ਪੜਚੋਲ ਕਰੋ

Sidhu Moose Wala: ਰੈਲੀ ‘ਚ ਹੋਰ ਕੁਝ ਨਹੀਂ ਕੇਜਰੀਵਾਲ ਤੇ ਮਾਨ ਤੋਂ ਸਾਹਾਂ ਦੀ ਗਾਰੰਟੀ ਮੰਗ ਲਓ-ਬਲਕੌਰ ਸਿੱਧੂ

ਬਲਕੌਰ ਸਿੱਧੂ ਨੇ ਕਿਹ ਕਿ ਮੌੜ ਮੰਡੀ ਹੋ ਰਹੀ ਆਮ ਆਦਮੀ ਪਾਰਟੀ ਦੀ ਰੈਲੀ ਤੇ ਬੋਲਦੇ ਹੋਏ ਕਿਹਾ ਕਿ ਅੱਜ ਦਿੱਲੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੌੜ ਮੰਡੀ ਵਿਖੇ ਗਰੰਟੀ ਦੇ ਲਈ ਆ ਰਹੇ ਨੇ ਤਾਂ ਤੁਸੀਂ ਲੋਕ ਉਨ੍ਹਾਂ ਤੋਂ ਸਿਰਫ ਆਪਣੇ ਸਾਹਾਂ ਦੀ ਗਰੰਟੀ ਮੰਗ ਲਵੋ।

Sidhu Moose Wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਐਤਵਾਰ ਨੂੰ ਆਪਣੀ ਹਵੇਲੀ ਵਿੱਚ ਪੁੱਤ ਨੂੰ ਚਾਹੁਣ ਵਾਲਿਆਂ ਨੂੰ ਮਿਲਦੇ ਹਨ। ਇਸ ਮੌਕੇ ਸਬੰਧੋਨ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਮੇਰੇ ਪੁੱਤ ਨੇ ਪਿੰਡ ਦੀਆਂ ਗਲੀਆਂ ਵਿੱਚੋਂ ਉੱਠ ਕੇ ਵਿਸ਼ਵ ਪੱਧਰ 'ਤੇ ਨਾਮ ਬਣਾਇਆ ਪਰ ਸਰਕਾਰ ਦੀਆਂ ਅੱਖਾਂ ਸਾਹਮਣੇ ਮੇਰੇ ਪੁੱਤ ਨੂੰ ਬਾਹਰੋਂ ਆ ਕੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਗਏ। ਕਤਲ ਨੂੰ ਡੇਢ ਸਾਲ ਬੀਤ ਚੁੱਕਿਆ ਪਰ ਅੱਜ ਤੱਕ ਵੀ ਮੈਨੂੰ ਇਨਸਾਫ ਨਹੀਂ ਮਿਲਿਆ।

ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਦੋ ਕਮਰਿਆਂ ਦੇ ਕੋਠੇ ਵਿੱਚੋਂ ਉੱਠ ਕੇ ਮਹਿਲ ਮੁਨਾਰੇ ਬਣਾਏ ਸੀ ਅਤੇ ਸਰਕਾਰ ਨੂੰ ਕਰੋੜਾਂ ਰੁਪਏ ਟੈਕਸ ਦਿੰਦਾ ਸੀ ਪਰ ਉਸ ਦੀ ਚੜ੍ਹਾਈ ਦੇਖੀ ਨਹੀਂ ਗਈ ਜਿਸ ਦੇ ਕਾਰਨ ਉਸ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਲਗਾਤਾਰ ਅਸੀਂ ਸਰਕਾਰ ਤੋਂ ਇਨਸਾਫ਼ ਮੰਗ ਰਹੇ ਹਾਂ ਪਰ ਡੇਢ ਸਾਲ ਬੀਤ ਚੁੱਕਿਆ ਅੱਜ ਤੱਕ ਇਨਸਾਫ ਨਹੀਂ ਮਿਲਿਆ।

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਲਾਰੈਂਸ ਬਿਸ਼ਨੋਈ ਅਤੇ ਹੋਰ ਗੈਂਗਸਟਰਾਂ ਦਾ ਕੇਸ ਲੜ ਰਹੇ ਵਕੀਲਾਂ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਜੇ ਅਜਿਹੇ ਲੋਕਾਂ ਦਾ ਕੇਸ ਨਾ ਲੜੋਗੇ ਤਾਂ ਕਿ ਕੋਈ ਭੁੱਖੇ ਨਹੀਂ ਮਰ ਜਾਓਗੇ। ਉਨ੍ਹਾਂ ਕਿਹਾ ਕਿ ਇਹਨਾਂ ਤੋਂ ਜੋ ਤੁਸੀਂ ਪੈਸੇ ਲੈ ਰਹੇ ਹੋ ਇਹਨਾਂ ਪੈਸਿਆਂ ਦੇ ਵਿੱਚ ਬੱਚਿਆਂ ਦੀਆਂ ਕਿਲਕਾਰੀਆਂ ਸੁਹਾਗਣਾਂ ਦੇ ਸੰਦੂਰ ਅਤੇ ਮਾਵਾਂ ਦੇ ਵੈਨ ਪਾ ਕੇ ਕਮਾਏ ਹੋਏ ਪੈਸੇ ਹਨ।

ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਅੱਠ ਮਹੀਨਿਆਂ ਤੋਂ ਸਿੱਟ ਕੰਮ ਕਰ ਰਹੀ ਸੀ ਪਰ ਅਖੀਰ 'ਤੇ ਆ ਕੇ ਬੋਲ ਦਿੱਤਾ ਕਿ ਪੰਜਾਬ ਦੇ ਵਿੱਚ ਇੰਟਰਵਿਊ ਨਹੀਂ ਹੋਈ ਇਹ ਕਿਸੇ ਬਾਹਰੀ ਸਟੇਟ ਦੇ ਵਿੱਚ ਇੰਟਰਵਿਊ ਹੋਈ ਹੈ ਉਹਨਾਂ ਕਿਹਾ ਕਿ ਜੇਕਰ ਫਿਰ ਇੰਟਰਵਿਊ ਰਾਜਸਥਾਨ ਦੇ ਵਿੱਚ ਹੋਈ ਹੈ ਤਾਂ ਤੁਸੀਂ ਸਿੱਧਮ ਸਿੱਧਾ ਨਾਮ ਰਾਜਸਥਾਨ ਦਾ ਕਿਉਂ ਨਹੀਂ ਲੈਂਦੇ ਕਿਉਂਕਿ ਜੇਕਰ ਇੰਟਰਵਿਊ ਹੋਈ ਹੈ ਤਾਂ ਕਸਟਡੀ ਦੇ ਵਿੱਚ ਹੀ ਹੋਈ ਹੈ।

ਇਸ ਦੌਰਾਨ ਉਨ੍ਹਾਂ ਮੌੜ ਮੰਡੀ ਹੋ ਰਹੀ ਆਮ ਆਦਮੀ ਪਾਰਟੀ ਦੀ ਰੈਲੀ ਤੇ ਬੋਲਦੇ ਹੋਏ ਕਿਹਾ ਕਿ ਅੱਜ ਦਿੱਲੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੌੜ ਮੰਡੀ ਵਿਖੇ ਗਰੰਟੀ ਦੇ ਲਈ ਆ ਰਹੇ ਨੇ ਤਾਂ ਤੁਸੀਂ ਲੋਕ ਉਨ੍ਹਾਂ ਤੋਂ ਸਿਰਫ ਆਪਣੇ ਸਾਹਾਂ ਦੀ ਗਰੰਟੀ ਮੰਗ ਲਵੋ।

ਇਸ ਦੌਰਾਨ ਉਨ੍ਹਾਂ ਨੇ ਰਾਜਸਥਾਨ ਵਿੱਚ ਸੁਖਦੇਵ ਦੇ ਹੋਏ ਕਤਲ ਤੇ ਵੀ ਬੋਲਦਿਆਂ ਕਿਹਾ ਕਿ ਉਸ ਦੀ ਪਲੈਨਿੰਗ ਵੀ ਬਠਿੰਡਾ ਜੇਲ ਦੇ ਵਿੱਚ ਬਣੀ ਸੀ ਜੋ ਕਿ ਪੁਲਿਸ ਨੂੰ ਪਹਿਲਾਂ ਹੀ ਪਤਾ ਲੱਗ ਗਿਆ ਸੀ ਕਿ ਬਠਿੰਡਾ ਜੇਲ ਦੇ ਵਿੱਚ ਕਤਲ ਦੀ ਪਲੈਨਿੰਗ ਹੋਈ ਹੈ ਪਰ 15 ਦਿਨਾਂ ਬਾਅਦ ਫਿਰ ਉਸ ਉਸ ਨੂੰ ਕਤਲ ਕਰ ਦਿੱਤਾ ਗਿਆ।

ਟਾਪ ਹੈਡਲਾਈਨ

Punjab 'ਚ SIR ਦੇ ਸ਼ਡਿਊਲ 'ਚ ਬਦਲਾਅ, ਹੁਣ 3 ਅਗਸਤ ਤੱਕ ਘਰ-ਘਰ ਹੋਵੇਗੀ ਵੈਰੀਫਿਕੇਸ਼ਨ, 12 ਅਕਤੂਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ
Punjab 'ਚ SIR ਦੇ ਸ਼ਡਿਊਲ 'ਚ ਬਦਲਾਅ, ਹੁਣ 3 ਅਗਸਤ ਤੱਕ ਘਰ-ਘਰ ਹੋਵੇਗੀ ਵੈਰੀਫਿਕੇਸ਼ਨ, 12 ਅਕਤੂਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ
Machhiwara 'ਚ ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਿਨਾਹ ਅਤੇ ਦੋਸਤ ਨੇ ਬਣਾਈ ਵੀਡੀਓ
Machhiwara 'ਚ ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਿਨਾਹ ਅਤੇ ਦੋਸਤ ਨੇ ਬਣਾਈ ਵੀਡੀਓ
Gangster Nitish Kaushal : ਅਮਰੀਕਾ 'ਚ ਭਾਰਤੀ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, ਨਿਤੀਸ਼ ਕੌਸ਼ਲ FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ
Gangster Nitish Kaushal : ਅਮਰੀਕਾ 'ਚ ਭਾਰਤੀ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, ਨਿਤੀਸ਼ ਕੌਸ਼ਲ FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ, ਹੁਣ ਇਸ ਹਲਕੇ 'ਚ ਇੰਚਾਰਜ ਨਿਯੁਕਤ; AAP ਵੱਲੋਂ ਐਲਾਨ...
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ, ਹੁਣ ਇਸ ਹਲਕੇ 'ਚ ਇੰਚਾਰਜ ਨਿਯੁਕਤ; AAP ਵੱਲੋਂ ਐਲਾਨ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget