ਪੜਚੋਲ ਕਰੋ

ਖਜ਼ਾਨਾ ਖਾਲੀ ਹੋਣ ਦੇ ਬਾਵਜੂਦ ਸਰਕਾਰ ਕਿਉਂ ਵਧਾ ਰਹੀ ਵਿਧਾਇਕਾਂ ਦੀ ਤਨਖਾਹਾਂ ? ਵਿਧਾਇਕ ਬੈਂਸ ਨੇ ਕੀਤਾ ਵਾਕਆਊਟ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਵਿੱਚ ਅੱਜ ਲੋਕ ਇਨਸਾਫ ਪਾਰਟੀ ਦੇ ਲੀਡਰ ਬਲਵਿੰਦਰ ਸਿੰਘ ਬੈਂਸ ਨੇ ਵਿਧਾਇਕਾਂ ਦੀ ਤਨਖਾਹ ਵਧਾਉਣ ਦੇ ਪ੍ਰਸਤਾਵ ਦਾ ਵਿਰੋਧ ਕੀਤਾ। ਬੈਂਸ ਨੇ ਇਸ ਪ੍ਰਸਤਾਵ ਦਾ ਵਿਰੋਧ ਕਰਦਿਆਂ ਵਾਕਆਊਟ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਕੋਲ ਆਪਣੇ ਮੁਲਾਜ਼ਮਾਂ ਨੂੰ ਦੇਣ ਲਈ ਪੈਸੇ ਨਹੀਂ ਤਾਂ ਫਿਰ ਵਿਧਾਇਕਾਂ ਦੀਆਂ ਤਨਖਾਹਾਂ ਕਿਵੇਂ ਵਧਾਈਆਂ ਜਾ ਸਕਦੀਆਂ ਹਨ। ਯਾਦ ਰਹੇ ਸਰਕਾਰ ਨੇ ਖਜ਼ਾਨਾ ਖਾਲੀ ਹੋਣ ਕਰਕੇ ਹਜ਼ਾਰਾਂ ਅਧਿਆਪਕਾਂ ਦੀ ਤਨਖਾਹ ਵਿੱਚ 70 ਫੀਸਦੀ ਕਟੌਤੀ ਕੀਤੀ ਹੈ ਤੇ ਮੁਲਾਜ਼ਮਾਂ ਨੂੰ ਡੀਏ ਦੀਆਂ ਕਈ ਕਿਸ਼ਤਾਂ ਵੀ ਨਹੀਂ ਦਿੱਤੀਆਂ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸੈਸ਼ਨ ਦਾ ਸਮਾਂ ਘਟਾਉਣ ਦਾ ਵੀ ਵਿਰੋਧ ਕੀਤਾ ਗਿਆ। ਇਹ ਇਜਲਾਸ 14 ਦਸੰਬਰ ਯਾਨੀ ਅੱਜ ਦੁਪਹਿਰ ਤੱਕ ਹੀ ਚੱਲੇਗਾ। ਪਹਿਲਾਂ ਇਹ 15 ਦਸੰਬਰ ਤੱਕ ਚੱਲਣਾ ਸੀ। ਸਮਾਂ ਘਟਾਉਣ 'ਤੇ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਦਿਆ ਕਿਹਾ ਕਿ ਸਰਕਾਰ ਸਵਾਲਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ। ਆਮ ਆਦਮੀ ਪਾਰਟੀ ਤੇ ਲੋਕ ਇਨਸਾਫ ਪਾਰਟੀ ਨੇ ਇਸ ਦਾ ਵਿਰੋਧ ਕੀਤਾ। ਆਪ ਦੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਸੈਸ਼ਨ ਘੱਟੋ-ਘੱਟ 20 ਦਿਨਾ ਦਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਹਜ਼ਾਰਾਂ ਸਵਾਲ ਹਨ ਜਿਨ੍ਹਾਂ ਦਾ ਸਰਕਾਰ ਨੂੰ ਵਿਧਾਨ ਸਭਾ ਵਿੱਚ ਜਵਾਬ ਦੇਣਾ ਚਾਹੀਦਾ ਹੈ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget