ਪੜਚੋਲ ਕਰੋ

ਡੇਰਾ ਪ੍ਰੇਮੀਆਂ ਨਾਲ ਝਗੜੇ ਦੇ ਕੇਸ 'ਚੋਂ ਦਾਦੂਵਾਲ ਬਰੀ

ਬਠਿੰਡਾ: ਡੇਰਾ ਪ੍ਰੇਮੀਆਂ ਤੇ ਸਿੱਖ ਸੰਗਤ ਵਿਚਾਲੇ ਹੋਏ ਝਗੜੇ ਦੇ ਮਾਮਲੇ ਵਿੱਚ ਸਿਰਸਾ ਦੀ ਅਦਾਲਤ ਨੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸਮੇਤ 15 ਸਿੱਖਾਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ। ਇਹ ਝਗੜਾ ਸਾਲ 2007 ਵਿੱਚ ਪਿੰਡ ਘੁੱਕਿਆਂਵਾਲੀ ਵਿੱਚ ਹੋਇਆ ਸੀ। ਡੇਰਾ ਮੁਖੀ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਵਰਗਾ ਬਾਣਾ ਪਾ ਕੇ ਅੰਮ੍ਰਿਤ ਛਕਾਉਣ ਦਾ ਸਿੱਖ ਪੰਥ ਨੇ ਵਿਰੋਧ ਕੀਤਾ ਸੀ। ਇਸ ਮਾਮਲੇ ਵਿੱਚ 17 ਮਈ, 2007 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸਿੱਖ ਪੰਥ ਦਾ ਵੱਡਾ ਇਕੱਠ ਹੋਇਆ ਤੇ ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਵੱਲੋਂ ਡੇਰਾ ਮੁਖੀ ਦੇ ਬਾਈਕਾਟ ਦਾ ਹੁਕਮਨਾਮਾ ਜਾਰੀ ਕੀਤਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉਸ ਹੁਕਮਨਾਮੇ ਉੱਪਰ ਪਹਿਰਾ ਦਿੰਦਿਆਂ 16 ਜੁਲਾਈ, 2007 ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਪਿੰਡ ਘੁੱਕਿਆਂਵਾਲੀ ਜ਼ਿਲ੍ਹਾ ਸਿਰਸਾ ’ਚ ਪੁੱਜਣ ’ਤੇ ਸਿੱਖ ਸੰਗਤ ਵੱਲੋਂ ਘਿਰਾਓ ਕੀਤਾ ਗਿਆ। ਇਸ ਦੌਰਾਨ ਦੋਵਾਂ ਧਿਰਾਂ ਵਿੱਚ ਹੋਈ ਟੱਕਰ ਵਿੱਚ ਕਈ ਵਿਅਕਤੀ ਫੱਟੜ ਹੋ ਗਏ ਸਨ। ਇਸ ਮਾਮਲੇ ਵਿੱਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਪ੍ਰਕਾਸ਼ ਸਿੰਘ ਸ਼ਾਹੂਵਾਲਾ, ਬਾਬਾ ਹਰਦੇਵ ਸਿੰਘ ਰਾਜਸਥਾਨ, ਸੁਖਵਿੰਦਰ ਸਿੰਘ ਪ੍ਰਧਾਨ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ, ਮੈਨੇਜ਼ਰ ਸ਼ੇਰ ਸਿੰਘ, ਸਰਪੰਚ ਪਾਲ ਸਿੰਘ ਮਿੱਠੜੀ, ਮੇਜਰ ਸਿੰਘ ਮਿੱਠੜੀ, ਸ਼ੇਰ ਸਿੰਘ ਚੋਰਮਾਰ, ਜਗਸ਼ੀਰ ਸਿੰਘ ਚੋਰਮਾਰ, ਗੁਰਸੇਵਕ ਸਿੰਘ ਕਿੰਗਰਾ ਤੇ ਗੁਰਦੀਪ ਸਿੰਘ ਮਾਸਟਰ, ਗੁਰਦੀਪ ਸਿੰਘ, ਬਲਦੇਵ ਸਿੰਘ, ਅੰਮ੍ਰਿਤਪਾਲ ਸਿੰਘ ਚਾਰੇ ਪਿੰਡ ਘੁੱਕਿਆਂਵਾਲੀ, ਰਣਜੀਤ ਸਿੰਘ ਔਢਾਂ ਸਮੇਤ 15 ਸਿੱਖਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ। 11 ਸਾਲ ਚੱਲੇ ਇਸ ਕੇਸ ਦੇ ਵਿੱਚ ਅੱਜ ਜਥੇਦਾਰ ਦਾਦੂਵਾਲ ਸਮੇਤ ਸਾਰੇ ਸਿੰਘਾਂ ਨੂੰ ਐਡੀਸ਼ਨਲ ਸੈਸ਼ਨ ਜੱਜ ਜਰਨੈਲ ਸਿੰਘ ਦੀ ਅਦਾਲਤ ਵੱਲੋਂ ਵਕੀਲ ਰਣਜੀਤ ਸਿੰਘ, ਭਰਪੂਰ ਸਿੰਘ ਮਨਮਿੰਦਰ ਸਿੰਘ ਡੱਬਵਾਲੀ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਰੀ ਕਰ ਦਿੱਤਾ ਗਿਆ। ਇਸੇ ਤਰ੍ਹਾਂ ਹੀ ਇੱਕ ਹੋਰ ਕੇਸ ’ਚ ਵੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਤੇ ਹੋਰ ਸਿੰਘ ਡੱਬਵਾਲੀ ਕੋਰਟ ਵਿੱਚੋਂ ਬਰੀ ਹੋਏ ਸਨ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਛੱਡੀ AAP ਪਾਰਟੀ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਛੱਡੀ AAP ਪਾਰਟੀ
Punjab News: ਪੰਜਾਬ 'ਆਪ' 'ਚ ਸਿਆਸੀ ਘਮਸਾਣ! 'AAP' ਦੇ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ! ਅੱਜ BJP 'ਚ ਸ਼ਾਮਲ ਹੋਣਗੇ ਇਹ ਵੱਡੇ ਚਿਹਰੇ? ਚਰਚਾ ਹੋਈ ਤੇਜ਼...
ਪੰਜਾਬ 'ਆਪ' 'ਚ ਸਿਆਸੀ ਘਮਸਾਣ! 'AAP' ਦੇ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ! ਅੱਜ BJP 'ਚ ਸ਼ਾਮਲ ਹੋਣਗੇ ਇਹ ਵੱਡੇ ਚਿਹਰੇ? ਚਰਚਾ ਹੋਈ ਤੇਜ਼...
ਵੱਡੀ ਖ਼ਬਰ! ਪੰਜਾਬ 'ਚ 16 ਥਾਵਾਂ 'ਤੇ ED ਦਾ ਛਾਪਾ, ਸਾਬਕਾ ਕੈਬਨਿਟ ਮੰਤਰੀ ਦੇ ਘਰ ਪਹੁੰਚੀ ਟੀਮ; ਕਰ ਰਹੀ ਜਾਂਚ
ਵੱਡੀ ਖ਼ਬਰ! ਪੰਜਾਬ 'ਚ 16 ਥਾਵਾਂ 'ਤੇ ED ਦਾ ਛਾਪਾ, ਸਾਬਕਾ ਕੈਬਨਿਟ ਮੰਤਰੀ ਦੇ ਘਰ ਪਹੁੰਚੀ ਟੀਮ; ਕਰ ਰਹੀ ਜਾਂਚ
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' 'ਚ ਸਿਆਸੀ ਘਮਸਾਣ! 'AAP' ਦੇ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ! ਅੱਜ BJP 'ਚ ਸ਼ਾਮਲ ਹੋਣਗੇ ਇਹ ਵੱਡੇ ਚਿਹਰੇ? ਚਰਚਾ ਹੋਈ ਤੇਜ਼...
ਪੰਜਾਬ 'ਆਪ' 'ਚ ਸਿਆਸੀ ਘਮਸਾਣ! 'AAP' ਦੇ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ! ਅੱਜ BJP 'ਚ ਸ਼ਾਮਲ ਹੋਣਗੇ ਇਹ ਵੱਡੇ ਚਿਹਰੇ? ਚਰਚਾ ਹੋਈ ਤੇਜ਼...
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ
ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
Embed widget