ਪੜਚੋਲ ਕਰੋ

ਬਲਬੀਰ ਸਿੰਘ ਰਾਜੇਵਾਲ ਨੇ ਕੀਤੀ ਮੀਡੀਆ ਨਾਲ ਮੁਲਾਕਾਤ, ਕਿਸਾਨਾਂ ਦੀ ਮੌਤ ਬਾਰੇ ਕੀਤੇ ਅਹਿਮ ਖੁਲਾਸੇ

ਕੋਵਿਡ ਕੇਸ ਵਿਚ ਹਸਪਤਾਲ ਪ੍ਰਸ਼ਾਸਨ ਪੋਸਟ ਮਾਰਟਮ ਨਹੀਂ ਕਰ ਸਕਦੇ। ਇਨ੍ਹਾਂ ਨੇ ਵਿਸ਼ਵ ਪੱਧਰੀ ਗਾਈਡਲਾਈਨਜ਼ ਦਾ ਉਲੰਘਣ ਕੀਤਾ ਹੈ। ਜਿੱਥੇ ਅਸੀਂ ਬੈਠੇ ਹਾਂ ਉੱਥੇ ਅਸੀਂ ਕੋਵਿਡ ਤੋਂ ਬਚਾਅ ਲਈ ਸਭ ਤੋਂ ਵਧੀਆ ਪ੍ਰਬੰਧ ਕੀਤਾ ਹੋਇਆ ਹੈ।

ਅਸ਼ਰਫ ਢੁੱਡੀ ਦੀ ਰਿਪੋਰਟ

ਚੰਡੀਗੜ੍ਹ: ਚੰਡੀਗੜ੍ਹ ਵਿਖੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਕਿਸਾਨ ਯੁਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇੱਕ ਚਿੱਠੀ ਹਰਿਆਣਾ ਦੇ ਮੰਤਰੀ ਨੇ ਕੇਂਦਰ ਸਰਕਾਰ ਨੂੰ ਲਿਖੀ ਹੈ ਜਿਸ ‘ਚ ਕਿਹਾ ਗਿਆ ਹੈ ਕਿ ਕੁੰਡਲੀ ਅਤੇ ਟਿੱਕਰੀ ਕੋਵਿਡ ਦੇ ਸਪ੍ਰੈਡਰ ਬਣਦੇ ਜਾ ਰਹੇ ਹਨ। ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਦੱਸਣਾ ਚਾਹੁੰਦਾ ਹਾਂ ਕਿ ਕੋਈ ਵੀ ਕੋਵਿਡ ਸਪ੍ਰੈਡਰ ਨਹੀਂ ਹੈ।

ਇਸ ਦੇ ਨਾਲ ਹੀ ਬੀਤੇ ਦਿਨੀਂ ਕਿਸਾਨ ਪ੍ਰਦਰਸ਼ਨ ‘ਚ ਸ਼ਾਮਲ ਹੋਈ ਕਿਸਾਨ ਦੀ ਮੌਤ ਜਿਸ ਬਾਰੇ ਕਿਹਾ ਗਿਆ ਕਿ ਪਟਿਆਲਾ ਦੇ ਕਿਸਾਨ ਬਲਬੀਰ ਸਿੰਘ ਦੀ ਮੌਤ ਕੋਰੋਨਾ ਕਰਕੇ ਹੋਈ। ਇਸ ਬਾਰੇ ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਕਿਸਾਨ ਦੀ ਮੌਤ ਸ਼ੂਗਰ ਘੱਟਣ ਕਾਰਨ ਮੌਤ ਹੋਈ। ਜਦੋਂ ਕਿ ਲੁਧਿਆਣਾ ਦੇ ਕਿਸਾਨ ਦੀ ਮੌਤ ਹਾਰਟ ਦੀ ਬਿਮਾਰੀ ਕਾਰਨ ਹੋਈ ਹੈ। ਅਤੇ ਇਨ੍ਹਾਂ ਦੋਵਾਂ ਕਿਸਾਨਾਂ ਦੀ ਮੌਤ ਨੂੰ ਸੋਨੀਪਤ ਹਸਪਤਾਲ ਪ੍ਰਸ਼ਾਸਨ ਵਲੋਂ ਕੋਵਿਡ ਕਾਰਨ ਹੋਈ ਮੌਤ ਐਲਾਨ ਦਿੱਤਾ ਗਿਆ।

ਕੋਵਿਡ ਕੇਸ ਵਿਚ ਹਸਪਤਾਲ ਪ੍ਰਸ਼ਾਸਨ ਪੋਸਟ ਮਾਰਟਮ ਨਹੀਂ ਕਰ ਸਕਦੇ। ਇਨ੍ਹਾਂ ਨੇ ਵਿਸ਼ਵ ਪੱਧਰੀ ਗਾਈਡਲਾਈਨਜ਼ ਦਾ ਉਲੰਘਣ ਕੀਤਾ ਹੈ। ਜਿੱਥੇ ਅਸੀਂ ਬੈਠੇ ਹਾਂ ਉੱਥੇ ਅਸੀਂ ਕੋਵਿਡ ਤੋਂ ਬਚਾਅ ਲਈ ਸਭ ਤੋਂ ਵਧੀਆ ਪ੍ਰਬੰਧ ਕੀਤਾ ਹੋਇਆ ਹੈ। ਜੋ ਪ੍ਰਬੰਧ ਕਿਸਾਨਾਂ ਨੇ ਕੀਤੇ ਹਨ ਉਸ ਜਿਹਾ ਪ੍ਰਬੰਧ ਤਾਂ ਸਰਕਾਰ ਨੇ ਵੀ ਨਹੀਂ ਕੀਤਾ। ਕਿਸਾਨ ਨੇਤਾ ਬਲਬੀਰ ਸਿੰਘ ਨੇ ਕਿਹਾ ਕਿ ਲੱਖਾਂ ਰੁਪਏ ਦਾ ਕਾਹੜਾ ਅਸੀਂ ਕਿਸਾਨਾ ਨੂੰ ਅੰਦੋਲਨ ਵਿਚ ਹਰ ਰੋਜ਼ ਸਵੇਰੇ ਪਿਲਾਉਂਦੇ ਹਾਂ। ਦਵਾਈਆਂ ਦਾ ਪੁਖਤਾ ਪ੍ਰਬੰਧ ਅਸੀਂ ਕਿਸਾਨਾ ਲਈ ਕੀਤਾ ਹੋਇਆ ਹੈ।

ਉਨ੍ਹਾਂ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਝੂਠ ਬੋਲਣ ਤੋਂ ਸਿਵਾਏ ਕੁਝ ਨਹੀਂ ਕਰ ਰਹੀ। ਹਰਿਆਣਾ ਦੇ ਮੁਖ ਮੰਤਰੀ ਖੱਟਰ ਸਾਹਿਬ ਨੂੰ ਕੀ ਲੋੜ ਪਈ ਹੈ ਇਨਾ ਵੱਡਾ ਝੂਠ ਬੋਲਣ ਦੀ। ਨਾਲ ਹੀ ਉਨ੍ਹਾਂ ਕਿਹਾ ਕਿ ਸੋਨੀਪਤ ਪ੍ਰਸ਼ਾਸਨ ਨੇ ਕੋਵਿਡ ਸੰਬਧੀ ਕੋਈ ਵੀ ਪ੍ਰਬੰਧ ਨਹੀਂ ਕੀਤਾ ਹੋਇਆ। ਸਰਕਾਰਾਂ ਦੇ ਸਿਹਤ ਵਿਭਾਗ ਦਾ ਕੀ ਹਾਲ ਹੈ ਇਸਦਾ ਖੁਲਾਸਾ ਅਸੀਂ ਆਉਣ ਵਾਲੇ ਸਮੇਂ ਵਿੱਚ ਕਰਾਂਗੇ।

ਇਹ ਵੀ ਪੜ੍ਹੋ: ਨਸ਼ੇ ਦਾ ਗੜ ਮੰਨੇ ਜਾਣ ਵਾਲੇ ਪਿੰਡ 'ਚ ਪੁਲਿਸ ਮੁਲਾਜਿਮਾਂ ਵਲੋਂ ਸਰਚ ਅਭਿਆਨ

ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget