ਪੜਚੋਲ ਕਰੋ

Suicide Case: ਮੰਤਰੀ ਹਰਜੋਤ ਬੈਂਸ ਦੀ ਸਾਜਿਸ਼ ਦਾ ਪਰਦਾਫਾਸ਼, ਮਜੀਠੀਆ ਨੇ ਦੱਸੀ ਅੰਦਰਲੀ ਸਾਰੀ ਕਹਾਣੀ, ਕੀ ਬਣ ਰਹੀ ਰਣਨੀਤੀ ?

Balwinder Kaur Suicide Case: ਸੰਘਰਸ਼ ਲਈ ਹੋਵੋ ਤਿਆਰ !! ਹਰਜੋਤ ਬੈਂਸ ਦੀ ਸਾਜਿਸ਼ ਦਾ ਪਰਦਾਫਾਸ਼ ? SSP ਸੋਨੀ ਬਣਿਆ ਸਰਕਾਰ ਦੀ ਕਠਪੁਤਲੀ!!! ਪੁਲਿਸ ਇਕ ਪ੍ਰੋਸੀਕਿਊਸ਼ਨ ਏਜੰਸੀ ਹੈ.... ਮੁਜਰਿਮ ਦਾ ਬਚਾਅ ਕਰਨਾ ਉਸਦੇ ਵਕੀਲ ਦੀ ਜ਼ਿੰਮੇਵਾਰੀ

Balwinder Kaur Suicide Case:  ਬਲਵਿੰਦਰ ਕੌਰ ਖੁਦਕੁਸ਼ੀ ਮਾਮਲੇ ਵਿੱਚ ਹਾਲੇ ਤੱਕ ਸਿੱਖਿਆ ਮੰਰਤੀ ਹਰਜੋਤ ਸਿੰਘ ਬੈਂਸ ਖਿਲਾਫ਼ ਕਾਰਵਾਈ ਨਾ ਕੀਤੇ ਜਾਣ ਨੂੰ ਲੈ ਕੇ ਅਕਾਲੀ ਦਲ ਨੇ ਪੁਲਿਸ 'ਤੇ ਸਵਾਲ ਖੜ੍ਹੇ ਕੀਤੇ ਹਨ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਮਰ ਸਿੰਘ ਮਜੀਠੀਆ ਨੇ ਕਿਹਾ ਕਿ ਰੂਪਨਗਰ ਨੇ SSP ਵਿਵੇਕਸ਼ੀਲ ਸੋਨੀ ਸਿੱਖਿਆ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਹਨਾਂ ਦੇ ਵਕੀਲ ਵਾਲੀ  ਜ਼ਿੰਮੇਵਾਰੀ ਆਪਣੇ ਮੋਢਿਆਂ ’ਤੇ ਲਈ ਬੈਠੇ ਹਨ

ਇਸ ਸਬੰਧੀ ਬਿਕਰਮ ਮਜੀਠੀਆ ਨੇ ਇੱਕ ਟਵੀਟ ਕੀਤਾ ਜਿਸ ਵਿੱਚ ਲਿਖਿਆ ਕਿ - '' ਸੰਘਰਸ਼ ਲਈ ਹੋਵੋ ਤਿਆਰ !! ਹਰਜੋਤ ਬੈਂਸ ਦੀ ਸਾਜਿਸ਼ ਦਾ ਪਰਦਾਫਾਸ਼ ? SSP ਸੋਨੀ ਬਣਿਆ ਸਰਕਾਰ ਦੀ ਕਠਪੁਤਲੀ!!! ਪੁਲਿਸ ਇਕ ਪ੍ਰੋਸੀਕਿਊਸ਼ਨ ਏਜੰਸੀ ਹੈ.... ਮੁਜਰਿਮ ਦਾ ਬਚਾਅ ਕਰਨਾ ਉਸਦੇ ਵਕੀਲ ਦੀ ਜ਼ਿੰਮੇਵਾਰੀ ਹੁੰਦੀ ਹੈ.... ਪੁਲਿਸ ਦੀ ਨਹੀਂ..... ਬਲਵਿੰਦਰ ਕੌਰ ਦੀ ਖੁਦਕੁਸ਼ੀ ਮਾਮਲੇ ਵਿਚ ਮੁਜਰਿਮ ਮੰਤਰੀ ਹਰਜੋਤ ਬੈਂਸ ਹੈ ਪਰ ਐਸ ਐਸ ਪੀ ਵਿਵੇਕਸ਼ੀਲ ਸੋਨੀ ਹਰਜੋਤ ਬੈਂਸ ਦਾ ਅਦਾਲਤ ਦੀ ਕਚਹਿਰੀ ਵਿਚ ਵੀ ਬਚਾਅ ਕਰਨ ਦੀ ਜ਼ਿੰਮੇਵਾਰੀ ਆਪਣੇ ਮੋਢਿਆਂ ’ਤੇ ਲਈ ਬੈਠੇ ਹਨ.... ਤਿੰਨ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਮਾਮਲੇ ’ਤੇ ਚੁੱਪੀ ਵੱਟ ਕੇ ਆਪਣੇ ਮੰਤਰੀ ਨੂੰ ਬਚਾਉਣ ਵਿਚ ਲੱਗੇ ਹਨ... ਕੁਝ ਤਾਂ ਰੱਬ ਦਾ ਖੌਫ ਕਰੋ... ਭਗਵੰਤ ਮਾਨ ਜੀ....

23 ਅਕਤੂਬਰ ਦੀ ਰਾਤ ਨੂੰ ਵੱਖ ਵੱਖ ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਪੁਲਿਸ ਖਿਲਾਫ਼ ਥਾਣੇ 'ਚ ਧਰਨੇ 'ਤੇ ਬੈਠੀਆਂ ਹੋਈਆਂ ਸਨ ਕਿ ਐਫਆਈਆਰ ਵਿੱਚ ਮੰਤਰੀ ਹਰਜੋਤ ਬੈਂਸ ਦਾ ਨਾਮ ਸ਼ਾਮਲ ਕੀਤਾ ਜਾਵੇ। ਜਿਸ ਦੌਰਾਨ ਐਸਪੀ ਰੂਪਨਗਰ ਨੂੰ ਸਾਹਮਣੇ ਆ ਕੇ ਕਹਿਣਾ ਪਿਆ ਕਿ ਤਕਨੀਕੀ ਖਾਮੀਆਂ ਕਰਕੇ ਅਸੀਂ ਮੰਤਰੀ ਦਾ ਨਾਮ ਇਸ ਐਫਆਈਆਰ ਵਿੱਚ ਸ਼ਾਮਲ ਨਹੀਂ ਕਰ ਸਕਦੇ। ਜਦੋਂ ਸਰਵਰ ਠੀਕ ਹੋ ਜਾਵੇਗਾ ਇਸ ਕੇਸ ਵਿੱਚ ਸੋਧ ਕੀਤੀ ਜਾਵੇਗੀ। ਫਿਲਹਾਲ ਪੁਲਿਸ ਨੇ ਪੀੜਤ ਪਰਿਵਾਰ ਵੱਲੋਂ ਦਿੱਤੀ ਸ਼ਿਕਾਇਤ 'ਤੇ ਹੀ ਲਿਖਤੀ ਰੂਪ ਵਿੱਚ ਦੇ ਦਿੱਤਾ ਸੀ ਕਿ ਅਸੀਂ ਐਫਆਈਆਰ ਵਿੱਚ ਸੋਧ ਕਰਾਂਗੇ। ਪਰ ਹਾਲੇ ਤੱਕ ਮੰਤਰੀ ਦਾ ਨਾਮ ਇਸ ਪਰਚੇ ਵਿੱਚ ਨਹੀਂ ਪਾਇਆ ਗਿਆ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget