ਕਹਿਰ! 1.6 ਡਿਗਰੀ ਤੱਕ ਡਿੱਗਿਆ ਪਾਰਾ
ਜਥੇਦਾਰ ਗੜਗੱਜ ਨੂੰ ਕੀ ਬੇਨਤੀ ਕਰ ਰਹੇ AAP ਮੰਤਰੀ ?
328 ਪਾਵਨ ਸਰੂਪਾਂ 'ਤੇ ਜਥੇਦਾਰ ਗੜਗੱਜ ਦੀ ਸਖ਼ਤ ਚੇਤਾਵਨੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarabjit Kaur Audio: ਸਰਬਜੀਤ ਕੌਰ ਨੇ ਪਾਕਿਸਤਾਨ ਤੋਂ ਪਹਿਲੇ ਪਤੀ ਨੂੰ ਕੀਤੀ ਕਾਲ, ਬੋਲੀ- ਮੈਂ ਭਾਰਤ ਆ ਰਹੀ ਹਾਂ; ਮੇਰੇ ਤੋਂ ਗਲਤੀ ਹੋ ਗਈ, ਮੈਂ ਇੱਕ-ਇੱਕ ਰੁਪਏ ਨੂੰ ਤਰਸ...
ਸਰਬਜੀਤ ਕੌਰ ਨੇ ਪਾਕਿਸਤਾਨ ਤੋਂ ਪਹਿਲੇ ਪਤੀ ਨੂੰ ਕੀਤੀ ਕਾਲ, ਬੋਲੀ- ਮੈਂ ਭਾਰਤ ਆ ਰਹੀ ਹਾਂ; ਮੇਰੇ ਤੋਂ ਗਲਤੀ ਹੋ ਗਈ, ਮੈਂ ਇੱਕ-ਇੱਕ ਰੁਪਏ ਨੂੰ ਤਰਸ...
Punjab News: ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਰਡਾਰ 'ਤੇ ਇਹ 22 ਅਫ਼ਸਰ! ਵਿੱਤ ਮੰਤਰੀ ਬੋਲੇ-'ਨਹੀਂ ਬਖ਼ਸ਼ਿਆ ਜਾਵੇਗਾ ਦੋਸ਼ੀ, ਚਾਹੇ ਕਿੰਨੇ ਵੀ ਉੱਚੇ ਅਹੁਦੇ ’ਤੇ ਹੋਵੇ...'
ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਰਡਾਰ 'ਤੇ ਇਹ 22 ਅਫ਼ਸਰ! ਵਿੱਤ ਮੰਤਰੀ ਬੋਲੇ-'ਨਹੀਂ ਬਖ਼ਸ਼ਿਆ ਜਾਵੇਗਾ ਦੋਸ਼ੀ, ਚਾਹੇ ਕਿੰਨੇ ਵੀ ਉੱਚੇ ਅਹੁਦੇ ’ਤੇ ਹੋਵੇ...'
Mohali 'ਚ ਕਬੱਡੀ ਖਿਡਾਰੀ ਦੇ ਕਤਲ ਦੇ ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਇਦਾਂ ਕੀਤੀ ਪੂਰੀ ਪਲਾਨਿੰਗ; ਇੱਕ-ਇੱਕ ਗੱਲ ਆਈ ਸਾਹਮਣੇ
Mohali 'ਚ ਕਬੱਡੀ ਖਿਡਾਰੀ ਦੇ ਕਤਲ ਦੇ ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਇਦਾਂ ਕੀਤੀ ਪੂਰੀ ਪਲਾਨਿੰਗ; ਇੱਕ-ਇੱਕ ਗੱਲ ਆਈ ਸਾਹਮਣੇ
Punjab News: ਪੰਜਾਬ 'ਚ ਸਕੂਲ ਖੁੱਲ੍ਹਦੇ ਹੀ ਮੱਚਿਆ ਹਾਹਾਕਾਰ, ਵਿਦਿਅਕ ਅਦਾਰੇ ਫਿਰ ਕੀਤੇ ਗਏ ਬੰਦ: ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਨੂੰ ਮਿਲੀ ਧਮਕੀ: ਫਿਰ ਹੋਈ ਛੁੱਟੀ...
ਪੰਜਾਬ 'ਚ ਸਕੂਲ ਖੁੱਲ੍ਹਦੇ ਹੀ ਮੱਚਿਆ ਹਾਹਾਕਾਰ, ਵਿਦਿਅਕ ਅਦਾਰੇ ਫਿਰ ਕੀਤੇ ਗਏ ਬੰਦ: ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਨੂੰ ਮਿਲੀ ਧਮਕੀ: ਫਿਰ ਹੋਈ ਛੁੱਟੀ...
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮਿਲੀ ਵੱਡੀ ਰਾਹਤ, 3 ਸਾਲ ਪੁਰਾਣੇ ਕੇਸ 'ਚੋਂ ਬਰੀ, ਮੋਹਾਲੀ ਸਪੈਸ਼ਲ ਕੋਰਟ ਨੇ ਕੇਸ ਤੋਂ ਕੀਤਾ ਡਿਸਚਾਰਜ, ਜਾਂਚ ਦੌਰਾਨ ਨਹੀਂ ਮਿਲੇ ਸਬੂਤ
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮਿਲੀ ਵੱਡੀ ਰਾਹਤ, 3 ਸਾਲ ਪੁਰਾਣੇ ਕੇਸ 'ਚੋਂ ਬਰੀ, ਮੋਹਾਲੀ ਸਪੈਸ਼ਲ ਕੋਰਟ ਨੇ ਕੇਸ ਤੋਂ ਕੀਤਾ ਡਿਸਚਾਰਜ, ਜਾਂਚ ਦੌਰਾਨ ਨਹੀਂ ਮਿਲੇ ਸਬੂਤ
Punjab News: ਪੰਜਾਬ ਤੋਂ ਵੱਡੀ ਖਬਰ, 14 ਤੋਂ 16 ਜਨਵਰੀ ਤੱਕ ਜਲੰਧਰ 'ਚ ਲੱਗੀਆਂ ਸਖ਼ਤ ਪਾਬੰਦੀਆਂ; ਇਨ੍ਹਾਂ ਕੰਮਾਂ 'ਤੇ ਮੁਕੰਮਲ ਰੋਕ...
ਪੰਜਾਬ ਤੋਂ ਵੱਡੀ ਖਬਰ, 14 ਤੋਂ 16 ਜਨਵਰੀ ਤੱਕ ਜਲੰਧਰ 'ਚ ਲੱਗੀਆਂ ਸਖ਼ਤ ਪਾਬੰਦੀਆਂ; ਇਨ੍ਹਾਂ ਕੰਮਾਂ 'ਤੇ ਮੁਕੰਮਲ ਰੋਕ...
Farmers: ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ RBI ਵੱਲੋਂ ਵੱਡੀ ਰਾਹਤ, ਕਿਸਾਨਾਂ ਨੂੰ ਮਿਲੇਗਾ ਨਵਾਂ ਫਸਲੀ ਕਰਜ਼ਾ...
Farmers: ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ RBI ਵੱਲੋਂ ਵੱਡੀ ਰਾਹਤ, ਕਿਸਾਨਾਂ ਨੂੰ ਮਿਲੇਗਾ ਨਵਾਂ ਫਸਲੀ ਕਰਜ਼ਾ...
Gold Price Today 14 January 2026: ਮਕਰ ਸੰਕ੍ਰਾਂਤੀ ‘ਤੇ ਸੋਨੇ ਨੇ ਤੋੜਿਆ ਰਿਕਾਰਡ, ਕੀਮਤਾਂ ਆਸਮਾਨ ‘ਤੇ; ਖਰੀਦਣ ਤੋਂ ਪਹਿਲਾਂ ਜਾਣੋ ਰੇਟ
Gold Price Today 14 January 2026: ਮਕਰ ਸੰਕ੍ਰਾਂਤੀ ‘ਤੇ ਸੋਨੇ ਨੇ ਤੋੜਿਆ ਰਿਕਾਰਡ, ਕੀਮਤਾਂ ਆਸਮਾਨ ‘ਤੇ; ਖਰੀਦਣ ਤੋਂ ਪਹਿਲਾਂ ਜਾਣੋ ਰੇਟ
Embed widget