ਪੜਚੋਲ ਕਰੋ

ਕੈਪਟਨ ਨੇ ਕੀਤੀ ਬਲਵੀਰ ਸਿੱਧੂ ਦੀ ਤਰੱਕੀ!

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਮੰਤਰੀਆਂ ਦੇ ਮੰਤਰਾਲੇ ਬਦਲਣ 'ਤੇ ਬਲਵੀਰ ਸਿੰਘ ਸਿੱਧੂ ਉਨ੍ਹਾਂ ਨੂੰ ਮਿਲੇ ਨਵੇਂ ਪੋਰਟਫੋਲੀਓ ਨੂੰ ਤਰੱਕੀ ਵਜੋਂ ਵੇਖ ਰਹੇ ਹਨ। ਯਾਦ ਰਹੇ ਪਹਿਲਾਂ ਬਲਬੀਰ ਸਿੱਧੂ ਐਨੀਮਲ ਹਸਬੈਂਡਰੀ ਮਹਿਕਮੇ ਦੇ ਮੰਤਰੀ ਸਨ। ਹੁਣ ਉਨ੍ਹਾਂ ਨੂੰ ਸਿਹਤ ਮੰਤਰੀ ਬਣਾ ਦਿੱਤਾ ਗਿਆ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਮੰਤਰੀਆਂ ਦੇ ਮੰਤਰਾਲੇ ਬਦਲਣ 'ਤੇ ਬਲਵੀਰ ਸਿੰਘ ਸਿੱਧੂ ਉਨ੍ਹਾਂ ਨੂੰ ਮਿਲੇ ਨਵੇਂ ਪੋਰਟਫੋਲੀਓ ਨੂੰ ਤਰੱਕੀ ਵਜੋਂ ਵੇਖ ਰਹੇ ਹਨ। ਯਾਦ ਰਹੇ ਪਹਿਲਾਂ ਬਲਬੀਰ ਸਿੱਧੂ ਐਨੀਮਲ ਹਸਬੈਂਡਰੀ ਮਹਿਕਮੇ ਦੇ ਮੰਤਰੀ ਸਨ। ਹੁਣ ਉਨ੍ਹਾਂ ਨੂੰ ਸਿਹਤ ਮੰਤਰੀ ਬਣਾ ਦਿੱਤਾ ਗਿਆ ਹੈ। ਇੱਕ ਪਾਸੇ ਨਵਜੋਤ ਸਿੱਧੂ ਸਥਾਨਕ ਸਰਕਾਰਾਂ ਵਿਭਾਗ ਦੇ ਅੰਕੜੇ ਪੇਸ਼ ਕਰਕੇ ਆਪਣੀ ਪਰਫਾਰਮੈਂਸ ਦਾ ਬਿਓਰਾ ਦੇਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਦੂਜੇ ਪਾਸੇ ਬਲਵੀਰ ਸਿੱਧੂ ਕੈਬਨਿਟ ਵਿੱਚ ਆਪਣੇ ਨਵੇਂ ਪੋਰਟਫੋਲੀਓ ਨੂੰ ਤਰੱਕੀ ਵਜੋਂ ਦੇਖ ਰਹੇ ਹਨ। ਬਲਵੀਰ ਸਿੱਧੂ ਨੇ ਕਿਹਾ ਕਿ ਸਿਹਤ ਵਿਭਾਗ, ਗ੍ਰਹਿ ਮੰਤਰਾਲੇ ਤੇ ਵਿੱਤ ਮੰਤਰਾਲੇ ਤੋਂ ਬਾਅਦ ਆਉਂਦਾ ਹੈ। ਦੂਜੇ ਪਾਸੇ ਬ੍ਰਹਮ ਮਹਿੰਦਰਾ ਦੀ ਸੀਨੀਆਰਤਾ ਬਾਰੇ ਦੱਸਦਿਆਂ ਬਲਵੀਰ ਸਿੱਧੂ ਕਿਹਾ ਕਿ ਲੋਕਲ ਬਾਡੀ ਸਿਹਤ ਤੋਂ ਵੀ ਵੱਡਾ ਵਿਭਾਗ ਹੈ। ਇਸ ਦੇ ਨਾਲ ਹੀ ਨਵਜੋਤ ਸਿੱਧੂ ਦੀ ਪਰਫਾਰਮੈਂਸ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਬੇਸ਼ੱਕ ਨਵਜੋਤ ਸਿੱਧੂ ਨੇ ਆਪਣੇ ਵਿਭeਗ ਨੂੰ ਮੁਨਾਫੇ 'ਚ ਲਿਆਂਦਾ, ਪਰ ਸ਼ਾਇਦ ਉਹ ਲੋਕਾਂ ਤਕ ਸੁਵਿਧਾਵਾਂ ਨਹੀਂ ਪਹੁੰਚਾ ਸਕੇ। ਦੱਸ ਦੇਈਏ ਨਵਜੋਤ ਸਿੱਧੂ ਨੇ ਨਵਾਂ ਮੰਤਰਾਲਾ ਨਹੀਂ ਸਾਂਭਿਆ। ਅੱਜ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਸੌਂਪੇ ਬਿਜਲੀ ਮੰਤਰਾਲੇ ਦਾ ਚਾਰਜ ਸੰਭਾਲਣਾ ਸੀ ਪਰ ਉਨ੍ਹਾਂ ਅਜਿਹਾ ਨਹੀਂ ਕੀਤਾ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਨੂੰ 1 ਲੱਖ ਰੁਪਏ ਦਾ ਲਗਾਇਆ ਜੁਰਮਾਨਾ; ਬੋਲੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਨੂੰ 1 ਲੱਖ ਰੁਪਏ ਦਾ ਲਗਾਇਆ ਜੁਰਮਾਨਾ; ਬੋਲੇ...
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Punjab News: ਪੰਜਾਬ ਦੇ CM ਨੂੰ ਪੂਰੀ ਅਸੈਂਬਲੀ ਸਣੇ ਪਾਕਿਸਤਾਨ ਵੱਲੋਂ ਸੱਦਾ, ਮੰਤਰੀ ਬੋਲੇ- ਅਸੀਂ ਦਿਲ ਤੋਂ ਮੇਜ਼ਬਾਨੀ ਕਰਾਂਗੇ; ਆ ਕੇ ਵੇਖੋ ਪਾਕਿ ਦੀ ਖੂਬਸੂਰਤੀ; ਮਾਨ ਨੇ ਜਾਣ ਦੀ ਜਤਾਈ ਸੀ...
ਪੰਜਾਬ ਦੇ CM ਨੂੰ ਪੂਰੀ ਅਸੈਂਬਲੀ ਸਣੇ ਪਾਕਿਸਤਾਨ ਵੱਲੋਂ ਸੱਦਾ, ਮੰਤਰੀ ਬੋਲੇ- ਅਸੀਂ ਦਿਲ ਤੋਂ ਮੇਜ਼ਬਾਨੀ ਕਰਾਂਗੇ; ਆ ਕੇ ਵੇਖੋ ਪਾਕਿ ਦੀ ਖੂਬਸੂਰਤੀ; ਮਾਨ ਨੇ ਜਾਣ ਦੀ ਜਤਾਈ ਸੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Embed widget