ਪੜਚੋਲ ਕਰੋ

ਬਲਵੰਤ ਸਿੰਘ ਰਾਜੋਆਣਾ ਨੂੰ SC ਤੋਂ ਨਹੀਂ ਮਿਲੀ ਰਾਹਤ, ਰਾਸ਼ਟਰਪਤੀ ਨੂੰ ਭੇਜੀ ਫਾਈਲ, 2 ਹਫਤਿਆਂ 'ਚ ਆ ਸਕਦਾ ਵੱਡਾ ਫੈਸਲਾ

ਰਾਜੋਆਣਾ ਪਟੀਸ਼ਨ ਵਿੱਚ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕਰ ਰਹੇ ਹਨ। ਪਟੀਸ਼ਨ 'ਚ ਦਲੀਲ ਦਿੱਤੀ ਗਈ ਸੀ ਕਿ ਭਾਰਤ ਸਰਕਾਰ ਨੇ ਉਸ ਦੀ ਰਹਿਮ ਦੀ ਅਪੀਲ 'ਤੇ ਫੈਸਲਾ ਲੈਣ 'ਚ ਕਾਫੀ ਦੇਰੀ ਕੀਤੀ ਹੈ। ਉਹ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਹੈ।

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Beant Singh ) ਦੇ ਕਾਤਲ ਬਲਵੰਤ ਸਿੰਘ ਰਾਜੋਆਣਾ (Balwant singh rajoana) ਵੱਲੋਂ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਇਹ ਮੁੱਦਾ ਰਾਸ਼ਟਰਪਤੀ ਅੱਗੇ ਰੱਖਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ (supreme court) ਨੇ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਨੂੰ ਫਾਂਸੀ ਦੀ ਸਜ਼ਾ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਮਾਮਲਾ ਰਾਸ਼ਟਰਪਤੀ ਸਾਹਮਣੇ ਰੱਖਣ ਦੇ ਹੁਕਮ ਦਿੱਤੇ ਹਨ। ਇਸ 'ਤੇ ਦੋ ਹਫ਼ਤਿਆਂ ਦੇ ਅੰਦਰ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ ਗਈ ਹੈ। ਹੁਣ ਇਸ ਕੇਸ ਦਾ ਫੈਸਲਾ 5 ਦਸੰਬਰ ਨੂੰ ਆ ਸਕਦਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਦੋ ਹਫਤੇ ਪਹਿਲਾਂ ਹੋਈ ਸੀ। ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਸੀ ਕਿ ਉਹ ਮਾਮਲੇ ਦੀ ਸੁਣਵਾਈ ਤੋਂ ਬਾਅਦ ਹੀ ਰਾਹਤ 'ਤੇ ਵਿਚਾਰ ਕਰਨਗੇ। ਰਾਜੋਆਣਾ ਨੂੰ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ।

ਅੱਜ ਯਾਨੀ 18 ਨਵੰਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਇਸ ਮੁੱਦੇ 'ਤੇ ਫੈਸਲਾ ਸੁਣਾਇਆ ਹੈ। ਪਿਛਲੀ ਸੁਣਵਾਈ ਤੋਂ ਲੈ ਕੇ ਅੱਜ ਦੀ ਸੁਣਵਾਈ ਤੱਕ ਕੇਂਦਰ ਸਰਕਾਰ ਵੱਲੋਂ ਜਵਾਬ ਦਾਖ਼ਲ ਕੀਤਾ ਗਿਆ ਹੈ ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਰਾਜੋਆਣਾ ਪਟੀਸ਼ਨ ਵਿੱਚ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕਰ ਰਹੇ ਹਨ। ਪਟੀਸ਼ਨ 'ਚ ਦਲੀਲ ਦਿੱਤੀ ਗਈ ਸੀ ਕਿ ਭਾਰਤ ਸਰਕਾਰ ਨੇ ਉਸ ਦੀ ਰਹਿਮ ਦੀ ਅਪੀਲ 'ਤੇ ਫੈਸਲਾ ਲੈਣ 'ਚ ਕਾਫੀ ਦੇਰੀ ਕੀਤੀ ਹੈ। ਉਹ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਹੈ।

31 ਅਗਸਤ 1995 ਨੂੰ ਹੋਇਆ ਸੀ ਬੇਅੰਤ ਸਿੰਘ ਦਾ ਕਤਲ 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਹੱਤਿਆ ਕਰ ਦਿੱਤੀ ਗਈ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਅਨੁਸਾਰ ਉਸ ਨੇ ਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਉਡਾ ਦਿੱਤਾ ਸੀ। ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਬਣ ਕੇ ਹਮਲਾ ਕੀਤਾ ਸੀ। ਸਾਜ਼ਿਸ਼ ਇਸ ਤਰ੍ਹਾਂ ਰਚੀ ਗਈ ਸੀ ਕਿ ਜੇ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਹਮਲਾ ਰਾਜੋਆਣਾ ਵਾਲੇ ਪਾਸਿਓਂ ਹੀ ਕੀਤਾ ਜਾਣਾ ਸੀ। ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

ਟਾਪ ਹੈਡਲਾਈਨ

Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget