ਪੜਚੋਲ ਕਰੋ

ਅੱਤਵਾਦੀਆਂ ਨਾਲ ਲੋਹਾ ਲੈਣ ਵਾਲੇ ਬਲਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ, ਸਰਕਾਰ ਨੇ ਦਿੱਤਾ ਸੀ ਸ਼ੌਰਿਆ ਚੱਕਰ

ਕਾਮਰੇਡ ਦੀ ਜ਼ਿੰਦਗੀ 'ਤੇ ਕਈ ਟੈਲੀ ਫਿਲਮਾਂ ਵੀ ਬਣੀਆਂ ਸੀ। ਉਨ੍ਹਾਂ ਦੇ ਕਤਲ ਪਿੱਛੇ ਪਰਿਵਾਰ ਨੂੰ ਸ਼ੱਕ ਹੈ ਕਿ ਇਹ ਹਮਲਾ ਅੱਤਵਾਦੀ ਹੋ ਸਕਦਾ ਹੈ।

ਤਰਨ ਤਾਰਨ: ਪੰਜਾਬ 'ਚ ਕਾਲੇ ਦੌਰ ਦੌਰਾਨ ਅੱਤਵਾਦੀਆਂ ਨਾਲ ਬਹਾਦਰੀ ਨਾਲ ਲੜਨ ਵਾਲੇ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦਾ ਅੱਜ ਸਵੇਰੇ ਉਨ੍ਹਾਂ ਦੇ ਘਰ ਕਤਲ ਕਰ ਦਿੱਤਾ ਗਿਆ। ਹਾਸਲ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਤਰਨ ਤਾਰਨ ਦੇ ਭਿੱਖੀਵਿੰਡ ਵਿਖੇ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੰਜਾਬ ਵਿੱਚ ਅੱਤਵਾਦ ਦੇ ਦੌਰ ਦੌਰਾਨ ਕਾਮਰੇਡ ਬਲਵਿੰਦਰ ਸਿੰਘ ਨੇ ਬਹਾਦਰੀ ਨਾਲ ਅੱਤਵਾਦੀਆਂ ਦਾ ਮੁਕਾਬਲਾ ਕੀਤਾ ਜਿਸ ਕਰਕੇ ਕਾਮਰੇਡ ਬਲਵਿੰਦਰ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਕਾਮਰੇਡ ਬਲਵਿੰਦਰ ਸਿੰਘ ਸਵੇਰੇ ਸਾਢੇ ਸੱਤ ਵਜੇ ਘਰ 'ਚ ਸੀ। ਇਸ ਦੌਰਾਨ ਕੁਝ ਅਣਪਛਾਤੇ ਲੋਕ ਘਰ ਵਿੱਚ ਆਏ ਤੇ ਇਨ੍ਹਾਂ ਵਿਅਕਤੀਆਂ ਨੇ ਅਚਾਨਕ ਕਾਮਰੇਡ ਬਲਵਿੰਦਰ ਸਿੰਘ ’ਤੇ ਪਿਸਤੌਲਾਂ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਅਜੇ ਇਹ ਨਹੀਂ ਦੱਸ ਪਾ ਰਹੀ ਕਿ ਹਮਲਾ ਕੋਈ ਅੱਤਵਾਦੀ ਸੀ ਜਾਂ ਇਸ 'ਚ ਕਿਸੇ ਹੋਰ ਦਾ ਹੱਥ ਹੈ। ਉਨ੍ਹਾਂ ਦੀ ਸੁਰੱਖਿਆ ਕੁਝ ਸਮਾਂ ਪਹਿਲਾਂ ਵਾਪਸ ਲੈ ਲਈ ਗਈ ਸੀ ਜਿਸ ਦਾ ਵਿਰੋਧ ਕਾਮਰੇਡ ਬਲਵਿੰਦਰ ਸਿੰਘ ਨੇ ਕੀਤਾ ਸੀ। ਅੱਤਵਾਦੀਆਂ ਨਾਲ ਲੋਹਾ ਲੈਣ ਵਾਲੇ ਬਲਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ, ਸਰਕਾਰ ਨੇ ਦਿੱਤਾ ਸੀ ਸ਼ੌਰਿਆ ਚੱਕਰ ਘਟਨਾ ਦੀ ਜਾਣਕਾਰੀ ਮਿਲਣ ਦੇ ਬਾਵਜੂਦ ਪੁਲਿਸ ਅੱਧਾ ਘੰਟਾ ਦੇਰ ਨਾਲ ਪਹੁੰਚੀ, ਹਾਲਾਂਕਿ ਘਟਨਾ ਵਾਲੀ ਥਾਂ ਨੇੜੇ ਥਾਣਾ ਭਿੱਖੀਵਿੰਡ ਹੈ। ਬਾਅਦ ਵਿੱਚ ਡੀਐਸਪੀ ਰਾਜਬੀਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਾਮਰੇਡ ਬਲਵਿੰਦਰ ਸਿੰਘ 'ਤੇ ਤਕਰੀਬਨ 20 ਵਾਰ ਹਮਲਾ ਕੀਤਾ ਜਾ ਚੁੱਕਿਆ ਹੈ ਤੇ ਹਰ ਵਾਰ ਬਲਵਿੰਦਰ ਸਿੰਘ ਨੇ ਅੱਤਵਾਦੀਆਂ ਨੂੰ ਲੋਹੇ ਚਣੇ ਚਬਵਾਏ। ਉਨ੍ਹਾਂ ਨੇ ਹੈਂਡ ਗ੍ਰੇਨੇਡ ਤੇ ਰਾਕੇਟ ਲਾਂਚਰਾਂ ਨਾਲ ਹਮਲਾ ਕਰਨ ਵਾਲੇ ਕਈ ਮਸ਼ਹੂਰ ਅੱਤਵਾਦੀਆਂ ਨੂੰ ਮਾਰਿਆ ਸੀ। 1993 ਵਿੱਚ ਬਲਵਿੰਦਰ ਸਿੰਘ ਭਿੱਖੀਵਿੰਡ, ਉਸ ਦੇ ਭਰਾ ਅਤੇ ਦੋਵਾਂ ਦੀਆਂ ਪਤਨੀਆਂ ਨੂੰ ਰਾਸ਼ਟਰਪਤੀ ਨੇ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget