ਪੜਚੋਲ ਕਰੋ

ਸਿੱਖ ਅਜਾਇਬ ਘਰ ‘ਚ ਡਾ. ਮਨਮੋਹਨ ਸਿੰਘ ਦੀ ਤਸਵੀਰ ਲਾਉਣ ‘ਤੇ ਭੱਖਿਆ ਵਿਵਾਦ, ਰਾਜੋਆਣਾ ਨੇ SGPC ਨੂੰ ਪੱਤਰ ਲਿਖ ਚੁੱਕੇ ਸਵਾਲ

Balwant Singh Rajoana Letter to SGPC: ਸ੍ਰੀ ਹਰਮੰਦਿਰ ਸਾਹਿਬ ਦੇ ਅਜਾਇਬ ਘਰ ਵਿੱਚ ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਲਾਉਣ ਨੂੰ ਲੈਕੇ ਨਵਾਂ ਵਿਵਾਦ ਭੱਖ ਗਿਆ ਹੈ।

Balwant Singh Rajoana Letter to SGPC: ਸ੍ਰੀ ਹਰਮੰਦਿਰ ਸਾਹਿਬ ਦੇ ਅਜਾਇਬ ਘਰ ਵਿੱਚ ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਲਾਉਣ ਨੂੰ ਲੈਕੇ ਨਵਾਂ ਵਿਵਾਦ ਭੱਖ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ‘ਤੇ ਬਲਵੰਤ ਸਿੰਘ ਰਾਜੋਆਣਾ ਨੇ ਪੱਤਰ ਲਿਖ ਕੇ ਸਖ਼ਤ ਇਤਰਾਜ਼ ਜਤਾਇਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਲਿਖੇ ਇੱਕ ਪੱਤਰ ਵਿੱਚ, ਰਾਜੋਆਣਾ ਨੇ ਇਸ ਕਦਮ ਦਾ ਵਿਰੋਧ ਕਰਦਿਆਂ ਹੋਇਆਂ ਕਿਹਾ ਕਿ ਡਾ. ਮਨਮੋਹਨ ਸਿੰਘ ਆਪਣੇ ਕਾਰਜਕਾਲ ਦੌਰਾਨ ਇੱਕ ਰਾਜਨੀਤਿਕ ਪਾਰਟੀ ਦੀ ਨੁਮਾਇੰਦਗੀ ਕਰਦੇ ਸਨ ਜਿਸਨੂੰ ਉਨ੍ਹਾਂ ਨੇ ਸਿੱਖਾਂ ਵਿਰੁੱਧ ਅੱਤਿਆਚਾਰਾਂ ਦਾ ਜ਼ਿੰਮੇਵਾਰ ਠਹਿਰਾਇਆ ਹੈ।

ਰਾਜੋਆਣਾ ਨੇ ਆਪਣੇ ਪੱਤਰ ਵਿੱਚ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਵੇਲੇ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸਨ, 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਜ਼ਿੰਮੇਵਾਰ ਸਨ। ਅਜਿਹੀ ਸਥਿਤੀ ਵਿੱਚ, ਸਿੱਖਾਂ ਦੀ ਸ਼ਹਾਦਤ ਅਤੇ ਗੌਰਵ ਨੂੰ ਦਰਸਾਉਂਦੀ ਉਨ੍ਹਾਂ ਦੀ ਤਸਵੀਰ ਅਜਾਇਬ ਘਰ ਵਿੱਚ ਲਗਾਉਣਾ ਅਣਉਚਿਤ ਅਤੇ ਅਸਵੀਕਾਰਨਯੋਗ ਹੈ।

ਰਾਜੋਆਣਾ ਨੇ ਕਿਹਾ- ਡਾ. ਮਨਮੋਹਨ ਸਿੰਘ ਉਸ ਪਾਰਟੀ ਦੇ ਪ੍ਰਧਾਨ ਮੰਤਰੀ ਸਨ ਜੋ ਸਿੱਖ ਕਤਲੇਆਮ ਦੀ ਦੋਸ਼ੀ ਹੈ। ਸਿੱਖ ਅਜਾਇਬ ਘਰ ਵਿੱਚ ਉਨ੍ਹਾਂ ਦੀ ਤਸਵੀਰ ਲਗਾਉਣ ਦਾ ਕੋਈ ਜਾਇਜ਼ ਕਾਰਨ ਨਹੀਂ ਹੈ।

ਟਾਪ ਹੈਡਲਾਈਨ

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget