ਪੜਚੋਲ ਕਰੋ

ਗੁਰ ਪੁਰਬ ਮੌਕੇ ਰਾਜੋਆਣਾ ਨੂੰ ਮਿਲੀ ਵੱਡੀ ਰਾਹਤ

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਵੱਡੀ ਰਾਹਤ ਮਿਲ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਜਾਣਕਾਰੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਹੈ।

ਚੰਡੀਗੜ੍ਹ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਵੱਡੀ ਰਾਹਤ ਮਿਲ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਜਾਣਕਾਰੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਹੈ। ਬੇਸ਼ੱਕ ਮੋਦੀ ਸਰਕਾਰ ਨੇ ਇਸ ਬਾਰੇ ਫੈਸਲਾ ਪਹਿਲਾਂ ਕਰ ਲਿਆ ਸੀ ਪਰ ਪੰਜਾਬ ਸਰਕਾਰ ਕੋਲ ਅਧਿਕਾਰਤ ਤੌਰ 'ਤੇ ਜਾਣਕਾਰੀ ਹੁਣ ਪਹੁੰਚੀ ਹੈ। ਜੇਲ੍ਹ ਵਿਭਾਗ ਦੇ ਸੂਤਰਾਂ ਅਨੁਸਾਰ ਰਾਜੋਆਣਾ ਨਾਲ ਸਬੰਧਤ ਫਾਈਲ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤੀ ਗਈ ਹੈ। ਰਾਜੋਆਣਾ ਪੰਜਾਬ ਪੁਲਿਸ ਦਾ ਸਿਪਾਹੀ ਸੀ ਜਿਸ ਨੂੰ ਉਸ ਵੇਲੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਕੇਸ ਵਿੱਚ ਫਾਂਸੀ ਦੀ ਸਜ਼ਾ ਹੋਈ ਸੀ। ਬੇਅੰਤ ਸਿੰਘ ਦੀ ਹੱਤਿਆ 31 ਅਗਸਤ, 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਸਾਹਮਣੇ ਮਨੁੱਖੀ ਬੰਬ ਧਮਾਕਾ ਕਰਕੇ ਕੀਤੀ ਗਈ ਸੀ। ਉਸ ਧਮਾਕੇ ਵਿੱਚ ਮੁੱਖ ਮੰਤਰੀ ਦੇ ਨਾਲ ਮਨੁੱਖੀ ਬੰਬ ਦਿਲਾਵਰ ਸਿੰਘ ਵੀ ਮਾਰਿਆ ਗਿਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਤੜਕ ਸਵੇਰੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ... 
ਪੰਜਾਬ 'ਚ ਵੱਡੀ ਵਾਰਦਾਤ, ਤੜਕ ਸਵੇਰੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ... 
Punjab News: ਪੰਜਾਬ 'ਚ ਸਿਆਸੀ ਭੂਚਾਲ, 'ਆਪ' ਮੀਟਿੰਗ 'ਚ ਆਬਜ਼ਰਵਰਾਂ ਸਣੇ 25 ਵਿਧਾਇਕ ਵੀ ਪਹੁੰਚੇ: ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਤੇ ਫੁੱਟ ਦਾ ਵਧਿਆ ਖਤ਼ਰਾ...
ਪੰਜਾਬ 'ਚ ਸਿਆਸੀ ਭੂਚਾਲ, 'ਆਪ' ਮੀਟਿੰਗ 'ਚ ਆਬਜ਼ਰਵਰਾਂ ਸਣੇ 25 ਵਿਧਾਇਕ ਵੀ ਪਹੁੰਚੇ: ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਤੇ ਫੁੱਟ ਦਾ ਵਧਿਆ ਖਤ਼ਰਾ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਬਾਦਲ ਨਰਸਿੰਗ ਇੰਸਟੀਚਿਊਟ 'ਚ ਵਿਦਿਆਰਥਣ ਨੇ ਕੀਤਾ ਸੁਸਾਈਡ, ਸਦਮੇ 'ਚ 2 ਰੂਮਮੇਟ ਸਣੇ 6 ਵਿਦਿਆਰਥੀਆਂ ਦੀ ਵਿਗੜੀ ਸਿਹਤ; ਮੱਚਿਆ ਹੜਕੰਪ
ਬਾਦਲ ਨਰਸਿੰਗ ਇੰਸਟੀਚਿਊਟ 'ਚ ਵਿਦਿਆਰਥਣ ਨੇ ਕੀਤਾ ਸੁਸਾਈਡ, ਸਦਮੇ 'ਚ 2 ਰੂਮਮੇਟ ਸਣੇ 6 ਵਿਦਿਆਰਥੀਆਂ ਦੀ ਵਿਗੜੀ ਸਿਹਤ; ਮੱਚਿਆ ਹੜਕੰਪ

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
Embed widget