ਪੜਚੋਲ ਕਰੋ

Sidhu Moose Wala: ਸਰਕਾਰ ਦੇ ਜਵਾਈ ਬਣ ਗਏ ਨੇ ਗੈਂਗਸਟਰ, ਕਤਲ ਕਰਕੇ ਚੱਕਦੇ ਨੇ ਡੀਸੀ ਵਾਲੀ ਫੀਲਿੰਗ-ਬਲਕੌਰ ਸਿੱਧੂ

Sidhu Moose wala: ਬਲਕੌਰ ਸਿੰਘ ਨੇ ਕਿਹਾ ਕਿ ਅੱਜ ਕੱਲ੍ਹ ਦੇ ਨੌਜਵਾਨ ਕਤਲ ਕਰਕੇ ਗੈਂਗਸਟਰ ਵਾਲੀ ਫੀਲਿੰਗ ਚੱਕੀ ਫਿਰਦੇ ਹਨ ਜਿਸ ਨੂੰ ਪਹਿਲਾਂ ਲੋਕ ਬਹੁਤ ਵੱਡੀ ਸ਼ਰਮਿੰਦਗੀ ਸਮਝਦੇ ਸਨ। ਉਨ੍ਹਾਂ ਕਿਹਾ ਕਿ ਗੈਂਗਸਟਰ ਸ਼ਰ੍ਹੇਆਮ ਜੇਲ੍ਹਾਂ ਵਿੱਚੋਂ ਵੀਡੀਓ ਵਾਇਰਲ ਕਰ ਰਹੇ ਹਨ ਤੇ ਉੱਤੇ ਲਿਖ ਰਹੇ ਹਨ ਕਿ ਅਸੀਂ ਸਰਕਾਰ ਦੇ ਜਵਾਈ ਹਾਂ।

Sidhu Moose Wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਵੇਲੀ ਪੁੱਜੇ ਸਿੱਧੂ ਦੇ ਸਮਰਥਾ ਨੂੰ ਸੰਬੋਧਨ ਕੀਤਾ ਤੇ ਕਿਹਾ ਕਿ ਅਦਾਲਤ ਵਿੱਚ ਸਹੀ ਕਾਰਵਾਈ ਚੱਲ ਰਹੀ ਹੈ ਪਰ ਪੰਜਾਬ ਸਰਕਾਰ ਅਜੇ ਵੀ ਕਾਤਲਾਂ ਦਾ ਪੱਖ ਪੂਰ ਰਹੀ ਹੈ।

ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਜੇ ਵੀ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਢਿੱਲ ਵਰਤ ਰਹੀ ਹੈ। ਜਿਨ੍ਹਾਂ ਨੇ ਕਾਤਲਾਂ ਨੂੰ ਹਥਿਆਰ ਦਿੱਤੇ ਤੇ ਠਹਿਰ ਮੁਹੱਈਆ ਕਰਵਾਈ ਹੈ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਰਿਹਾ ਹੈ। ਇਸ ਬਾਰੇ ਅਦਾਲਤ ਨੇ ਪੰਜ ਵਾਰ ਉਨ੍ਹਾਂ ਨੂੰ ਸੱਦਿਆ ਹੈ ਪਰ ਪੰਜਾਬ ਸਰਕਾਰ ਦੋਸ਼ੀਆਂ ਨੂੰ ਪੇਸ਼ ਨਹੀਂ ਕਰ ਸਕੀ ਹੈ।

ਬਲਕੌਰ ਸਿੰਘ ਨੇ ਕਿਹਾ ਕਿ ਅੱਜ ਕੱਲ੍ਹ ਦੇ ਨੌਜਵਾਨ ਕਤਲ ਕਰਕੇ ਗੈਂਗਸਟਰ ਵਾਲੀ ਫੀਲਿੰਗ ਚੱਕੀ ਫਿਰਦੇ ਹਨ ਜਿਸ ਨੂੰ ਪਹਿਲਾਂ ਲੋਕ ਬਹੁਤ ਵੱਡੀ ਸ਼ਰਮਿੰਦਗੀ ਸਮਝਦੇ ਸਨ। ਉਨ੍ਹਾਂ ਕਿਹਾ ਕਿ ਗੈਂਗਸਟਰ ਸ਼ਰ੍ਹੇਆਮ ਜੇਲ੍ਹਾਂ ਵਿੱਚੋਂ ਵੀਡੀਓ ਵਾਇਰਲ ਕਰ ਰਹੇ ਹਨ ਤੇ ਉੱਤੇ ਲਿਖ ਰਹੇ ਹਨ ਕਿ ਅਸੀਂ ਸਰਕਾਰ ਦੇ ਜਵਾਈ ਹਾਂ।ਇਸ ਮੌਕੇ ਉਨ੍ਹਾਂ ਫ਼ਰੀਦਕੋਟ ਜੇਲ੍ਹ ਤੋਂ ਵਾਇਰਲ ਹੋਈ ਵੀਡੀਓ ਬਾਬਤ ਕਿਹਾ ਕਿ ਡੀਐਸਪੀ ਵਰਿਆਮ ਸਿੰਘ ਵੱਲੋਂ ਪੁਸ਼ਟੀ ਵੀ ਕਰ ਦਿੱਤੀ ਹੈ ਕਿ ਇਹ ਵੀਡੀਓ ਜੇਲ੍ਹ ਦੀ ਹੀ ਹੈ ਫਿਰ ਵੀ ਪੰਜਾਬ ਸਰਕਾਰ ਇਨ੍ਹਾਂ ਗੈਂਗਸਟਰਾਂ ਨੂੰ ਰੋਕਣ ਲਈ ਕੋਈ ਵੀ ਕਾਰਵਾਈ ਕਰਦੀ ਦਿਖਾਈ ਨਹੀਂ ਦੇ ਰਹੀ ਹੈ।

ਬਲਕੌਰ ਸਿੰਘ ਨੇ ਕਿਹਾ ਕਿ ਜਿਹੜੀ ਗੱਲ ਗੈਂਗਸਟਰਾਂ ਕਹਿ ਰਹੇ ਹਨ ਕਿ ਉਹ ਸਰਕਾਰ ਦੇ ਜਵਾਈ ਹਨ ਉਹ ਗੱਲ ਬਿਲਕੁਲ ਠੀਕ ਲੱਗ ਰਹੀ ਹੈ। ਸਰਕਾਰਾਂ ਨੇ ਜੇਲ੍ਹਾਂ ਨੂੰ ਅਰਾਮਦਾਇਕ ਬਣਾ ਰਹੀ ਹੈ ਤੇ ਸਾਡੀ ਜ਼ਿੰਦਗੀ ਵਿੱਚ ਹਨ੍ਹੇਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਕਿਸੇ ਦਾ ਵੀ ਭਵਿੱਖ ਸੁਰੱਖਿਅਤ ਦਿਖਾਈ ਨਹੀਂ ਦੇ ਰਿਹਾ ਹੈ। ਬਲਕੌਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਪੰਜ ਸਾਲਾਂ ਲਈ ਕੰਢੇ ਬੀਜ ਲਈ ਹਨ ਪਰ ਹੁਣ ਲੋਕ ਆਉਣ ਵਾਲੀਆਂ ਵੋਟਾਂ ਵਿੱਚ ਚੰਗੇ ਲੀਡਰ ਦੀ ਚੋਣ ਕਰਨ।

ਇਹ ਵੀ ਪੜ੍ਹੋ: Punjab News: ਸਕੂਲੀ ਬੱਚੀਆਂ ਦੀ ਰੋਟੀ ’ਚ ਕੀੜੇ, ਸਟੀਲ ਦੀਆਂ ਤਾਰਾਂ ਤੇ ਪੋਲੀਥੀਨ ਦੇ ਲਿਫਾਫੇ...ਮਜੀਠੀਆ ਬੋਲੇ...ਇਹੋ ਦਿੱਲੀ ਮਾਡਲ ਲਾਗੂ ਕਰਨ ਸੀ?

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਚੋਣਾਂ 'ਚ AAP ਦਾ ਦਬਦਬਾ, 215 ਸੀਟਾਂ 'ਤੇ ਜਿੱਤ ਕੀਤੀ ਹਾਸਲ, ਕਾਂਗਰਸ ਦੂਜੇ ਨੰਬਰ 'ਤੇ; ਜਾਣੋ ਬਾਕੀਆਂ ਦਾ ਹਾਲ
ਪੰਜਾਬ ਚੋਣਾਂ 'ਚ AAP ਦਾ ਦਬਦਬਾ, 215 ਸੀਟਾਂ 'ਤੇ ਜਿੱਤ ਕੀਤੀ ਹਾਸਲ, ਕਾਂਗਰਸ ਦੂਜੇ ਨੰਬਰ 'ਤੇ; ਜਾਣੋ ਬਾਕੀਆਂ ਦਾ ਹਾਲ
ਪੰਜਾਬ ‘ਚ ਨਗਰ ਕੌਂਸਲ ਚੋਣਾਂ ਦੇ ਨਤੀਜੇ, ਸਮਰਾਲਾ ਦੇ 2 ਵਾਰਡਾਂ ‘ਚ AAP ਉਮੀਦਵਾਰ ਜਿੱਤੇ, ਦੇਖੋ ਕਿੱਥੇ ਕਿਸ ਨੇ ਮਾਰੀ ਬਾਜ਼ੀ
ਪੰਜਾਬ ‘ਚ ਨਗਰ ਕੌਂਸਲ ਚੋਣਾਂ ਦੇ ਨਤੀਜੇ, ਸਮਰਾਲਾ ਦੇ 2 ਵਾਰਡਾਂ ‘ਚ AAP ਉਮੀਦਵਾਰ ਜਿੱਤੇ, ਦੇਖੋ ਕਿੱਥੇ ਕਿਸ ਨੇ ਮਾਰੀ ਬਾਜ਼ੀ
ਪੰਜਾਬ 'ਚ ਨਗਰ ਨਿਗਮ ਚੋਣ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਘਰ ਬੈਠਿਆਂ ਇਦਾਂ ਦੇਖੋ ਨਤੀਜੇ; ਉਮੀਦਵਾਰਾਂ ਦੀ ਦਿਲ ਦੀਆਂ ਧੜਕਣਾਂ ਤੇਜ਼
ਪੰਜਾਬ 'ਚ ਨਗਰ ਨਿਗਮ ਚੋਣ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਘਰ ਬੈਠਿਆਂ ਇਦਾਂ ਦੇਖੋ ਨਤੀਜੇ; ਉਮੀਦਵਾਰਾਂ ਦੀ ਦਿਲ ਦੀਆਂ ਧੜਕਣਾਂ ਤੇਜ਼
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਕਰਨਾਟਕ 'ਚ ਸਿੱਧਾਰਮੱਈਆ ਸਰਕਾਰ ਦਾ ਅੰਤ! ਰਾਜਪਾਨ ਨੇ ਮੰਜ਼ੂਰ ਕੀਤਾ ਅਸਤੀਫਾ, ਕਦੋਂ ਨਵੇਂ CM ਸਾਂਭਣਗੇ ਜ਼ਿੰਮੇਵਾਰੀ
ਕਰਨਾਟਕ 'ਚ ਸਿੱਧਾਰਮੱਈਆ ਸਰਕਾਰ ਦਾ ਅੰਤ! ਰਾਜਪਾਨ ਨੇ ਮੰਜ਼ੂਰ ਕੀਤਾ ਅਸਤੀਫਾ, ਕਦੋਂ ਨਵੇਂ CM ਸਾਂਭਣਗੇ ਜ਼ਿੰਮੇਵਾਰੀ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
ਪੰਜਾਬ 'ਚ ਨਗਮ ਨਿਗਮ-ਕੌਂਸਲ ਚੋਣਾਂ ਦੇ ਨਤੀਜੇ, AAP ਨੇ 158 ਸੀਟਾਂ 'ਤੇ ਮਾਰੀ ਬਾਜ਼ੀ, ਆਜ਼ਾਦ ਉਮੀਦਵਾਰ ਦੂਜੇ ਨੰਬਰ 'ਤੇ; BJP ਸਭ ਤੋਂ ਪਿੱਛੇ
ਪੰਜਾਬ 'ਚ ਨਗਮ ਨਿਗਮ-ਕੌਂਸਲ ਚੋਣਾਂ ਦੇ ਨਤੀਜੇ, AAP ਨੇ 158 ਸੀਟਾਂ 'ਤੇ ਮਾਰੀ ਬਾਜ਼ੀ, ਆਜ਼ਾਦ ਉਮੀਦਵਾਰ ਦੂਜੇ ਨੰਬਰ 'ਤੇ; BJP ਸਭ ਤੋਂ ਪਿੱਛੇ
Gold-Silver Rate: ਘੱਟ ਹੋਈਆਂ ਸੋਨੇ ਦੀਆਂ ਕੀਮਤਾਂ, 24 ਤੋਂ ਲੈਕੇ 22 ਕੈਰੇਟ ਤੱਕ ਰੇਟ 'ਚ ਆਈ ਗਿਰਾਵਟ; ਚਾਂਦੀ ਵੀ ਡਿੱਗੀ
Gold-Silver Rate: ਘੱਟ ਹੋਈਆਂ ਸੋਨੇ ਦੀਆਂ ਕੀਮਤਾਂ, 24 ਤੋਂ ਲੈਕੇ 22 ਕੈਰੇਟ ਤੱਕ ਰੇਟ 'ਚ ਆਈ ਗਿਰਾਵਟ; ਚਾਂਦੀ ਵੀ ਡਿੱਗੀ
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
Embed widget