ਪੜਚੋਲ ਕਰੋ

ਸੰਤ ਸੀਚੇਵਾਲ ਵੀ ਜਾਂਚ ਦੇ ਘੇਰੇ 'ਚ, ਭਾਈ ਨਿਰਮਲ ਸਿੰਘ ਨਾਲ ਕੀਤੀ ਸੀ ਮੁਲਾਕਾਤ

ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ, ਹਜ਼ੂਰੀ ਰਾਗੀ ਤੇ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ, ਜੋ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਗਏ ਸਨ, ਨੇ 13 ਮਾਰਚ ਨੂੰ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੀ ਮੁਲਾਕਾਤ ਕੀਤੀ ਸੀ।

ਕਪੂਰਥਲਾ: ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ, ਹਜ਼ੂਰੀ ਰਾਗੀ ਤੇ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ, ਜੋ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਗਏ ਸਨ, ਨੇ 13 ਮਾਰਚ ਨੂੰ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੀ ਮੁਲਾਕਾਤ ਕੀਤੀ ਸੀ। ਇਹ ਮੀਟਿੰਗ ਪਿੰਡ ਗਿੱਦੜ੍ਹਪਿੰਡੀ ਨੇੜੇ ਸਤਲੁਜ ਦੀ ਸਫਾਈ ਲਈ ਚੱਲ ਰਹੀ ਸੇਵਾ ਦੌਰਾਨ ਹੋਈ ਸੀ। ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਸੰਤ ਸੀਚੇਵਾਲ ਦੀ ਸਿਹਤ ਦੀ ਜਾਂਚ ਲਈ ਨਿਰਮਲ ਕੁਟੀਆ ਗਈ ਤੇ ਕੋਰੋਨਾ ਜਾਂਚ ਲਈ ਨਮੂਨਾ ਵੀ ਲਿਆ। ਡਾਕਟਰਾਂ ਨੇ ਜਾਂਚ ਦੌਰਾਨ ਸੰਤੁਸ਼ਟੀ ਜ਼ਾਹਰ ਕੀਤੀ। ਇਸ ਤੋਂ ਬਾਅਦ ਸੰਤ ਸੀਚੇਵਾਲ ਸੰਗਤ ਦੀ ਸੇਵਾ ਲਈ ਰਵਾਨਾ ਹੋਏ। ਪਿੰਡ ਸੀਚੇਵਾਲ ਪਹੁੰਚਣ 'ਤੇ ਸ਼ਾਹਕੋਟ ਤੇ ਨਕੋਦਰ ਦੇ ਡਾਕਟਰਾਂ ਦੀ ਟੀਮ ਨੇ ਵੀ ਸੰਤ ਸੀਚੇਵਾਲ ਦੀ ਜਾਂਚ ਕੀਤੀ। ਟੀਮਾਂ ਦੀ ਤਰਫੋਂ ਸੰਤ ਸੀਚੇਵਾਲ ਨੂੰ ਪੂਰੀ ਤਰ੍ਹਾਂ ਤੰਦਰੁਸਤ ਦੱਸਿਆ ਗਿਆ। ਦੂਜੇ ਪਾਸੇ, ਸਾਵਧਾਨੀ ਵਜੋਂ ਐਸਡੀਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਨੇ ਸੰਤ ਸੀਚੇਵਾਲ ਨੂੰ ਅੱਲਗ-ਥੱਲਗ ਰਹਿਣ ਲਈ ਕਿਹਾ ਹੈ। ਸੰਤ ਸੀਚੇਵਾਲ ਤੇ ਰਾਗੀ ਨਿਰਮਲ ਸਿੰਘ ਦੀ ਮੁਲਾਕਾਤ ਦੌਰਾਨ ਮੌਜੂਦ ਤਿੰਨ ਸੇਵਾਦਾਰਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਅਲੱਗ-ਥੱਲਗ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਕਹਿਣਾ ਹੈ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ। ਉਹ ਨਿਰਮਲ ਸਿੰਘ ਨੂੰ 20 ਦਿਨ ਪਹਿਲਾਂ ਮਿਲੇ ਸਨ। ਜੇ ਕੋਈ ਸਮੱਸਿਆ ਹੁੰਦੀ, ਤਾਂ ਇਸ ਦੇ ਲੱਛਣ 14 ਦਿਨਾਂ ਵਿੱਚ ਸਾਫ ਹੋ ਜਾਂਦੇ, ਇਸ ਲਈ ਘਬਰਾਉਣ ਦੀ ਜ਼ਰੂਰਤ ਨਹੀਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਨੂੰ ਰੋਕਣ ਲਈ ਸਰੀਰਕ ਦੂਰੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ। ਪ੍ਰਸ਼ਾਸਨ ਤੇ ਪੁਲਿਸ ਨੂੰ ਵੀ ਸਹਿਯੋਗ ਦੇਣਾ ਜ਼ਰੂਰੀ ਹੈ। ਸੰਤ ਸੀਚੇਵਾਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਰੋਕਣ ਲਈ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਮਜ਼ਬੂਤ ਰੱਖਣਾ ਬਹੁਤ ਜ਼ਰੂਰੀ ਹੈ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ
ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Embed widget