ਪੜਚੋਲ ਕਰੋ

ਜਥੇਦਾਰ ਦਾਦੂਵਾਲ ਦੀ ਕਾਂਗਰਸ ਨਾਲ ਕਿੰਨੀ ਕੁ ਨੇੜਤਾ? ਕੈਪਟਨ ਨੂੰ ਖੁੱਲ੍ਹਾ ਖ਼ਤ ਲਿਖ ਕੇ ਵੰਗਾਰਿਆ

ਸਿੱਖ ਪ੍ਰਚਾਰਕ ਤੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁੱਲ੍ਹਾ ਖ਼ਤ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਉੱਪਰ ਆਵਾਜ਼ ਦਬਾਉਣ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀਆਂ ਨੂੰ ਵੰਗਾਰਦਿਆਂ ਕਿਹਾ ਹੈ ਕਿ ਕੈਪਟਨ ਸਰਕਾਰ ਦੀ ਧੱਕੇਸ਼ਾਹੀ ਨੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਕਾਂਗਰਸ ਨਾਲ ਕਿੰਨੀ ਕੁ ਨੇੜਤਾ ਹੈ।

ਚੰਡੀਗੜ੍ਹ: ਸਿੱਖ ਪ੍ਰਚਾਰਕ ਤੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁੱਲ੍ਹਾ ਖ਼ਤ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਉੱਪਰ ਆਵਾਜ਼ ਦਬਾਉਣ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀਆਂ ਨੂੰ ਵੰਗਾਰਦਿਆਂ ਕਿਹਾ ਹੈ ਕਿ ਕੈਪਟਨ ਸਰਕਾਰ ਦੀ ਧੱਕੇਸ਼ਾਹੀ ਨੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਕਾਂਗਰਸ ਨਾਲ ਕਿੰਨੀ ਕੁ ਨੇੜਤਾ ਹੈ। ਜਥੇਦਾਰ ਦਾਦੂਵਾਲ ਨੇ ਖ਼ਤ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੂੰ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਏ ਨਗਰ ਕੀਰਤਨ ਦੇ ਦਰਸ਼ਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਗ੍ਰਿਫਤਾਰ ਕਰਕੇ 18 ਅਕਤੂਬਰ ਨੂੰ ਕਪੂਰਥਲਾ ਦੀ ਜੇਲ੍ਹ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਕੁਝ ਵਿਰੋਧੀ ਲੋਕਾਂ ਵੱਲੋਂ ਇਹ ਕੂੜ ਪ੍ਰਚਾਰ ਕੀਤਾ ਜਾਂਦਾ ਹੈ ਕਿ ਉਹ ਕਾਂਗਰਸੀ ਹਨ ਤੇ ਕੈਪਟਨ ਅਮਰਿੰਦਰ ਸਿੰਘ ਦੇ ਮਿੱਤਰ ਹਨ ਪਰ ਇਸ ਗ੍ਰਿਫ਼ਤਾਰੀ ਨੇ ਇਹ ਭੁਲੇਖਾ ਦੂਰ ਕਰ ਦਿੱਤਾ ਹੈ ਕਿ ਉਹ ਕਾਂਗਰਸੀ ਜਾਂ ਮੁੱਖ ਮੰਤਰੀ ਦੇ ਮਿੱਤਰ ਨਹੀਂ। ਉਨ੍ਹਾਂ ਕਿਹਾ ਕਿ ਜਿਹੜੀ ਵੀ ਸਰਕਾਰ ਆਉਂਦੀ ਹੈ, ਉਹ ਧਰਮ ਪ੍ਰਚਾਰ ਕਰਨ ’ਤੇ ਪਾਬੰਦੀ ਲਾ ਕੇ ਉਨ੍ਹਾਂ ਦੀ ਆਵਾਜ਼ ਬੰਦ ਕਰਨਾ ਚਾਹੁੰਦੀ ਹੈ। ਉਨ੍ਹਾਂ ਮੁੱਖ ਮੰਤਰੀ ’ਤੇ ਬਰਗਾੜੀ ਬੇਅਦਬੀ ਦੇ ਗੋਲੀ ਕਾਂਡ ਦਾ ਅੱਧ ਅਧੂਰਾ ਇਨਸਾਫ਼ ਦੇਣ ਦਾ ਦੋਸ਼ ਲਾਇਆ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਕੈਪਟਨ ਨੇ ਬਠਿੰਡਾ ਰੈਲੀ ਵਿੱਚ ਗੁਟਕਾ ਸਾਹਿਬ ਫੜ ਕੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਆਉਣ ’ਤੇ ਉਹ ਇੱਕ ਮਹੀਨੇ ਵਿੱਚ ਪੰਜਾਬ ’ਚੋਂ ਨਸ਼ੇ ਖ਼ਤਮ ਕਰ ਦੇਣਗੇ ਪਰ ਉਹ ਵੀ ਨਾ ਹੋਇਆ। ਉਨ੍ਹਾਂ ਕਿਹਾ ਕਿ ਉਹ ਸਰਕਾਰੀ ਜਬਰ-ਜ਼ੁਲਮ ਅੱਗੇ ਝੁਕਣਗੇ ਨਹੀਂ।

ਟਾਪ ਹੈਡਲਾਈਨ

Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget