ਪੜਚੋਲ ਕਰੋ

ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੇ ਸੰਗਰੂਰ ਜ਼ਿਮਨੀ ਚੋਣ ਲੜਨ ਤੋਂ ਕੀਤਾ ਇਨਕਾਰ ,ਦੱਸੀ ਇਹ ਵਜ੍ਹਾ 

 ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੇ ਸੰਗਰੂਰ ਤੋਂ ਜ਼ਿਮਨੀ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ।

ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੇ ਸੰਗਰੂਰ ਤੋਂ ਜ਼ਿਮਨੀ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ। ਇਸ ਸਬੰਧੀ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਅੱਜ ਆਪਣੇ ਭਰਾ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ 'ਚ ਮਿਲਣ ਦੇ ਲਈ ਗਏ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ।

ਉਨ੍ਹਾਂ ਲਿਖਿਆ ਸਭ ਤੋਂ ਪਹਿਲਾਂ ਅਸੀਂ ਸਮੁੱਚੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਉਸ ਅਕਾਲ-ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ। ਖਾਲਸਾ ਜੀ, ਕੱਲ੍ਹ  ਸਾਨੂੰ ਸੰਤ ਸਮਾਜ ਅਤੇ ਬੰਦੀ ਸਿੰਘ ਪਰਿਵਾਰਾਂ ਵੱਲੋਂ ਸੰਗਰੂਰ ਤੋਂ ਲੋਕ ਸਭਾ ਦੀ ਚੋਣ ਲੜਨ ਦੀ ਬੇਨਤੀ ਕੀਤੀ ਗਈ ਸੀ। ਅਸੀਂ ਆਪਣੇ ਪਰਿਵਾਰ ਦੇ ਹਾਲਾਤਾਂ ਨੂੰ ਦੇਖਦੇ ਹੋਏ ਇਹ ਚੋਣਾਂ ਲੜਨ ਤੋਂ ਅਸਮਰੱਥਾ ਪ੍ਰਗਟ ਕਰਦੇ ਹਾਂ। ਸਾਰਿਆਂ ਵੱਲੋਂ ਪ੍ਰਗਈਆਂ ਗਈਆਂ ਭਾਵਨਾਵਾਂ ਦਾ ਅਸੀਂ ਧੰਨਵਾਦ ਕਰਦੇ ਹਾਂ।

ਦੱਸ ਦੇਈਏ ਕਿ ਬੀਤੇ ਦਿਨੀ ਸਿੱਖ ਜਥੇਬੰਦੀਆਂ ਵੱਲੋਂ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਸਾਂਝਾ ਉਮੀਦਵਾਰ ਐਲਾਨਣ ਦਾ ਫੈਸਲਾ ਲਿਆ ਗਿਆ ਸੀ। ਜਿਸ ਨੂੰ ਲੈ ਕੇ ਉਹ ਲੁਧਿਆਣਾ ਸਥਿਤ ਰਾਜੋਆਣਾ ਦੀ ਰਿਹਾਇਸ਼ 'ਤੇ ਪਹੁੰਚੇ ਤੇ ਉਨ੍ਹਾਂ ਦੀ ਭੈਣ ਕਮਲਜੀਤ ਕੌਰ ਦੇ ਗਲ ਵਿਚ ਸਿਰੋਪਾ ਪਾ ਕੇ ਉਸ ਨੂੰ ਪੰਥ ਦਾ ਸਾਂਝਾ ਉਮੀਦਵਾਰ ਐਲਾਨਿਆ ਸੀ ਪਰ ਰਾਜੋਆਣਾ ਦੀ ਭੈਣ ਨੇ ਕਿਹਾ ਸੀ ਕਿ ਉਹ ਵੀਰ ਜੀ ਨਾਲ ਸਲਾਹ ਕਰਕੇ ਇਸ ਆਖ਼ਰੀ ਫ਼ੈਸਲਾ ਲੈਣਗੇ।

ਦੱਸ ਦੇਈਏ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 2014 ’ਚ ਸੁਖਦੇਵ ਢੀਂਡਸਾ ਨੂੰ ਹਰਾ ਕੇ ਸੰਗਰੂਰ ਦੀ ਸੀਟ ਜਿੱਤੀ ਸੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ।

ਦੱਸ ਦਈਏ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ (Sangrur bypoll) ਲਈ 23 ਜੂਨ ਨੂੰ ਵੋਟਾਂ ਪੈਣਗੀਆਂ ਤੇ 26 ਜੂਨ ਨੂੰ ਨਤੀਜਾ ਐਲਾਨਿਆ ਆਵੇਗਾ। 30 ਮਈ ਤੋਂ 6 ਜੂਨ ਤੱਕ ਭਰੀਆਂ ਨਾਮਜ਼ਦਗੀਆਂ ਜਾਣਗੀਆਂ ਤੇ ਉਮੀਦਵਾਰ ਆਪਣੀ 9 ਜੂਨ ਤੱਕ ਨਾਮਜ਼ਦਗੀ ਵਾਪਸ ਲੈ ਸਕਦੇ ਹਨ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ

Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ

ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ

Crime News: ਮੂਸੇਵਾਲ ਪਰਿਵਾਰ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ
Crime News: ਮੂਸੇਵਾਲ ਪਰਿਵਾਰ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ
Advertisement
ABP Premium

ਵੀਡੀਓਜ਼

ਪੰਜਾਬ ਸਰਕਾਰ ਮੰਗਾਂ ਤੋਂ ਭੱਜੀ, ਹੁਣ ਕਿਸਾਨਾਂ ਨੇ ਕਰਤਾ ਵੱਡਾ ਐਲਾਨ| SKM | Bhagwant Mann|KisanJagjit Singh Dhallewal | ਖਨੌਰੀ ਤੋਂ 11 ਫਰਵਰੀ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲ਼ਾਨ | Khanauri Border| Kisan|Weather Update Punjab: ਮੌਸਮ ਫਿਰ ਹੋਇਆ ਖਤਰਨਾਕ, 8 ਸ਼ਹਿਰਾਂ 'ਚ ਯੈਲੋ ਅਲਰਟFarmers | ਕਣਕ ਦਾ ਘਟੇਗਾ ਝਾੜ ? ਮੌਸਮ ਬਦਲਣ ਮਗਰੋਂ ਕਿਸਾਨਾਂ ਨੇ ਦੱਸੀ ਅਸਲੀਅਤ |Abp Sanjha | Weath Crop

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
Crime News: ਮੂਸੇਵਾਲ ਪਰਿਵਾਰ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ
Crime News: ਮੂਸੇਵਾਲ ਪਰਿਵਾਰ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ
ਖੰਡ ਜਾਂ ਸ਼ਹਿਦ? ਦੁੱਧ 'ਚ ਕੀ ਮਿਲਾ ਕੇ ਪੀਣਾ ਰਹਿੰਦਾ ਸਹੀ, ਤੁਸੀਂ ਵੀ ਜਾਣ ਲਓ

Gurmeet Ram Rahim: ਰਾਮ ਰਹੀਮ ਨੇ ਸ਼ਰਧਾਲੂਆਂ ਕੋਲ ਛੱਡਿਆ ਨਵਾਂ ਲਤੀਫਾ ! ਕਿਹਾ-T20 ਮੈਂ ਸ਼ੁਰੂ ਕੀਤਾ, ਸੱਪ ਫੜ੍ਹਣ ਵਾਲਾ ਮੈਂ ਬਣਾਇਆ, ਹੁਣ ਮੇਰਾ ਘਟ ਗਿਆ ਸਟੈਮਿਨਾ

ਦਾਜ ਲਈ ਨਣਦ ਅਤੇ ਪਤੀ ਬਣੇ ਹੈਵਾਨ, ਔਰਤ ਨੂੰ ਨਗਨ ਕਰਕੇ ਬੁਰੀ ਤਰ੍ਹਾਂ ਕੁੱਟਿਆ; ਅੱਠ ਮਹੀਨੇ ਪਹਿਲਾਂ ਹੋਇਆ ਸੀ ਵਿਆਹ

Delhi Election: ਬਲਕੌਰ ਸਿੰਘ ਨੇ ਦਿੱਲੀ 'ਚ ਕਾਂਗਰਸ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਮੂਸੇਵਾਲਾ ਦਾ ਗੀਤ ਲਾ ਕੇ ਮੰਗੀਆਂ ਵੋਟਾਂ, ਦੇਖੋ ਵੀਡੀਓ

Embed widget