ਪੜਚੋਲ ਕਰੋ

Sidhu Moose wala: ਬਲਕੌਰ ਸਿੱਧੂ ਦੀ ਮਾਨ ਤੇ ਕੇਜਰੀਵਾਲ ਨੂੰ ਖੁੱਲ੍ਹੀ ਡਿਬੇਟ ਲਈ ਚੁਣੌਤੀ, ਕਿਹਾ ਪਤਾ ਲੱਗ ਜਾਵੇਗਾ ਕੌਣ ਸਹੀ, ਕੌਣ ਗ਼ਲਤ

ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖਮੰਤਰੀ ਤੇ ਦਿੱਲੀ ਦੇ ਮੁੱਖ ਮੰਤਰੀ ਉਨ੍ਹਾਂ ਦੇ ਸਾਹਮਣੇ ਆ ਕੇ ਡਿਬੇਟ ਕਰਨਾ ਤਾ ਪਤਾ ਲੱਗ ਜਾਵੇਗਾ ਕਿ ਕੌਣ ਸਹੀ ਤੇ ਕੌਣ ਗ਼ਲਤ ? 

Sidhu Moose Wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹਰ ਐਤਵਾਰ ਆਪਣੇ ਘਰ ਵਿੱਚ ਸ਼ੁੱਭਦੀਪ ਸਿੰਘ(ਸਿੱਧੂ ਮੂਸੇਵਾਲਾ) ਦੇ ਚਾਹੁਣ ਵਾਲਿਆਂ ਦੇ ਮੁਖਾਤਬ ਹੁੰਦੇ ਹਨ। ਇਸ ਮੌਕੇ ਬਲਕੌਰ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਜੰਮੀ ਪਾਰਟੀ (ਆਪ) ਦਾ ਅੰਤ ਵੀ ਸੋਸ਼ਲ ਮੀਡੀਆ ਹੀ ਕਰੇਗਾ ਕਿਉਂਕਿ ਹੁਣ ਲੋਕ ਜਾਗਰੁਕ ਹੋ ਚੁੱਕੇ ਹਨ। 

ਸਰਕਾਰ ਦੇ ਮੰਤਰੀ ਜ਼ਖ਼ਮਾਂ 'ਤੇ ਛਿੜਕ ਰਹੇ ਨੇ ਲੂਣ

ਬਲਕੌਰ ਸਿੰਘ ਨੇ ਕਿਹਾ ਕਿ ਪੁੱਤ ਦਾ ਕਤਲ ਹੋਏ ਨੂੰ 1 ਸਾਲ ਬੀਤ ਗਿਆ ਹੈ ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ, ਸਰਕਾਰ ਦੇ ਮੰਤਰੀ ਉਨ੍ਹਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਬੇਟੇ ਦੇ ਇਨਸਾਫ਼ ਨੂੰ ਲੈ ਕੇ ਸਰਕਾਰ ਦੇ ਚੱਕਰ ਲਾ ਚੁੱਕੇ ਹਨ, ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਇਸ ਮੌਕੇ ਉਨ੍ਹਾਂ ਵੱਲੋਂ ਜਲੰਧਰ ਵਿੱਚ ਮੂਸੇਵਾਲ ਦੇ ਇਨਸਾਫ਼ ਲਈ ਜੋ ਮਾਰਚ ਕੀਤਾ ਗਿਆ ਸੀ ਉਸ ਵਿੱਚ ਲੋਕਾਂ ਦੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਕਦੋਂ ਵੀ ਆ ਕੇ ਕਰ ਲੈਣ ਖੁੱਲ੍ਹੀ ਡਿਬੇਟ

ਬਲਕੌਰ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਦੇ ਮੰਤਰੀ ਮੀਤ ਹੇਅਰ ਕਹਿੰਦੇ ਹਨ ਕਿ ਲੰਬੇ ਸਮੇਂ ਤੋਂ ਕਤਲ ਹੋ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ੁਰੂ ਨਹੀਂ ਕੀਤੇ। ਉਨ੍ਹਾਂ ਇਸ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਤੁਹਾਡੀ ਜ਼ਿੰਮੇਵਾਰੀ ਹੈ ਇਸ ਨੂੰ ਕਿਉਂ ਨਹੀਂ ਰੋਕ ਰਹੇ, ਸਗੋਂ ਅਜਿਹੇ ਬੇਤੁਕੇ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਹਰਪਾਲ ਚੀਮਾ ਦੇ ਬਿਆਨ (ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਹ ਸਿਆਸਤ ਕਰ ਰਹੇ ਹਨ) ਦੇ ਜਵਾਬ ਵਿੱਚ ਕਿਹਾ ਕਿ ਜਿਸ ਦੇ ਪੁੱਤ ਦਾ ਦਿਨ ਦਿਹਾੜੇ ਕਤਲ ਹੋ ਜਾਵੇ ਉਹ ਕਿੰਝ ਸਿਆਸਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖਮੰਤਰੀ ਤੇ ਦਿੱਲੀ ਦੇ ਮੁੱਖ ਮੰਤਰੀ ਉਨ੍ਹਾਂ ਦੇ ਸਾਹਮਣੇ ਆ ਕੇ ਡਿਬੇਟ ਕਰਨਾ ਤਾ ਪਤਾ ਲੱਗ ਜਾਵੇਗਾ ਕਿ ਕੌਣ ਸਹੀ ਤੇ ਕੌਣ ਗ਼ਲਤ ? 

ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਉਣ ਦੀ ਅਪੀਲ

ਉੱਥੇ ਹੀ ਬਲਕੌਰ ਸਿੰਘ ਨੇ ਕਿਹਾ ਕਿ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੇ 1 ਸਾਲ ਬਾਅਦ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਸਰਕਾਰ ਨੰਗਲ ਅੰਬੀਆਂ ਦੀ ਪਤਨੀ ਤੋਂ ਵੀਡੀਓ ਪਵਾ ਕੇ ਸਰਕਾਰ ਦਾ ਧੰਨਵਾਦ ਕਰਵਾ ਰਹੀ ਹੈ। ਸਰਕਾਰ ਇਸ ਨੂੰ ਲੈ ਕੇ ਸਿਆਸੀ ਸਟੰਟ ਕਰ ਰਹੀ ਹੈ।  ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਉਣ ਅਤੇ ਦੂਜੀਆਂ ਪਾਰਟੀਆਂ ਨੂੰ ਜਾਂ ਨੋਟਾ ਨੂੰ ਵੋਟ ਦੇਣ ਤਾਂ ਜੋ ਉਨ੍ਹਾਂ ਨੂੰ ਆਪਣੀਆਂ ਨਾਕਾਮੀਆਂ ਬਾਰੇ ਪਤਾ ਲੱਗ ਸਕੇ।

ਟਾਪ ਹੈਡਲਾਈਨ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget